Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਉਹ ਹੱਸਦੀ-ਖੇਡਦੀ ਜੋਬਨ ਰੁੱਤੇ ਤੁਰ ਗਈ,ਹੁਣ ਸਾਰੀ ਉਮਰ ਰੋਣਗੇ ਮਾਪੇ

Nirmal Pandori by Nirmal Pandori
08/20/2023
in ਪੰਜਾਬ
Reading Time: 1 min read
A A
0
…ਉਹ ਹੱਸਦੀ-ਖੇਡਦੀ ਜੋਬਨ ਰੁੱਤੇ ਤੁਰ ਗਈ,ਹੁਣ ਸਾਰੀ ਉਮਰ ਰੋਣਗੇ ਮਾਪੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕੈਨੇਡਾ ‘ਚ ਵਿਛੋੜਾ ਦੇਣ ਵਾਲੀ ਮਨਪ੍ਰੀਤ ਦਾ ਪਿੰਡ ਹਮੀਦੀ ‘ਚ ਹੋਇਆ ਸਸਕਾਰ
ਬਰਨਾਲਾ, 20 ਅਗਸਤ ( ਨਿਰਮਲ ਸਿੰਘ ਪੰਡੋਰੀ )-ਜ਼ਿਲ੍ਹੇ ਦੇ ਪਿੰਡ ‌ਹਮੀਦੀ ਦੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਪਿੰਡ ਪੁੱਜਣ ‘ਤੇ ਉਸ ਦਾ ਅੰਤਿਮ ਸਸਕਾਰ ਪਿੰਡ ਹਮੀਦੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ । ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਲੋਕਾਂ ਨੇ ਸੇਜਲ ਅੱਖਾਂ ਨਾਲ ਮਨਪ੍ਰੀਤ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ। 9 ਅਗਸਤ ਨੂੰ ਮਨਪ੍ਰੀਤ ਕੌਰ ਦੀ ਮਿਸੀਸਾਗਾ (ਕੈਨੇਡਾ) ਵਿੱਚ ਇਲਾਜ਼ ਦੌਰਾਨ ਬੇਵਕਤੀ ਮੌਤ ਹੋ ਗਈ ਸੀ । ਕ੍ਰਾਂਤੀਕਾਰੀ ਕਿਸਾਨ ਆਗੂ ਕੇਵਲ ਸਿੰਘ ਦੀ ਬੇਟੀ ਮਨਪ੍ਰੀਤ, ਕੈਨੇਡਾ ਦੇ ਸੂਬੇ ਟਰਾਂਟੋ ਮਿਸੀਸਾਗਾ ਸ਼ਹਿਰ ਵਿੱਚ ਪੜ੍ਹਾਈ ਕਰਨ ਲਈ ਇੱਕ ਸਾਲ ਪਹਿਲਾਂ ਗਈ ਸੀ। ਅੱਜ 11 ਦਿਨਾਂ ਬਾਅਦ ਜਦ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਹਮੀਦੀ ਪੁੱਜੀ ਤਾਂ ਪਿੰਡ ਦੇ ਹਰ ਘਰ ਦੇ ਵਿਹੜੇ ‘ਚ ਗ਼ਮਾਂ ਦਾ ਪਸਾਰਾ ਸੀ । ਇਸ ਮੌਕੇ ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਨੇ ਇਨ੍ਹਾਂ ਅਸਾਧਾਰਨ, ਬੇਵਕਤੀ, ਅਸਿਹ ਤੇ ਅਕਿਹ ਮੌਤਾਂ ਦੇ ਕਾਰਨਾਂ ਪ੍ਰਤੀ ਚਿੰਤਾ ਅਤੇ ਗੰਭੀਰ ਚਿੰਤਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਮਨਪ੍ਰੀਤ ਕੌਰ ਕਈ ਮਹੀਨਿਆਂ ਤੋਂ ਨਮੂਨੀਏ ਦੀ ਬਿਮਾਰੀ ਦਾ ਸ਼ਿਕਾਰ ਸੀ ਫਿਰ ਵੀ ਮਾਪਿਆਂ ਦੀ ਤੰਗੀ-ਤੁਰਸ਼ੀ ਨੇ ਉਸ ਨੂੰ ਵੇਅਰਹਾਊਸ ਅਤੇ ਫੈਕਟਰੀ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਨੌਜਵਾਨਾਂ ਦੀਆਂ ਬੇਵਕਤੀ ਮੌਤਾਂ ਵਡੇਰੇ ਚਿੰਤਨ ਦਾ ਵਿਸ਼ਾ ਹਨ ਕਿ ਕਿਵੇਂ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਮਨਪ੍ਰੀਤ ਵਾਂਗ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਗਏ ਨੌਜਵਾਨ ਪੜ੍ਹਾਈ ਅਤੇ ਕੰਮ ਦੇ ਦਬਾਅ ਹੇਠ ਜ਼ਿੰਦਗੀ ਜਿਉਂ ਰਹੇ ਹਨ। ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ,ਪੰਚਾਇਤਾਂ,ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਪਰਿਵਾਰ ਦੀ ਆਰਥਿਕ ਮੱਦਦ ਕਰਨ ਦੀ ਮੰਗ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਮਹਿਲਾ ਪੱਤਰਕਾਰ ਤੋਂ ਤੰਗ ਹੋਏ, ਪੱਤਰਕਾਰ ਨੇ ਕੀਤੀ ਆਤਮ ਹੱਤਿਆ

Next Post

ਲੱਦਾਖ ਹਾਦਸੇ ਵਿੱਚ ਪੰਜਾਬ ਦੇ ਦੋ ਫੌਜੀ ਜਵਾਨ ਹੋਏ ਸ਼ਹੀਦ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਲੱਦਾਖ ਹਾਦਸੇ ਵਿੱਚ ਪੰਜਾਬ ਦੇ ਦੋ ਫੌਜੀ ਜਵਾਨ ਹੋਏ ਸ਼ਹੀਦ

ਲੱਦਾਖ ਹਾਦਸੇ ਵਿੱਚ ਪੰਜਾਬ ਦੇ ਦੋ ਫੌਜੀ ਜਵਾਨ ਹੋਏ ਸ਼ਹੀਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend