Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਸੰਬੰਧੀ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੀ ਹੋਈ ਸਾਂਝੀ ਮੀਟਿੰਗ

Nirmal Pandori by Nirmal Pandori
08/08/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਸੰਬੰਧੀ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੀ ਹੋਈ ਸਾਂਝੀ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 8 ਅਗਸਤ (ਸੁਖਵਿੰਦਰ ਸਿੰਘ ਭੰਡਾਰੀ )-ਗੀਤਾ ਭਵਨ ਬਰਨਾਲਾ ਵਿਖੇ ਸ਼ਹਿਰ ਦੀਆਂ ਵੱਖ -ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਇੱਕ ਸਾਂਝੀ ਮੀਟਿੰਗ ਪ੍ਰਧਾਨ ਬਸੰਤ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਦੱਸਿਆ ਕਿਹਾ ਕਿ ਵੱਖ ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਗੀਤਾ ਭਵਨ ਬਰਨਾਲਾ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪ੍ਰਭਾਤ ਫੇਰੀ ਇਸ ਸਾਲ 6 ਅਤੇ 7 ਸਤੰਬਰ 2023 ਨੂੰ ਦੋ ਦਿਨ ਸਜਾਈ ਜਾਵੇਗੀ। ਉਹਨਾਂ ਕਿਹਾ ਕਿ ਬਰਨਾਲਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਸ ਦਿਨ ਹੀ ਮਨਾਈ ਜਾਂਦੀ ਹੈ, ਜਿਸ ਦਿਨ ਸ੍ਰੀ ਬ੍ਰਿਦਾਵਨ ਧਾਮ ਵਿਖੇ ਮਨਾਈ ਜਾਂਦੀ ਹੈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਨਰਲ ਸਕੱਤਰ ਰਾਜਿੰਦਰ ਗਾਰਗੀ ਨੇ ਸਾਰੇ ਮੈਂਬਰਾਂ ਤੋਂ ਪ੍ਰਭਾਤ ਫੇਰੀ ਦੇ ਸਫ਼ਲ ਆਯੋਜਨ ਸੰਬੰਧੀ ਸੁਝਾਅ ਮੰਗੇ। ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਜਨਮ ਅਸ਼ਟਮੀ ਮੌਕੇ ਬਰਨਾਲਾ ਦੇ ਸਾਰੇ ਮੰਦਰਾਂ ਤੇ ਨਵੇਂ ਝੰਡੇ ਲਗਾਏ ਜਾਣਗੇ ਅਤੇ ਇਹ ਝੰਡੇ ਗੀਤਾ ਭਵਨ ਬਰਨਾਲਾ ਵੱਲੋਂ ਮੁਫ਼ਤ ਵੰਡੇ ਜਾਣਗੇ, ਸਾਰੇ ਮੰਦਰਾਂ ‘ਤੇ ਲੜੀਆਂ ਪਾ ਕੇ ਰੌਸ਼ਨੀਆਂ ਦਾ ਪ੍ਰਬੰਧ ਕੀਤਾ ਜਾਵੇਗਾ , ਆਪਣੀ ਸਮਰੱਥਾ ਅਨੁਸਾਰ ਪ੍ਰਭਾਤ ਫੇਰੀ ‘ਚ ਸ਼ਾਮਿਲ ਭਗਤਾਂ ਦੀ ਸੇਵਾ ਲਈ ਸਟਾਲਾਂ ਲਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਾਰੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੀ ਇੱਕ ਸਾਂਝੀ ਮੀਟਿੰਗ ਹਰ ਤਿੰਨ ਮਹੀਨਿਆਂ ਬਾਅਦ ਗੀਤਾ ਭਵਨ ਬਰਨਾਲਾ ਵਿਖੇ ਹੋਇਆ ਕਰੇਗੀ। ਮੀਟਿੰਗ ਦੌਰਾਨ ਵੱਧ ਤੋਂ ਵੱਧ ਸੰਸਥਾਂਵਾਂ ਅਤੇ ਪਤਵੰਤੇ ਸੱਜਣਾਂ ਨੂੰ ਪ੍ਰਭਾਤ ਫੇਰੀ ‘ਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਸ਼੍ਰੀ ਦੁਰਗਾ ਮਾਤਾ ਮੰਦਰ ਕਮੇਟੀ ਪਿਆਰਾ ਕਲੌਨੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਭੰਡਾਰੀ, ਗੀਤਾ ਭਵਨ ਟਰੱਸਟ ਬਰਨਾਲਾ ਦੇ ਸੰਯੁਕਤ ਸਕੱਤਰ ਵਿਨੋਦ ਸ਼ਰਮਾ, ਪ੍ਰਿੰਸ ਕੁਮਾਰ ਅਤੇ ਦਵਿੰਦਰ ਚੌਹਾਨ ਸ੍ਰੀ ਬਾਂਕੇ ਬਿਹਾਰੀ ਸੰਕੀਰਤਨ ਮੰਡਲ, ਬਲਦੇਵ ਕੁਮਾਰ ਅਤੇ ਮੱਖਣ ਲਾਲ ਸ਼੍ਰੀ ਆਦਿ ਸ਼ਕਤੀ ਮਾਤਾ ਮੰਦਰ, ਰਵਿੰਦਰ ਕੁਮਾਰ ਸ਼ਰਮਾਂ ਸ਼੍ਰੀ ਮਹਾਂ ਸ਼ਿਵ ਕਾਂਵੜ ਸੰਘ ਰਜਿਸਟਰਡ, ਗਿਆਨ ਚੰਦ ਉੱਪਲੀ ਅਤੇ ਅਸ਼ਵਨੀ ਕੁਮਾਰ ਸ਼੍ਰੀ ਬਾਲਾ ਜੀ ਟਰੱਸਟ, ਤਰਸੇਮ ਲਾਲ ਸ਼੍ਰੀ ਪੰਚ ਦੇਵ ਮੰਦਰ ਲੱਖੀ ਕਲੌਨੀ, ਅੱਗਰਵਾਲ ਸਭਾ ਦੇ ਰਾਮਪਾਲ ਸਿੰਗਲਾ, ਉਪਿੰਦਰ ਸਰਪੰਚ ਅਤੇ ਅਮਰਜੀਤ ਕਾਲੇਕੇ ਪ੍ਰਾਚੀਨ ਗਊਸ਼ਾਲਾ, ਵਿਜੇ ਮਾਰਵਾੜੀ ਪ੍ਰਦੇਸ਼ ਸਹਿ ਮੁਖੀ ਵਿਸ਼ਵ ਹਿੰਦੂ ਪ੍ਰੀਸ਼ਦ, ਗਰਵਿਤ ਗੋਇਲ ਪ੍ਰਧਾਨ ਗਊ ਪੁੱਤਰ ਸੈਨਾ ਪੰਜਾਬ, ਅਸ਼ਵਨੀ ਕੁਮਾਰ ਸ਼੍ਰੀ ਰਾਧਾ ਕ੍ਰਿਸ਼ਨ ਬਾਬਾ ਬੰਸੀ ਵਾਲਾ ਮੰਦਿਰ, ਪੰਚਾਇਤੀ ਮੰਦਿਰ ਭਾਰਤੀ ਮਹਾਵੀਰ ਦਲ ਦੇ ਸੁਭਾਸ਼ ਗਰਗ ਬਾਲਾ ਜੀ, ਕਾਮਧੇਨੁ ਗਊਸ਼ਾਲਾ ਦੇ ਦੇਵ ਦੱਤ ਸ਼ਰਮਾ, ਆਰੀਆ ਸਮਾਜ ਦੇ ਕੇਵਲ ਜਿੰਦਲ, ਅਪਣਾ ਕਾਂਵੜ ਸੰਘ ਦੇ ਅਸ਼ੋਕ ਪੁਰੀ, ਨਿਰਾਲੇ ਬਾਬਾ ਮੰਦਿਰ ਦੇ ਸੋਮਨਾਥ ਸਹੌਰੀਆ, ਗੋਪਾਲ ਭਵਨ ਦੇ ਪੰਡਿਤ ਪ੍ਰੇਮ ਪਚੋਰੀ,ਟੋਨੀ, ਅਸ਼ੋਕ ਗੋਇਲ, ਸ਼੍ਰੀ ਬਾਂਕੇ ਬਿਹਾਰੀ ਸੰਕੀਰਤਨ ਮੰਡਲ ਦੇ ਦੇਵਿੰਦਰ ਚੌਹਾਨ ਆਦਿ ਤੋਂ ਇਲਾਵਾ ਅਨੇਕਾਂ ਹੋਰ ਮੈਂਬਰ ਵੀ ਹਾਜ਼ਰ ਸਨ।.

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਪੰਜਾਬ ‘ਚ ਤਿੰਨ ਦਿਨ ਲਗਾਤਾਰ ਬੰਦ ਰਹਿਣਗੀਆਂ ਸਰਕਾਰੀ ਬੱਸਾਂ

Next Post

ਵੱਡੀ ਖ਼ਬਰ : ਸੱਚ ਆਂ ਭਾਈ ! ਕਾਨੂੰਨ ਦੇ ਹੱਥ ਲੰਬੇ ਹੁੰਦੇ ਨੇ…..!

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post

ਵੱਡੀ ਖ਼ਬਰ : ਸੱਚ ਆਂ ਭਾਈ ! ਕਾਨੂੰਨ ਦੇ ਹੱਥ ਲੰਬੇ ਹੁੰਦੇ ਨੇ…..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend