Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

IPC ਧਾਰਾ 498A : ਹਾਈਕੋਰਟ ਨੇ ਔਰਤਾਂ ਨੂੰ ਕਹਿ ਦਿੱਤਾ “ਕਾਨੂੰਨੀ ਅੱਤਵਾਦੀ”

Nirmal Pandori by Nirmal Pandori
08/23/2023
in ਪੰਜਾਬ
Reading Time: 1 min read
A A
0
IPC ਧਾਰਾ 498A : ਹਾਈਕੋਰਟ ਨੇ ਔਰਤਾਂ ਨੂੰ ਕਹਿ ਦਿੱਤਾ “ਕਾਨੂੰਨੀ ਅੱਤਵਾਦੀ”
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਅਗਸਤ-IPC ਦੀ ਧਾਰਾ 498-ਏ ਦੀ ਦੁਰਵਰਤੋਂ ਸਬੰਧੀ ਅਕਸਰ ਚਰਚਾ ਹੁੰਦੀ ਰਹਿੰਦੀ ਹੈ । 498A ਤਹਿਤ ਇੱਕ ਮਾਮਲੇ ਦੇ ਸੁਣਵਾਈ ਕਰਦੇ ਹੋਏ ਕਲਕੱਤਾ ਹਾਈਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਪਤਨੀ ਵੱਲੋਂ ਆਪਣੇ ਪਤੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਉੱਪਰ ਧਾਰਾ 498A ਤਹਿਤ ਦਰਜ ਕਰਵਾਏ ਮਾਮਲੇ ਨੂੰ ਰੱਦ ਕਰਨ ਸਬੰਧੀ ਹਾਈਕੋਰਟ ਤੱਕ ਪਹੁੰਚਣ ਵਾਲੇ ਪਤੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਲਕੱਤਾ ਹਾਈਕੋਰਟ ਦੇ ਜਸਟਿਸ ਸੁਭੇਂਦੂ ਸਾਮਤਾ ਨੇ ਟਿੱਪਣੀ ਕੀਤੀ ਕਿ “ਔਰਤਾਂ ਨੇ ਭਾਰਤੀ ਦੰਡਾਵਲੀ (IPC) ਦੀ ਧਾਰਾ 498ਏ ਦੀ ਦੁਰਵਰਤੋਂ ਕਰਕੇ ਇੱਕ ਤਰ੍ਹਾਂ ਨਾਲ ‘ਕਾਨੂੰਨੀ ਅੱਤਵਾਦ’ (Legal Terrorism) ਫੈਲਾਇਆ ਹੈ”। ਜਸਟਿਸ ਸੁਭੇਂਦੂ ਸਾਮਤਾ ਨੇ ਕਿਹਾ ਕਿ ਧਾਰਾ 498ਏ ਔਰਤਾਂ ਦੀ ਬਿਹਤਰੀ ਲਈ ਬਣਾਈ ਗਈ ਸੀ ਪਰ ਹੁਣ ਝੂਠੇ ਕੇਸ ਦਰਜ ਕਰਕੇ ਇਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਧਾਰਾ 498ਏ ਤਹਿਤ ਦਰਜ ਹੋਏ ਮਾਮਲਿਆਂ ਵਿੱਚ ਕਈ ਵਾਰ ਸ਼ਿਕਾਇਤਕਰਤਾ ਔਰਤ ਦਾ ਆਪਣੇ ਪਤੀ ‘ਤੇ ਸਿੱਧਾ ਦੋਸ਼ ਉਸ ਦਾ ਆਪਣਾ ਬਿਆਨ ਹੀ ਹੁੰਦਾ ਹੈ। ਪੁਲਿਸ ਵੱਲੋਂ ਕੋਈ ਦਸਤਾਵੇਜ਼ੀ ਜਾਂ ਡਾਕਟਰੀ ਸਬੂਤ ਰਿਕਾਰਡ ‘ਤੇ ਨਹੀਂ ਲਿਆ ਜਾਂਦਾ। ਕਈ ਮਾਮਲਿਆਂ ਵਿੱਚ ਤਾਂ ਵੇਖਣ ਵਿੱਚ ਆਇਆ ਹੈ ਕਿ ਵਿਆਹ ਤੋਂ ਬਾਅਦ ਪਤੀ-ਪਤਨੀ ਪਰਿਵਾਰਕ ਮੈਂਬਰਾਂ ਤੋਂ ਵੱਖਰੇ ਰਹਿ ਰਹੇ ਹੁੰਦੇ ਹਨ, ਫਿਰ ਵੀ ਮਾਨਸਿਕ ਅਤੇ ਸਰੀਰਕ ਤਸ਼ੱਦਦ ਦੇ ਦੋਸ਼ਾਂ ਵਿੱਚ ਪਰਿਵਾਰਿਕ ਮੈਂਬਰਾਂ ਨੂੰ ਸਿੱਧੇ ਤੌਰ ‘ਤੇ ਸ਼ਾਮਲ ਕਰ ਲਿਆ ਜਾਂਦਾ ਹੈ। ਧਾਰਾ 498ਏ ਤਹਿਤ ਦਰਜ ਹੋਣ ਵਾਲੇ ਜ਼ਿਆਦਾਤਰ ਝੂਠੇ ਕੇਸਾਂ ਕਾਰਨ ਕਈ ਵਾਰ ਸਹੁਰੇ ਪਰਿਵਾਰ ਵੱਲੋਂ ਸੱਚਮੁੱਚ ਤਸ਼ੱਦਦ ਦਾ ਸ਼ਿਕਾਰ ਹੋਈਆਂ ਪਤਨੀਆਂ ਦੇ ਕੇਸਾਂ ਨੂੰ ਸ਼ੱਕ ਦੀ ਨਜ਼ਰ ਨਾਲ ਵੇਖਿਆ ਜਾਣ ਲੱਗਾ ਹੈ ।ਕਲਕੱਤਾ ਹਾਈਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਪਤੀ ਦੇ ਖਿਲਾਫ ਕੇਸ ਨੂੰ ਖਾਰਜ ਕਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

ਜ਼ਿਲ੍ਹਾ ਸੈਨਿਕ ਭਲਾਈ ਦਫਤਰਾਂ ਦਾ ਹਾਲ, 23 ਜ਼ਿਲ੍ਹਿਆਂ ‘ਚ ਸਿਰਫ਼ 2 ਅਫ਼ਸਰ ਤਾਇਨਾਤ,21 ਜ਼ਿਲ੍ਹੇ ਖਾਲੀ- ਇੰਜ. ਸਿੱਧੂ

Next Post

ਮੋਟਰਸਾਈਕਲ ਚੋਰ ਕੀਤਾ ਕਾਬੂ, ਦੋ ਮੋਟਰਸਾਈਕਲ ਵੀ ਬਰਾਮਦ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਮੋਟਰਸਾਈਕਲ ਚੋਰ ਕੀਤਾ ਕਾਬੂ, ਦੋ ਮੋਟਰਸਾਈਕਲ ਵੀ ਬਰਾਮਦ

ਮੋਟਰਸਾਈਕਲ ਚੋਰ ਕੀਤਾ ਕਾਬੂ, ਦੋ ਮੋਟਰਸਾਈਕਲ ਵੀ ਬਰਾਮਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend