Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਨੇ ਕੀਤੀ ‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ’ ਪੁਰਸਕਾਰ ਸਬੰਧੀ ਅਰਜ਼ੀਆਂ ਦੀ ਮੰਗ

Nirmal Pandori by Nirmal Pandori
08/17/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਦੇ ਸਿਹਤ ਕੇਂਦਰ ਦੀ ਬੱਲੇ-ਬੱਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਅਗਸਤ ( ਨਿਰਮਲ ਸਿੰਘ ਪੰਡੋਰੀ )-ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਅਰਧ ਸਰਕਾਰੀ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਬਰਨਾਲਾ ਨੇ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ, ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾ ਅਤੇ ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਪਣਾ ਬਿਨੈਪੱਤਰ ਦੇ ਸਕਦੇ ਹਨ । ਅਜਿਹੇ ਬੱਚਿਆਂ ਨੂੰ ਉਚਿਤ ਸਨਮਾਨ ਪ੍ਰਦਾਨ ਕਰਨ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਹਰ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦਾ ਹੈ । ਇਸ ਪੁਰਸਕਾਰ ਵਿੱਚ ਮੈਡਲ ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਦਿੱਤਾ ਜਾਂਦਾ ਹੈ । ਇਹ ਪੁਰਸਕਾਰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ਪ੍ਰਦਾਨ ਕੀਤੇ ਜਾਦੇ ਹਨ। ਅਜਿਹਾ ਕੋਈ ਵੀ ਬੱਚਾ, ਜਿਹੜਾ ਭਾਰਤੀ ਨਾਗਰਿਕ ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਵੱਧ ਨਹੀਂ ਹੈ, ਉਹ ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ । ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ  ਸਿਰਫ ਆਨ ਲਾਈਨ ਪੋਰਟਲ https;//awards.gov.in ਤੇ ਪ੍ਰਾਪਤ ਕੀਤੀਆਂ ਜਾਣਗੀਆਂ । ਆਨ ਲਾਈਨ ਅਰਜ਼ੀ ਫਾਰਮ ਪ੍ਰਾਪਤ ਕਰਨ ਲਈ ਆਖਰੀ ਮਿਤੀ 31 ਅਗਸਤ 2023 ਹੈ। ਡਿਪਟੀ ਕਮਿਸ਼ਨਰ, ਬਰਨਾਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਇੱਕੋ ਇੱਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ । ਇਸ ਲਈ ਉਪਰੋਕਤ ਦਿੱਤੇ ਵੇਰਵੇ ਅਨੁਸਾਰ ਵੱਖ-ਵੱਖ ਖੇਤਰਾਂ ਵਿੱਚ ਪ੍ਰਪਤੀਆਂ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਪੱਧਰ ਤੇ ਸਨਮਾਨ ਦਵਾਉਣ ਲਈ ਇਸ ਪੋਰਟਲ ਤੇ ਅਰਜ਼ੀ ਫਾਰਮ ਭਰੇ ਜਾਣ। ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਰਨਾਲਾ ਤਹਿਸੀਲ ਕੰਪਲੈਕਸ, ਸਾਹਮਣੇ ਰੈੱਡ ਕਰਾੱਸ ਭਵਨ, ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਸਰਕਾਰੀ ਪਾਲੀਟੈਕਨਿਕ ਕਾਲਜ ਬਡਬਰ ਵਿਖੇ ਪੜ੍ਹ ਰਹੇ ਵਿਦਿਆਰਥੀ ਦਾ ਆਜ਼ਾਦੀ ਦਿਹਾੜੇ ‘ਤੇ ਸਨਮਾਨ

Next Post

29 ਅਗਸਤ ਤੋਂ ਹੋਵੇਗੀ ‘ਖੇਡਾਂ ਵਤਨ ਪੰਜਾਬ ਦੀਆਂ 2023’ ਦੀ ਸ਼ੁਰੂਆਤ : ਮੀਤ ਹੇਅਰ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
29 ਅਗਸਤ ਤੋਂ ਹੋਵੇਗੀ ‘ਖੇਡਾਂ ਵਤਨ ਪੰਜਾਬ ਦੀਆਂ 2023’ ਦੀ ਸ਼ੁਰੂਆਤ : ਮੀਤ ਹੇਅਰ

29 ਅਗਸਤ ਤੋਂ ਹੋਵੇਗੀ 'ਖੇਡਾਂ ਵਤਨ ਪੰਜਾਬ ਦੀਆਂ 2023' ਦੀ ਸ਼ੁਰੂਆਤ : ਮੀਤ ਹੇਅਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend