Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਪਾਲੀਟੈਕਨਿਕ ਕਾਲਜ ਬਡਬਰ ਵਿਖੇ ਪੜ੍ਹ ਰਹੇ ਵਿਦਿਆਰਥੀ ਦਾ ਆਜ਼ਾਦੀ ਦਿਹਾੜੇ ‘ਤੇ ਸਨਮਾਨ

Nirmal Pandori by Nirmal Pandori
08/17/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਪਾਲੀਟੈਕਨਿਕ ਕਾਲਜ ਬਡਬਰ ਵਿਖੇ ਪੜ੍ਹ ਰਹੇ ਵਿਦਿਆਰਥੀ ਦਾ ਆਜ਼ਾਦੀ ਦਿਹਾੜੇ ‘ਤੇ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਅਗਸਤ ( ਨਿਰਮਲ ਸਿੰਘ ਪੰਡੋਰੀ )-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ (ਬਰਨਾਲਾ) ਵਿਖੇ ਪੜ੍ਹ ਰਹੇ ਵਿਦਿਆਰਥੀ ਅਰਸ਼ਦੀਪ ਸਪੁੱਤਰ ਸ੍ਰੀ ਲਖਵਿੰਦਰ ਕੁਮਾਰ ਵਾਸੀ ਹੰਡਿਆਇਆ ਦਾ ਆਜ਼ਾਦੀ ਦਿਹਾੜੇ ਤੇ 15 ਅਗਸਤ 2023 ਨੂੰ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਅਰਸ਼ਦੀਪ ਇਸ ਕਾਲਜ ਵਿਖੇ ਸਿਵਲ ਇੰਜੀਨੀਅਰ ਦੇ ਪੰਜਵੇਂ ਸਮੈਸਟਰ ਵਿੱਚ ਪੜ੍ਹ ਰਿਹਾ ਹੈ ਅਤੇ ਇਸ ਵੱਲੋਂ ਕਾਲਜ ਵਿਖੇ ਕਰਵਾਈ ਜਾਂਦੀ ਹਰ ਗਤੀਵਿਧੀ ਜਿਵੇਂ ਕਿ ਬੂਟੇ ਲਾਉਣਾ, ਖੇਡਾਂ, ਸੈਮੀਨਾਰ, ਸਫਾਈ ਅਭਿਆਨ ਜਾਂ ਕਾਲਜ ਪੱਧਰ ਤੇ ਕੋਈ ਵੀ ਕੈਂਪ ਲਗਾਇਆ ਜਾਂਦਾ ਹੈ, ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦਾ ਰਿਹਾ ਹੈ। ਉਸ ਨੇ ਸਰਕਾਰ/ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ ਕਾਲਜ ਵੱਲੋਂ ਕਰਵਾਏ ਜਾਂਦੇ ਪ੍ਰੋਗਰਾਮ ਜਿਵੇਂ ਕਿ ਬੱਡੀ ਪ੍ਰੋਗਰਾਮ, ਪਹੁੰਚ ਕਿਤਾਬ ਦੀ ਵੰਡ ਕਰਨਾ, ਸਰਕਾਰ ਦੀਆਂ ਸਕੀਮਾਂ ਸਬੰਧੀ ਵਿਦਿਆਰਥੀਆਂ/ਲੋਕਾਂ ਨੂੰ ਜਾਗਰੂਕ ਕੀਤਾ ਹੈ।ਉਸ ਨੇ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵੱਲੋਂ ਕਰਵਾਏ ਜਾਂਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਇਲਾਵਾ ਲੀਡਰਸ਼ਿਪ ਟ੍ਰੇਨਿੰਗ ਕੈਂਪ ਅਤੇ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ-2023 ਵੀ ਅਟੈਂਡ ਕੀਤੀ ਹੈ। ਉਸ ਵੱਲੋਂ ਕੋਵਿਡ ਸਮੇਂ ਦੌਰਾਨ ਵੀ ਮਿਸ਼ਨ ਫਤਿਹ ਤਹਿਤ ਤਾਂਬੇ ਦਾ ਤਗਮਾਂ ਹਾਸਲ ਕੀਤਾ ਹੋਇਆ ਹੈ। ਪ੍ਰਿੰਸੀਪਲ ਯਾਦਵਿੰਦਰ ਸਿੰਘ ਜੀ ਵੱਲੋਂ ਕਿਹਾ ਗਿਆ ਕਿ ਇਸ ਵਿਦਿਆਰਥੀ ਦੇ ਮਿਹਨਤ ਨਾਲ ਪ੍ਰਾਪਤ ਕੀਤੇ ਸਨਮਾਨ ਨਾਲ ਜਿੱਥੇ ਮਾਪਿਆਂ ਦਾ ਨਾਮ ਉੱਚਾ ਹੁੰਦਾ ਹੈ ਉੱਥੇ ਹੀ ਕਾਲਜ ਦੇ ਵਿਦਿਆਰਥੀਆਂ ਨੂੰ ਹੋਰ ਚੰਗੇ ਕੰਮ ਕਰਨ ਦਾ ਹੌਸਲਾ ਮਿਲਦਾ ਹੈ।ਉਨ੍ਹਾਂ ਕਾਲਜ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਇਸ ਸਨਮਾਨ ਤੋਂ ਪ੍ਰੇਰਣਾ ਲੈਣ ਲਈ ਕਿਹਾ ਤਾਂ ਜੋ ਉਹ ਵੀ ਮਿਹਨਤ ਕਰਨ ਅਤੇ ਸਮਾਜ ਸੁਧਾਰਕ ਕੰਮਾਂ/ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੇ ਮਾਂ—ਪਿਓ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰ ਸਕਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਹਾਈਕੋਰਟ ਨੇ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਤੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Next Post

ਕੇਂਦਰ ਨੇ ਕੀਤੀ ‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ’ ਪੁਰਸਕਾਰ ਸਬੰਧੀ ਅਰਜ਼ੀਆਂ ਦੀ ਮੰਗ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਦੇ ਸਿਹਤ ਕੇਂਦਰ ਦੀ ਬੱਲੇ-ਬੱਲੇ

ਕੇਂਦਰ ਨੇ ਕੀਤੀ 'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ' ਪੁਰਸਕਾਰ ਸਬੰਧੀ ਅਰਜ਼ੀਆਂ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend