Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਨਾਲ ਅਹਿਮ ਬੈਠਕ 

Nirmal Pandori by Nirmal Pandori
08/19/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਨਾਲ ਅਹਿਮ ਬੈਠਕ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,19 ਅਗਸਤ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿਮ ਤਹਿਤ ਐਸ.ਐਸ.ਪੀ ਬਰਨਾਲਾ ਸ਼੍ਰੀ ਸੰਦੀਪ ਕੁਮਾਰ ਮਲਿਕ ਅਤੇ ਸ਼੍ਰੀ ਰਮਨੀਸ਼ ਚੌਧਰੀ ਕਪਤਾਨ ਪੁਲਿਸ (ਡੀ) ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਫ੍ਰੈਂਡਿਲੀ ਮੀਟਿੰਗ ਡੀ.ਐਸ.ਪੀ ਗਮਦੂਰ ਸਿੰਘ ਅਤੇ ਸੀ.ਆਈ.ਏ ਇੰਚਾਰਜ ਬਲਜੀਤ ਸਿੰਘ ਵਲੋਂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਤ ਤਹਿਤ ਅੱਜ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਵਿਚ ਸਮਾਜਿਕ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜੋ ਵੀ ਮਾੜੇ ਅਨਸਰ ਹਨ, ਉਨ੍ਹਾਂ ਵਿਰੁੱਧ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਮਿਸਟਾਂ ਵਲੋਂ ਬੇਸ਼ੱਕ ਸਹੀ ਕੰਮ ਕੀਤਾ ਜਾ ਰਿਹਾ ਹੈ, ਪਰ ਜੇ ਕੋਈ ਵੀ ਨਾਮਾਤਰ ਕੈਮਿਸਟ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਤਰਾਜ਼ਯੋਗ ਦਵਾਈਆਂ ਬਿਨਾ ਪਰਚੀ ਤੋਂ ਨਾ ਵੇਚੀਆਂ ਜਾਣ ਇਸ ਮੌਕੇ ਹਾਜ਼ਰ ਜ਼ਿਲ੍ਹਾ ਚੇਅਰਮੈਨ ਡਾ. ਰਵੀ ਬਾਂਸਲ, ਜ਼ਿਲ੍ਹਾ ਪ੍ਰਧਾਨ ਨਰਿੰਦਰ ਅਰੋੜਾ, ਜ਼ਿਲ੍ਹਾ ਜਨਰਲ ਸਕੱਤਰ ਵਿਪਨ ਗੁਪਤਾ ਅਤੇ 7 ਯੂਨਿਟਾਂ ਦੇ ਪ੍ਰਧਾਨ, ਸੈਕਟਰੀ ਸਾਹਿਬਾਨ ਵਲੋਂ ਵਿਸ਼ਵਾਸ ਦਿਵਾਉਂਦੇ ਕਿਹਾ ਕਿ ਅਸੀਂ ਪਹਿਲਾ ਵੀ ਕਿਸੇ ਵੀ ਗਲਤ ਕੈਮਿਸਟ ਦਾ ਸਾਥ ਨਹੀਂ ਦਿੱਤਾ ਅਤੇ ਨਾ ਹੀ ਆਉਣ ਵਾਲੇ ਭਵਿੱਖ ਵਿਚ ਦਿੱਤਾ ਜਾਵੇਗਾ। ਉਨ੍ਹਾਂ ਨੇ ਸਮੂਹ ਕੈਮਿਸਟਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਆਪਣਾ ਵਪਾਰ ਸਾਫ ਸੁਥਰੇ ਅਤੇ ਸਹੀ ਢੰਗ ਨਾਲ ਕੀਤਾ ਜਾਵੇ। ਸਹੀ ਕੈਮਿਸਟ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਰਵਿੰਦਰ ਬਿੱਲੀ, ਸ਼ੈਲੀ ਸ਼ਹਿਣਾ, ਚੰਦਰ ਸੇਖਰ ਹੰਡਿਆਇਆ, ਜਤਿੰਦਰ ਲੱਕੀ ਹੰਡਿਆਇਆ, ਮੁਨੀਰ ਮਿੱਤਲ ਤਪਾ, ਖੁਸ਼ਦੀਪ ਤਪਾ, ਹਰਿੰਦਰ ਧਨੌਲਾ, ਕਮਲਦੀਪ ਸਿੰਘ ਬਰਨਾਲਾ, ਸੰਜੀਵ ਭਦੌੜ, ਪਵਨ ਤਪਾ, ਕਰਮੀ ਤਪਾ, ਜਤਿੰਦਰ ਜੇ.ਕੇ ਮਹਿਲ ਕਲਾਂ ਆਦਿ ਕੈਮਿਸਟ ਹਾਜ਼ਰ ਸਨ।

ਕੈਪਸ਼ਨ- ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਡੀ.ਐਸ.ਪੀ ਗਮਦੂਰ ਸਿੰਘ, ਸੀ.ਆਈ.ਏ ਇੰਚਾਰਜ ਬਲਜੀਤ ਸਿੰਘ ਅਤੇ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਦੇ ਆਗੂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਗੁਰਮੇਲ ਘਰਾਚੋਂ ਆਪਣੀ ਤੇ ਸੱਤਾਧਾਰੀ ਪਾਰਟੀ ਦੀ ਨਲਾਇਕੀ ਛੁਪਾਉਣ ਲਈ ਝੂਠੀਆਂ ਬਿਆਨਬਾਜ਼ੀਆਂ ਤੋਂ ਗੁਰੇਜ਼ ਕਰਨ: ਭਸੌੜ

Next Post

ਸ਼੍ਰੋਮਣੀ ਕਮੇਟੀ ਬਰਨਾਲਾ ਵਿਖੇ 2 ਏਕੜ ਜ਼ਮੀਨ ਵਿੱਚ ਜੰਗਲ ਲਗਾਏਗੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸ਼੍ਰੋਮਣੀ ਕਮੇਟੀ ਬਰਨਾਲਾ ਵਿਖੇ 2 ਏਕੜ ਜ਼ਮੀਨ ਵਿੱਚ ਜੰਗਲ ਲਗਾਏਗੀ

ਸ਼੍ਰੋਮਣੀ ਕਮੇਟੀ ਬਰਨਾਲਾ ਵਿਖੇ 2 ਏਕੜ ਜ਼ਮੀਨ ਵਿੱਚ ਜੰਗਲ ਲਗਾਏਗੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend