Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੜਕੀ ਦਾ ਕਤਲ ਕਰਕੇ ਫਰਾਰ ਹੋਏ ਸਿਰਫਿਰੇ ਆਸ਼ਿਕ ਨੂੰ ਪੁਲਿਸ ਨੇ ਕੁੱਝ ਘੰਟਿਆਂ ‘ਚ ਹੀ ਕੀਤਾ ਕਾਬੂ

Nirmal Pandori by Nirmal Pandori
08/05/2023
in ਪੰਜਾਬ
Reading Time: 1 min read
A A
0
ਲੜਕੀ ਦਾ ਕਤਲ ਕਰਕੇ ਫਰਾਰ ਹੋਏ ਸਿਰਫਿਰੇ ਆਸ਼ਿਕ ਨੂੰ ਪੁਲਿਸ ਨੇ ਕੁੱਝ ਘੰਟਿਆਂ ‘ਚ ਹੀ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ , 5 ਅਗਸਤ-ਜਗਰਾਓਂ ਪੁਲਿਸ ਨੇ ਪਿੰਡ ਚੀਮਨਾ ਵਿਖੇ ਇਕ ਨੌਜਵਾਨ ਲੜਕੀ ਦਾ ਕਤਲ ਕਰਕੇ ਫਰਾਰ ਹੋਏ ਸਿਰਫਿਰੇ ਆਸ਼ਿਕ ਨੂੰ ਵਾਰਦਾਤ ਦੇ ਕੁੱਝ ਘੰਟਿਆਂ ਬਾਅਦ ਹੀ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਨਵਨੀਤ ਸਿੰਘ ਬੈਂਸ, ਐਸ ਐਸ ਪੀ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਨੇ ਦੱਸਿਆ ਕਿ ਥਾਣਾ ਸਦਰ ਜਗਰਾਉਂ ਦੇ ਐਸ ਐਚ ਓ ਅਮਰਜੀਤ ਸਿੰਘ ਦੀ ਟੀਮ ਨੇ ਮਨਵਿੰਦਰਬੀਰ ਸਿੰਘ ਐਸਪੀ ਅਤੇ ਸਤਵਿੰਦਰ ਸਿੰਘ ਡੀਐਸਪੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਫਤੀਸ਼ ਦੇ ਤਕਨੀਕੀ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਚੀਮਨਾ ਵਿੱਖੇ ਇੱਕ ਲੜਕੀ ਦਾ ਕਤਲ ਕਰਕੇ ਫਰਾਰ ਹੋਏ ਕਾਤਲ ਨੂੰ ਕੁਝ ਘੰਟਿਆਂ ਵਿੱਚ ਹੀ ਕਾਬੂ ਕੀਤਾ। ਵਾਰਦਾਤ ਦੇ ਵੇਰਵੇ ਦਿੰਦੇ ਹੋਏ ਐਸਐਸਪੀ ਨੇ ਦੱਸਿਆ ਕਿ ਮ੍ਰਿਤਕ ਲੜਕੀ ਗੁਰਮਨਜੋਤ ਕੌਰ ਦੀ ਪਿੰਡ ਚੀਮਨਾ ਦੇ ਹੀ ਨੌਜਵਾਨ ਗੁਰਕੀਰਤ ਸਿੰਘ ਨਾਲ ਸਨੈਪਚੈਟ ‘ਤੇ ਤਿੰਨ ਕੁ ਸਾਲ ਪਹਿਲਾਂ ਦੋਸਤੀ ਹੋਈ ਸੀ । ਘਟਨਾ ਵਾਲੇ ਦਿਨ 3 ਅਗਸਤ ਨੂੰ ਗੁਰਕੀਰਤ ਲੜਕੀ ਦੇ ਘਰ ਗਿਆ, ਜਿੱਥੇ 15 ਕੁ ਮਿੰਟ ਦੋਵਾਂ ਦੀ ਗੱਲਬਾਤ ਹੋਈ ਅਤੇ ਇਸੇ ਦੌਰਾਨ ਦੋਵਾਂ ਦੀ ਕਿਸੇ ਗੱਲ ਤੋਂ ਬਹਿਸ ਵੀ ਹੋਈ ਤਾਂ ਗੁਰਕੀਰਤ ਨੇ ਆਪਣੇ ਨਾਲ ਲਿਆਂਦੇ ਚਾਕੂ ਨਾਲ ਗੁਰਮਨਜੋਤ ਕੌਰ ਦੀ ਗਰਦਨ ਦੇ ਅਗਲੇ ਪਾਸੇ ਵਾਰ ਕੀਤਾ ਜਿਸ ਨਾਲ ਉਹ ਧਰਤੀ ‘ਤੇ ਡਿੱਗ ਪਈ, ਦੋਸ਼ੀ ਨੇ ਉਸਦੇ ਸਰੀਰ ‘ਤੇ ਚਾਕੂ ਨਾਲ ਕਈ ਹੋਰ ਵਾਰ ਵੀ ਕੀਤੇ ਜਿਸ ਕਰਕੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋਸ਼ੀ ਫਰਾਰ ਹੋ ਗਿਆ । ਉਹਨਾਂ ਕਿਹਾ ਕਿ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਤਕਨੀਕੀ ਢੰਗਾਂ ਦੀ ਵਰਤੋਂ ਕੀਤੀ ਅਤੇ ਦੋਸ਼ੀ ਨੂੰ ਪਿੰਡ ਚੌਂਕੀਮਾਨ ਦੇ ਬੱਸ ਸਟੈਂਡ ਤੋਂ ਵਾਰਦਾਤ ਦੇ ਕੁੱਝ ਘੰਟਿਆਂ ਬਾਅਦ ਹੀ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਤੋਂ ਬਾਅਦ ਕਤਲ ਸਮੇਂ ਵਰਤਿਆ ਗਿਆ ਖ਼ੂਨ ਨਾਲ ਲਿੱਬੜਿਆ ਹੋਇਆ ਚਾਕੂ ਉਸਦੇ ਘਰੋਂ ਬਰਾਮਦ ਕਰਵਾਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews#punjabpolice #barnalapolice
Previous Post

ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਦੇ 20 ਲੋੜਵੰਦ ਬੱਚਿਆਂ ਨੂੰ ਵਰਦੀਆਂ ਦਿੱਤੀਆਂ

Next Post

ਐੱਸ. ਡੀ. ਕਾਲਜ ਦੇ ਬੀ.ਵੌਕ (ਜੇਐਮਟੀ) ਦੇ ਪਹਿਲੇ ਅਤੇ ਤੀਜੇ ਸਮੈਸਟਰ ਦਾ ਵਧੀਆ ਨਤੀਜਾ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਐੱਸ. ਡੀ. ਕਾਲਜ ਦੇ ਬੀ.ਵੌਕ (ਜੇਐਮਟੀ) ਦੇ ਪਹਿਲੇ ਅਤੇ ਤੀਜੇ ਸਮੈਸਟਰ ਦਾ ਵਧੀਆ ਨਤੀਜਾ

ਐੱਸ. ਡੀ. ਕਾਲਜ ਦੇ ਬੀ.ਵੌਕ (ਜੇਐਮਟੀ) ਦੇ ਪਹਿਲੇ ਅਤੇ ਤੀਜੇ ਸਮੈਸਟਰ ਦਾ ਵਧੀਆ ਨਤੀਜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend