Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੋਟਰਸਾਈਕਲ ਚੋਰ ਕੀਤਾ ਕਾਬੂ, ਦੋ ਮੋਟਰਸਾਈਕਲ ਵੀ ਬਰਾਮਦ

Nirmal Pandori by Nirmal Pandori
08/23/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮੋਟਰਸਾਈਕਲ ਚੋਰ ਕੀਤਾ ਕਾਬੂ, ਦੋ ਮੋਟਰਸਾਈਕਲ ਵੀ ਬਰਾਮਦ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,23 ਅਗਸਤ ( ਨਿਰਮਲ ਸਿੰਘ ਪੰਡੋਰੀ )-ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਸਫ਼ਲਤਾ ਵਜੋਂ ਥਾਣਾ ਸਿਟੀ ਪੁਲੀਸ ਨੇ ਇੱਕ ਮੋਟਰਸਾਈਕਲ ਚੋਰ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ‌ ASI ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਦੀਆਂ ਹਦਾਇਤਾਂ ‘ਤੇ ਐਸ ਐਚ ਓ ਥਾਣਾ ਸਿਟੀ-1 ਬਲਜੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਅਧਾਰ ‘ਤੇ ਬਲਕਾਰ ਸਿੰਘ ਪੁੱਤਰ ਨਿੱਕਾ ਸਿੰਘ ਵਾਸੀ ਪਿੰਡ ਮਹਿਤਾ ਨੂੰ ਚੋਰੀ ਦੇ ਮੋਟਰਸਾਇਕਲ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ ਪੁੱਛਗਿੱਛ ਦੇ ਅਧਾਰ ‘ਤੇ ਇੱਕ ਹੋਰ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਉਹਨਾਂ ਦੱਸਿਆ ਕਿ ਦੋਸ਼ੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews#punjabpolice #barnalapolice
Previous Post

IPC ਧਾਰਾ 498A : ਹਾਈਕੋਰਟ ਨੇ ਔਰਤਾਂ ਨੂੰ ਕਹਿ ਦਿੱਤਾ “ਕਾਨੂੰਨੀ ਅੱਤਵਾਦੀ”

Next Post

ਬਰਨਾਲਾ ਤੋਂ ਨਾਬਾਲਿਗ ਲੜਕੀ ਭੇਦ ਭਰੇ ਹਾਲਾਤਾਂ ‘ਚ ਲਾਪਤਾ, ਮਾਮਲਾ ਦਰਜ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਬਰਨਾਲਾ ਜ਼ਿਲ੍ਹੇ ਦੇ 2 ਸਰਕਾਰੀ ਮੁਲਾਜ਼ਮ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਹੋਣਗੇ ਸਨਮਾਨਿਤ

ਬਰਨਾਲਾ ਤੋਂ ਨਾਬਾਲਿਗ ਲੜਕੀ ਭੇਦ ਭਰੇ ਹਾਲਾਤਾਂ 'ਚ ਲਾਪਤਾ, ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend