Skip to main content

Gee 98News

ਰਾਧਾ ਸੁਆਮੀ ਬਿਆਸ ਡੇਰੇ ਨੇ ਹੜ੍ਹ ਪੀੜ੍ਹਤਾਂ ਲਈ ਦਿੱਤੀ ਦੋ ਕਰੋੜ ਦੀ ਮਦਦ

ਚੰਡੀਗੜ੍ਹ,16 ਅਗਸਤ-ਪੰਜਾਬ ਦੇ ਬਿਆਸ ਵਿੱਚ ਬਣੇ ਰਾਧਾ ਸੁਆਮੀ ਸਤਿਸੰਗ ਡੇਰੇ ਵੱਲੋਂ 2 ਕਰੋੜ ਰੁਪਏ ਦੀ ਮਦਦ ਮੁਖ ਮੰਤਰੀ ਰਿਲੀਫ਼ ਫੰਡ ਲਈ ਹੜ੍ਹ ਪੀੜ੍ਹਤਾਂ ਲਈ ਦਿੱਤੀ ਗਈ ਹੈ। ਪੇਜ਼ ਤੇ ਇੱਕ ਪੋਸਟ ਪਾ ਕੇ ਸਾਂਝੀ ਕੀਤੀ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋ ਮਾਨਵਤਾ ਦੀ ਸੇਵਾ ਹਿਤ ਚੁੱਕੇ ਇਸ ਵੱਡੇ ਕਾਰਜ ਲਈ ਰਾਧਾ ਸੁਆਮੀ ਸਤਿਸੰਗ ਡੇਰੇ ਦਾ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ ਅਤੇ ਲੋਕ ਵੀ ਮਦਦ ਲਈ ਅੱਗੇ ਆ ਰਹੇ ਹਨ।

error: Content is protected !!