Skip to main content

Gee 98News

ਪੰਜਾਬ ਦੇ EX CM ਚੰਨੀ ਨੂੰ ਹਾਈਕੋਰਟ ਨੇ ਦਿੱਤੀ ਰਾਹਤ

ਚੰਡੀਗੜ੍ਹ,10 ਅਗਸਤ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਨੇ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੇ ਇੱਕ ਮਾਮਲੇ ‘ਚ ਮਾਨਸਾ ਦੀ ਅਦਾਲਤ ਨੇ ਸ. ਚੰਨੀ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਚੰਨੀ ਨੇ ਹਾਈਕੋਰਟ ਪਹੁੰਚ ਕੀਤੀ ਸੀ ਜਿਸ ਤੋਂ ਬਾਅਦ ਹਾਈਕੋਰਟ ਨੇ ਮਾਨਸਾ ਦੀ ਅਦਾਲਤ ਨੂੰ ਇਹ ਸੁਣਵਾਈ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਹਨ ।‌

error: Content is protected !!