Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੂਜੇ ਰਾਜਾਂ ਦੀਆਂ ਯੂਨੀਵਰਸਟੀਆਂ ਤੋਂ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਸਬੰਧੀ ਸਰਕਾਰ ਦਾ ਵੱਡਾ ਫੈਸਲਾ

Nirmal Pandori by Nirmal Pandori
08/22/2023
in ਪੰਜਾਬ
Reading Time: 1 min read
A A
0
ਫ਼ਰਜ਼ੀਵਾੜਾ : 9998 ਦੀ ਭਰਤੀ ਵਾਲੇ 457 ਅਧਿਆਪਕ ਵਿਜੀਲੈਂਸ ਦੀ ਰਾਡਾਰ ‘ਤੇ..ਸਿੱਖਿਆ ਵਿਭਾਗ ਤੋਂ ਮੰਗਿਆ ਰਿਕਾਰਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਅਗਸਤ-ਪੰਜਾਬ ਸਰਕਾਰ ਨੇ ਪੰਜਾਬ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਕਈ ਵਰ੍ਹਿਆਂ ਤੋਂ ਸਿੱਖਿਆ ਵਿਭਾਗ ‘ਚ ਬਤੌਰ ਅਧਿਆਪਕ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮਹੱਤਵਪੂਰਨ ਫੈਸਲਾ ਕੀਤਾ ਹੈ । ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਨੇ ਪੰਜਾਬ ਰਾਜ ਤੋਂ ਬਾਹਰ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਗਰੀਆਂ ਹਾਸਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰ ਦਿੱਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ 2009 ਤੇ 2011 ਵਿੱਚ (7654 ਅਤੇ 3442) ਭਰਤੀ ਹੋਣ ਵਾਲੇ ਕੁਝ ਅਧਿਆਪਕਾਂ ਵਿਚੋਂ ਦੂਜੇ ਰਾਜਾਂ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਸਿੱਖਿਆ ਪ੍ਰਾਪਤ ਕੀਤੀ ਹੋਈ ਸੀ ਜਿਸ ਕਾਰਨ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਸੀ। ਜਦੋਂ ਇਹ ਫੈਸਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ‘ਚ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਤੇ ਇਸ ਕਮੇਟੀ ਨੂੰ ਇਸ ਨਾਲ ਸਬੰਧਤ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਪੱਤਰ ਵੀ ਸੌਂਪ ਦਿੱਤਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਅਜਿਹੇ ਕੁਝ ਹੋਰ ਅਧਿਆਪਕਾਂ ਦੇ ਦਸਤਾਵੇਜਾਂ ਦੀ ਜਾਂਚ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਉਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#education department#punjabnews
Previous Post

ਸ਼੍ਰੋਮਣੀ ਅਕਾਲੀ ਦਲ (ਅ) ਨੇ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਵਿਰੁੱਧ ਪ੍ਰਗਟਾਇਆ ਰੋਸ

Next Post

‘ਸੀਮਾ’ ਸਾਡੀ ਹੋ ਗਈ…ਤੇ ‘ਅੰਜੂ’ ਉਹਨਾਂ ਦੀ…ਸਰਹੱਦੋਂ ਪਾਰ ਦੀ ਮੁਹੱਬਤ ਨੇ ਆਮ ਪਰਿਵਾਰਾਂ ‘ਚ ਪੈਦਾ ਕੀਤੀ ਚਿੰਤਾ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
‘ਸੀਮਾ’ ਸਾਡੀ ਹੋ ਗਈ…ਤੇ ‘ਅੰਜੂ’ ਉਹਨਾਂ ਦੀ…ਸਰਹੱਦੋਂ ਪਾਰ ਦੀ ਮੁਹੱਬਤ ਨੇ ਆਮ ਪਰਿਵਾਰਾਂ ‘ਚ ਪੈਦਾ ਕੀਤੀ ਚਿੰਤਾ

'ਸੀਮਾ' ਸਾਡੀ ਹੋ ਗਈ…ਤੇ 'ਅੰਜੂ' ਉਹਨਾਂ ਦੀ…ਸਰਹੱਦੋਂ ਪਾਰ ਦੀ ਮੁਹੱਬਤ ਨੇ ਆਮ ਪਰਿਵਾਰਾਂ 'ਚ ਪੈਦਾ ਕੀਤੀ ਚਿੰਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend