Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

“ਸਰਕਾਰ ਨੇ ਬਿਨਾਂ ਪਾਣੀ ਤੋਂ ਮੌਜੇ ਲਾਹੇ”…ਹੜ੍ਹਾਂ ਦੇ ਖਤਰੇ ਤੋਂ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Nirmal Pandori by Nirmal Pandori
08/23/2023
in ਪੰਜਾਬ
Reading Time: 1 min read
A A
0
ਫ਼ਰਜ਼ੀਵਾੜਾ : 9998 ਦੀ ਭਰਤੀ ਵਾਲੇ 457 ਅਧਿਆਪਕ ਵਿਜੀਲੈਂਸ ਦੀ ਰਾਡਾਰ ‘ਤੇ..ਸਿੱਖਿਆ ਵਿਭਾਗ ਤੋਂ ਮੰਗਿਆ ਰਿਕਾਰਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਅਗਸਤ-ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ ਤੱਕ ਤੁਰੰਤ ਛੁੱਟੀਆਂ ਦੇ ਫੈਸਲੇ ਨੂੰ ਹੈਰਾਨੀਜਨਕ ਤਰੀਕੇ ਨਾਲ ਵੇਖਿਆ ਜਾ ਰਿਹਾ ਹੈ। ਸਕੂਲਾਂ ਵਿੱਚ ਛੁੱਟੀਆਂ ਕਰਨ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਝ ਇਸ ਤਰ੍ਹਾਂ ਦੀਆਂ ਟਿੱਪਣੀਆਂ ਵੀ ਹੋ ਰਹੀਆਂ ਹਨ ਕਿ “ਆਖ਼ਰ ! ਸਰਕਾਰ ਨੂੰ ਅਜਿਹੀਆਂ ਸਲਾਹਾਂ ਦੇ ਕੌਣ ਰਿਹਾ ਹੈ” । ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਕਿ ਸੁਰੱਖਿਆ ਦੇ ਮੱਦੇਨਜ਼ਰ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ, ਜਦ ਕਿ ਜ਼ਮੀਨੀ ਪੱਧਰ ‘ਤੇ ਸੱਚਾਈ ਇਹੋ ਹੈ ਕਿ ਸੂਬੇ ਦੇ ਮਾਲਵਾ ਖੇਤਰ ਵਿੱਚ ਹੜਾਂ ਦਾ ਕੋਈ ਖ਼ਤਰਾ ਹੀ ਨਹੀਂ ਹੈ। ਸਰਕਾਰ ਦੇ ਫ਼ੈਸਲੇ ‘ਤੇ ਟਿੱਪਣੀ ਕਰਦੇ ਹੋਏ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਇੱਕ ਸਰਕਾਰੀ ਅਧਿਆਪਕ ਨੇ ਕਿਹਾ ਕਿ “ਪੜ੍ਹਾਈ ਦੇ ਮਾਮਲੇ ‘ਚ ਜਦੋਂ ਤੱਕ ਬੱਚਿਆਂ ਦੀ ਗੱਡੀ ਲਾਈਨ ‘ਤੇ ਚੜ੍ਹਦੀ ਹੈ ਉਦੋਂ ਨੂੰ ਸਰਕਾਰ ਅਜਿਹਾ ਕੋਈ ਬੇਤੁਕਾ ਐਲਾਨ ਕਰ ਦਿੰਦੀ ਹੈ”। ਸਰਕਾਰ ਦੇ ਇਸ ਫ਼ੈਸਲੇ ਨੂੰ ਹੜਾਂ ਦੇ ਮਾਮਲੇ ‘ਚ ਆਪਾ-ਵਿਰੋਧੀ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਇੱਕ ਪਾਸੇ ਤਾਂ ਸਰਕਾਰ ਇਹ ਦਾਅਵੇ ਕਰਦੀ ਹੈ ਕਿ ਸਥਿਤੀ ਕੰਟਰੋਲ ਅਧੀਨ ਹੈ। ਹੜਾਂ ਤੋਂ ਖ਼ਤਰੇ ਦੇ ਮੱਦੇਨਜ਼ਰ ਕੀਤੀਆਂ ਛੁੱਟੀਆਂ ਸਬੰਧੀ ਆਮ ਲੋਕ ਆਖ ਰਹੇ ਹਨ ਕਿ “ਸਰਕਾਰ ਨੇ ਬਿਨਾਂ ਪਾਣੀ ਤੋਂ ਮੌਜੇ ਲਾਹੇ ਹੋਏ ਹਨ”। ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜਿਹੜੇ ਜ਼ਿਲ੍ਹਿਆਂ ਵਿੱਚ ਸਥਿਤੀ ਕੰਟਰੋਲ ਤੋਂ ਬਾਹਰ ਹੈ ਉੱਥੇ ਛੁੱਟੀਆਂ ਕਰਨ ਦੀ ਤੁਕ ਬਣਦੀ ਹੈ ਪ੍ਰੰਤੂ ਜਿਹੜੇ ਜ਼ਿਲ੍ਹਿਆਂ ਵਿੱਚ ਲੋਕ ਮੀਂਹ ਪਵਾਉਣ ਲਈ ਧਾਰਮਿਕ ਅਸਥਾਨਾਂ ‘ਤੇ ਯੱਗ ਕਰਨ ਦੀਆਂ ਅਰਦਾਸਾਂ ਕਰ ਰਹੇ ਹਨ ਉਥੇ ਛੁੱਟੀਆਂ ਦਾ ਕੋਈ ਮਤਲਬ ਨਹੀਂ ਬਣਦਾ । ਜ਼ਿਕਰਯੋਗ ਹੈ ਕਿ ਮਾਲਵੇ ਦੇ ਵੱਡੇ ਖੇਤਰ ਵਿੱਚ ਭਾਦੋਂ ਦੀ ਗਰਮੀ ਅਤੇ ਹੁੰਮਸ ਨੇ “ਵੱਟ” ਕੱਢੇ ਹੋਏ ਹਨ ਅਤੇ ਲੋਕ ਮੀਹ ਪੈਣ ਦੀਆਂ ਅਰਦਾਸਾਂ ਕਰ ਰਹੇ ਹਨ । ਸਰਕਾਰ ਨੇ ਪੂਰੇ ਸੂਬੇ ਦੀ ਫੀਡਬੈਕ ਲੈਣ ਤੋਂ ਬਿਨਾਂ ਹੀ ਇਹ ਵੱਡਾ ਫੈਸਲਾ ਕਰ ਦਿੱਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਵੋਟਰ ਸੂਚੀਆਂ ਦੀ ਸੁਧਾਈ ਕਾਰਨ ਬਤੌਰ BLO ਡਿਊਟੀ ਕਾਰਨ ਬਹੁਤੇ ਅਧਿਆਪਕ ਇੱਕ ਮਹੀਨੇ ਤੋਂ ਸਕੂਲਾਂ ਤੋਂ ਬਾਹਰ ਸਨ, ਹੁਣ ਜਦੋਂ ਇਹ ਅਧਿਆਪਕ ਸਕੂਲਾਂ ‘ਚ ਵਾਪਿਸ ਪਰਤੇ ਹਨ ਤਾਂ ਸਰਕਾਰ ਨੇ ਛੁੱਟੀਆਂ ਕਰ ਦਿੱਤੀਆਂ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#education department#punjabnews
Previous Post

ਬਰਨਾਲਾ ਤੋਂ ਨਾਬਾਲਿਗ ਲੜਕੀ ਭੇਦ ਭਰੇ ਹਾਲਾਤਾਂ ‘ਚ ਲਾਪਤਾ, ਮਾਮਲਾ ਦਰਜ

Next Post

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੇ ਛੁੱਟੀਆਂ ਰੱਦ ਕਰਨ ਦੀ ਕੀਤੀ ਮੰਗ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੇ ਛੁੱਟੀਆਂ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੇ ਛੁੱਟੀਆਂ ਰੱਦ ਕਰਨ ਦੀ ਕੀਤੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend