Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਦੀ ਸਿਹਤ ਜਾਂਚ

Nirmal Pandori by Nirmal Pandori
08/08/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਦੀ ਸਿਹਤ ਜਾਂਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,8 ਅਗਸਤ ( ਨਿਰਮਲ ਸਿੰਘ ਪੰਡੋਰੀ)-

ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਡਾ. ਜਸਵੀਰ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸ਼ੇਸ਼ ਜਾਗਰੂਕਤਾ ਹਫਤੇ ਤਹਿਤ ਕੈਂਪ ਲਾਇਆ ਗਿਆ। ਇਸ ਮੌਕੇ ਬੱਚਿਆਂ ਦੀ ਸਿਹਤ ਜਾਂਚ ਵੀ ਕੀਤੀ ਗਈ। ਇਸ ਮੌਕੇ ਡਾਕਟਰ ਕੁਲਜੀਤ ਸਿੰਘ ਕਿਹਾ ਕਿ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਤੱਕ ਮਾਂ ਦੇ ਦੁੱਧ ਤੋਂ ਬਿਨਾ ਬੱਚੇ ਨੂੰ ਪਾਣੀ ਦੀ ਵੀ ਜ਼ਰੂਰਤ ਨਹੀਂ ਹੁੰਦੀ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ 0 ਤੋਂ 3 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ। ਇਸ ਮੌਕੇ ਆਂਗਣਵਾੜੀ ਵਰਕਰ ਬਲਰਾਜ ਕੌਰ ਅਤੇ ਜਸਵੀਰ ਕੌਰ ਨੇ ਬੱਚਿਆਂ ਦਾ ਕੱਦ ਅਤੇ ਵਜ਼ਨ ਚੈੱਕ ਕੀਤਾ। ਬੱਚਿਆਂ ਨੂੰ ਘਰ ਦੀਆਂ ਬਣੀਆਂ ਚੀਜ਼ਾਂ ਖਵਾਉਣ ਦੀ ਮਾਪਿਆਂ ਨੂੰ ਸਲਾਹ ਦਿੱਤੀ। ਇਸ ਮੌਕੇ ਹਰਪ੍ਰੀਤ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਤਰਨਜੀਤ ਕੌਰ ਤੇ ਸੁਖਜੀਤ ਕੌਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

06/28/2025
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

06/24/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

06/20/2025
Load More
Tags: #barnalanews#punjabnews
Previous Post

ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਕੀਤਾ ਥਾਣੇ ਬੰਦ,

Next Post

ਰੇਲਵੇ ਸਟੇਸ਼ਨਾਂ ਦੀ ਸੂਚੀ ‘ਚੋਂ ਬਰਨਾਲਾ ਨੂੰ ਬਾਹਰ ਰੱਖਣ ‘ਤੇ ਮੀਤ ਹੇਅਰ ਨੇ ਭਾਜਪਾ ਨੂੰ ਘੇਰਿਆ

Nirmal Pandori

Nirmal Pandori

Related Posts

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!
ਬਰਨਾਲਾ ਆਸ-ਪਾਸ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

by Nirmal Pandori
06/28/2025
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ
ਬਰਨਾਲਾ ਆਸ-ਪਾਸ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

by Nirmal Pandori
06/24/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

by Nirmal Pandori
06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
Load More
Next Post
ਰੇਲਵੇ ਸਟੇਸ਼ਨਾਂ ਦੀ ਸੂਚੀ ‘ਚੋਂ ਬਰਨਾਲਾ ਨੂੰ ਬਾਹਰ ਰੱਖਣ ‘ਤੇ ਮੀਤ ਹੇਅਰ ਨੇ ਭਾਜਪਾ ਨੂੰ ਘੇਰਿਆ

ਰੇਲਵੇ ਸਟੇਸ਼ਨਾਂ ਦੀ ਸੂਚੀ 'ਚੋਂ ਬਰਨਾਲਾ ਨੂੰ ਬਾਹਰ ਰੱਖਣ 'ਤੇ ਮੀਤ ਹੇਅਰ ਨੇ ਭਾਜਪਾ ਨੂੰ ਘੇਰਿਆ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

AAP MLA ਕੁੰਵਰ ਵਿਜੇਪ੍ਰਤਾਪ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend