Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

15 ਅਗਸਤ ਤੱਕ 175 ਪਿੰਡਾਂ ਵਿੱਚ ਲਾਈਆਂ ਜਾਣਗੀਆਂ ਸ਼ਹੀਦਾਂ ਨੂੰ ਸਮਰਪਿਤ ਤਖਤੀਆਂ: ਡਿਪਟੀ ਕਮਿਸ਼ਨਰ

Nirmal Pandori by Nirmal Pandori
08/07/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਾਨਤਾ ਪ੍ਰਾਪਤ ਇਮੀਗ੍ਰੇਸ਼ਨ ਏਜੰਟਾਂ ਦੀ ਸੂਚੀ ਬਰਨਾਲਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਦੇਖੋ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਅਗਸਤ ( ਨਿਰਮਲ ਸਿੰਘ ਪੰਡੋਰੀ )-

ਭਾਰਤ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਮੁਹਿੰਮ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੀ ਸਮਾਪਤੀ ‘ਤੇ 15 ਅਗਸਤ ਤੱਕ ਜ਼ਿਲ੍ਹਾ ਬਰਨਾਲਾ ਦੇ 175 ਪਿੰਡਾਂ ਵਿੱਚ ਸ਼ਹੀਦਾਂ ਨੂੰ ਸਮਰਪਿਤ ਤਖਤੀਆਂ ਲਾਈਆਂ ਜਾਣਗੀਆਂ। ਇਸ ਮੁਹਿੰਮ ਤਹਿਤ ਦੇਸ਼ ਖਾਤਰ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦਾਂ ਦੀ ਯਾਦ ਪਿਰੋਈ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੁਨਮਦੀਪ ਕੌਰ ਆਈ.ਏ.ਐਸ ਨੇ ਦੱਸਿਆ ਕਿ ਤਖ਼ਤੀਆਂ ਲਾਉਣ ਦਾ ਇਹ ਕੰਮ 15 ਅਗਸਤ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ ਤੇ ਉਸ ਦਿਨ 5X3 ਫੁੱਟ ਆਕਾਰ ਦੀਆਂ ਇਹ ਤਖਤੀਆਂ ਸਬੰਧਤ ਇਲਾਕਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰੇਕ ਪਿੰਡ ਵਿੱਚ ਸੁਤੰਤਰਤਾ ਸੈਨਾਨੀਆਂ, ਨੀਮ ਫੌਜੀ ਬਲਾਂ ਦੇ ਸ਼ਹੀਦਾਂ ਅਤੇ ਫੌਜ ਅਤੇ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਨਾਂ ਦੀ ਤਖ਼ਤੀ ਹੋਵੇਗੀ। ਇਸ ਪ੍ਰੋਜੈਕਟ ਨੂੰ ਸੁਤੰਤਰਤਾ ਸੈਨਾਨੀ ਐਸੋਸੀਏਸ਼ਨ, ਹਥਿਆਰਬੰਦ ਬਲਾਂ, ਪੁਲਿਸ ਤੇ ਹੋਰ ਸਬੰਧਤ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੂੰ ਫੌਜ ਦੇ 68 ਸ਼ਹੀਦਾਂ, ਪੁਲਿਸ ਦੇ 27 ਸ਼ਹੀਦਾਂ ਅਤੇ ਕਰੀਬ 86 ਆਜ਼ਾਦੀ ਘੁਲਾਟੀਆਂ ਦੀ ਜਨਮ ਭੂਮੀ ਹੋਣ ਦਾ ਮਾਣ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਜਸ਼ਨਾਂ ਦੀ ਸਮਾਪਤੀ ਵਜੋਂ ‘ਮੇਰੀ ਮਿੱਟੀ ਮੇਰਾ ਦੇਸ਼’ ਤਹਿਤ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#punjabnews
Previous Post

ਅੱਡੀਆਂ ਕੂਚਦੀ ਮਰਗੀ..ਬਾਕਾਂ ਨਾ ਜੁੜੀਆਂ…Exclusive Gee98 news

Next Post

ASI ਨੇ ਕੀਤੀ ਖੁਦਕੁਸ਼ੀ..ਹੋਮਗਾਰਡ ਮੁਲਾਜ਼ਮ ‘ਤੇ ਲੱਗੇ ਦੋਸ਼

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ASI ਨੇ ਕੀਤੀ ਖੁਦਕੁਸ਼ੀ..ਹੋਮਗਾਰਡ ਮੁਲਾਜ਼ਮ ‘ਤੇ ਲੱਗੇ ਦੋਸ਼

ASI ਨੇ ਕੀਤੀ ਖੁਦਕੁਸ਼ੀ..ਹੋਮਗਾਰਡ ਮੁਲਾਜ਼ਮ 'ਤੇ ਲੱਗੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend