Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ-ਡਿਪਟੀ ਕਮਿਸ਼ਨਰ

Nirmal Pandori by Nirmal Pandori
08/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ-ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਅਗਸਤ ( ਨਿਰਮਲ ਸਿੰਘ ਪੰਡੋਰੀ )-ਢਿੱਲਵਾਂ (ਤਪਾ) ਵਿਖੇ ਬਣ ਰਹੇ ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈਏਐਸ ਵੱਲੋਂ ਬਿਰਧ ਆਸ਼ਰਮ ਸਬੰਧੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਢਿੱਲਵਾਂ ਵਿਖੇ ਬਣ ਰਹੇ 72 ਬੈੱਡਜ਼ ਵਾਲੇ ਬਿਰਧ ਆਸ਼ਰਮ ਦਾ 70 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਅਤੇ ਰਹਿੰਦਾ 30 ਫੀਸਦੀ ਕੰਮ ਤੇਜ਼ੀ ਨਾਲ ਸਿਰੇ ਚਾੜ੍ਹਿਆ ਜਾਵੇ, ਕਿਉਂਕਿ ਇਸ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਪੀਡਬਲਿਊਡੀ ਅਧਿਕਾਰੀਆਂ ਨੂੰ ਬਿਰਧ ਘਰ ਦੇ ਵਿਹੜੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਸ਼ਰਮ ਦਾ ਵਿਹੜਾ ਹਰਿਆ-ਭਰਿਆ ਬਣਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਐਸਡੀਐਮ ਤਪਾ ਡਾ. ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ, ਐਸਡੀਓ ਲੋਕ ਨਿਰਮਾਣ ਵਿਭਾਗ ਕੰਵਰਦੀਪ ਸਿੰਘ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

6 ਅਗਸਤ ਨੂੰ ਮੰਤਰੀ ਦੇ ਘਰ ਦਾ ਘਿਰਾਓ ਕਰਨਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ

Next Post

ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਦੇ 20 ਲੋੜਵੰਦ ਬੱਚਿਆਂ ਨੂੰ ਵਰਦੀਆਂ ਦਿੱਤੀਆਂ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਦੇ 20 ਲੋੜਵੰਦ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਦੇ 20 ਲੋੜਵੰਦ ਬੱਚਿਆਂ ਨੂੰ ਵਰਦੀਆਂ ਦਿੱਤੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend