Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁੱਤੀ ਸਰਕਾਰ ਨੂੰ ਜਗਾਉਣ ਲਈ 14 ਅਗਸਤ ਦੀ ਰਾਤ ਕਰਾਂਗੇ ਕ੍ਰਾਂਤੀਕਾਰੀ ਜਗਰਾਤਾ-ਰੁਪਿੰਦਰ ਬਾਵਾ

Nirmal Pandori by Nirmal Pandori
08/13/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸੁੱਤੀ ਸਰਕਾਰ ਨੂੰ ਜਗਾਉਣ ਲਈ 14 ਅਗਸਤ ਦੀ ਰਾਤ ਕਰਾਂਗੇ ਕ੍ਰਾਂਤੀਕਾਰੀ ਜਗਰਾਤਾ-ਰੁਪਿੰਦਰ ਬਾਵਾ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਅਗਸਤ ( ਨਿਰਮਲ ਸਿੰਘ ਪੰਡੋਰੀ )-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦੇ ਲਾਰਿਆਂ ਤੋਂ ਅੱਕੇ ਮੁਲਾਜ਼ਮਾਂ ਨੇ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 14 ਅਤੇ 15 ਅਗਸਤ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹਾ ਪੱਧਰੀ ਹੈੱਡ ਕੁਆਰਟਰਾਂ ‘ਤੇ ਕ੍ਰਾਂਤੀਕਾਰੀ ਜਗਰਾਤੇ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਗਰੁੱਪ ਦੀ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਦੱਸਿਆ ਕਿ 14 ਅਗਸਤ ਦੀ ਰਾਤ ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕ੍ਰਾਂਤੀਕਾਰੀ ਜਗਰਾਤਾ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਇਹ ਕ੍ਰਾਂਤੀਕਾਰੀ ਜਗਰਾਤੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਮੇਂ ਦੀਆਂ ਸਰਕਾਰਾਂ ਪਿਛਲੇ 46 ਸਾਲਾਂ ਤੋਂ ਚੱਲ ਰਹੀ ICDS ਸਕੀਮ ਦਾ ਗਲਾ ਘੁੱਟਣ ‘ਤੇ ਤੁਲੀਆਂ ਹੋਈਆਂ ਹਨ ਅਤੇ ਇਸ ਸਕੀਮ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਕਈ ਮੰਗ ਕਰਨ ਦੇ ਬਾਵਜੂਦ ਵੀ ਸਰਕਾਰ ਸਕੀਮ ਦਾ ਬਜਟ ਵਧਾਉਣ ਸਬੰਧੀ ਸਰਕਾਰ ਸੰਜੀਦਾ ਨਹੀਂ ਹੈ। ਰੁਪਿੰਦਰ ਬਾਵਾ ਨੇ ਦੱਸਿਆ ਕਿ 2023-24 ਦੀ ਸਿੱਖਿਆ ਨੀਤੀ ਦਾ ਹਵਾਲਾ ਦਿੰਦੇ ਹੋਏ ਸਕੀਮ ਵਿੱਚ NGO ਨੂੰ ਜੋੜਿਆ ਜਾ ਰਿਹਾ ਹੈ ਜੋ ਨਿੱਜੀਕਰਨ ਵੱਲ ਸਾਫ਼ ਸੰਕੇਤ ਹਨ। ਪੋਸ਼ਣ ਟ੍ਰੈਕ ਦੇ ਨਾਮ ‘ਤੇ ਵਰਕਰਾਂ ਨੂੰ ਆਪਣੇ ਨਿੱਜੀ ਮੋਬਾਈਲ ‘ਤੇ ਕੰਮ ਕਰਨ ਲਈ ਮਾਨਸਿਕ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਈ ਸਾਲਾਂ ਤੋਂ ਆਂਗਨਵਾੜੀ ਵਰਕਰਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ । ਉਨ੍ਹਾਂ ਕਿਹਾ ਕਿ ਆਂਗਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਵੱਲੋਂ 6 ਮਈ ਦੀ ਮੀਟਿੰਗ ਵਿੱਚ ਵਿਸ਼ਵਾਸ਼ ਦਿੱਤਾ ਗਿਆ ਸੀ ਕਿ ਇਹਨਾਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ ਪ੍ਰੰਤੂ ਸਰਕਾਰ ਲਾਰਿਆਂ ਨਾਲ ਸਮਾਂ ਟਪਾ ਰਹੀ ਹੈ ਅਤੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ। ਰੁਪਿੰਦਰ ਬਾਵਾ ਨੇ ਦੱਸਿਆ ਕਿ ਕ੍ਰਾਂਤੀਕਾਰੀ ਜਗਰਾਤੇ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਤੋਂ ਨਿੱਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰ ਖੁਦ ਪੰਜਾਬ ਸਰਕਾਰ ਹੋਵੇਗੀ। ਉਨ੍ਹਾਂ 14-15 ਅਗਸਤ ਦੀ ਦਰਮਿਆਨੀ ਰਾਤ ਵਰਕਰਾਂ/ਹੈਲਪਰਾਂ ਨੂੰ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਕ੍ਰਾਂਤੀਕਾਰੀ ਜਗਰਾਤੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਜਿੱਤੀ

Next Post

ਬਰਨਾਲਾ ਜ਼ਿਲ੍ਹੇ ਦੇ 2 ਸਰਕਾਰੀ ਮੁਲਾਜ਼ਮ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਹੋਣਗੇ ਸਨਮਾਨਿਤ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post

ਬਰਨਾਲਾ ਜ਼ਿਲ੍ਹੇ ਦੇ 2 ਸਰਕਾਰੀ ਮੁਲਾਜ਼ਮ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਹੋਣਗੇ ਸਨਮਾਨਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend