Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੀ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਵਾਲੇ ਕਲਯੁਗੀ ਪਿਤਾ ਨੂੰ 25 ਸਾਲ ਦੀ ਕੈਦ

Nirmal Pandori by Nirmal Pandori
08/24/2023
in ਪੰਜਾਬ
Reading Time: 1 min read
A A
0
ਆਪਣੀ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਵਾਲੇ ਕਲਯੁਗੀ ਪਿਤਾ ਨੂੰ 25 ਸਾਲ ਦੀ ਕੈਦ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਅਗਸਤ- ਰਿਸ਼ਤਿਆਂ ਨੂੰ ਤਾਰ-ਤਾਰ ਅਤੇ ਸ਼ਰਮਸਾਰ ਕਰਨ ਵਾਲੇ ਬਲਾਤਕਾਰ ਦੇ ਇੱਕ ਮਾਮਲੇ ‘ਚ ਹਰਿਆਣਾ ਦੇ ਹਿਸਾਰ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਇੱਕ 50 ਸਾਲਾ ਵਿਅਕਤੀ ਨੂੰ ਆਪਣੀ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 25 ਸਾਲ ਦੀ ਸਜ਼ਾ‌ ਅਤੇ 25,000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਮਹਿਤਾ ਨੇ 19 ਅਗਸਤ ਨੂੰ ਇਸ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 22 ਨੂੰ ਸਜ਼ਾ ਲਈ ਤਰੀਕ ਮੁਕੱਰਰ ਕੀਤੀ ਸੀ। ਇਹ ਮੰਦਭਾਗੀ ਘਟਨਾ 2018 ਦੀ ਹੈ ਜਦ ਪੀੜ੍ਹਤ ਲੜਕੀ 15 ਸਾਲ ਦੀ ਸੀ ਅਤੇ 11ਵੀਂ ਜਮਾਤ ‘ਚ ਪੜ੍ਹਦੀ ਸੀ। ਉਸ ਦਾ ਪਿਤਾ ਸ਼ਰਾਬ ਪੀਂਦਾ ਸੀ ਅਤੇ ਆਪਣੀ ਮਾਂ ਨਾਲ ਲੜਾਈ-ਝਗੜਾ ਕਰਦਾ ਸੀ, ਜਿਸ ਕਾਰਨ ਉਸ ਦੀ ਮਾਂ ਘਰ ਛੱਡ ਕੇ ਰਾਜਸਥਾਨ ਵਿਚ ਆਪਣੇ ਮਾਤਾ-ਪਿਤਾ ਨਾਲ ਰਹਿਣ ਲੱਗ ਪਈ ਸੀ। ਸ਼ਿਕਾਇਤ ਵਿੱਚ ਪੀੜਤਾ ਨੇ ਦੋਸ਼ ਲਾਇਆ ਕਿ 11 ਜੂਨ 2018 ਨੂੰ ਉਸ ਦੇ ਪਿਤਾ ਨੇ ਸ਼ਰਾਬ ਦੇ ਨਸ਼ੇ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਕ ਦਿਨ ਲੜਕੀ ਦੇ ਪੇਟ ਵਿਚ ਦਰਦ ਹੋਇਆ, ਜਿਸ ਤੋਂ ਬਾਅਦ ਪਤਾ ਲੱਗਾ ਕਿ ਉਹ ਗਰਭਵਤੀ ਹੈ। ਫਿਰ ਉਸ ਨੂੰ ਜ਼ਬਰਦਸਤੀ ਗਰਭਪਾਤ ਦੀਆਂ ਗੋਲੀਆਂ ਦਿੱਤੀਆਂ ਗਈਆਂ। ਜਦੋਂ ਲੜਕੀ ਦੀ ਮਾਂ ਵਾਪਸ ਆਈ ਤਾਂ ਪੀੜ੍ਹਤਾ ਨੇ ਉਸ ਨੂੰ ਸਾਰੀ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਪੀੜਤਾ ਨੇ ਥਾਣੇ ਜਾ ਕੇ ਆਪਣੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਵਾਇਆ।ਪੁਲਿਸ ਨੇ ਦੋਸ਼ੀ ਦੇ ਖ਼ਿਲਾਫ਼ IPC ਦੀ ਧਾਰਾ 376 ਅਤੇ 313 (ਔਰਤ ਦੀ ਸਹਿਮਤੀ ਤੋਂ ਬਿਨਾਂ ਗਰਭਪਾਤ) ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews#punjabpolice #barnalapolice
Previous Post

ਅਹਿਮ ਖ਼ਬਰ : ਟੈਟੂ ਵਾਲੇ ਨੌਜਵਾਨ ਨਹੀਂ ਹੋ ਸਕਦੇ ਫੋਰਸ ਵਿੱਚ ਭਰਤੀ-ਹਾਈਕੋਰਟ

Next Post

ਉਸਾਰੂ ਸਮਾਜਿਕ ਸੋਚ ਦੀ ਮਿਸਾਲ ਬਰਨਾਲੇ ਦਾ ਪਿੰਡ ਭੈਣੀ ਮਹਿਰਾਜ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਉਸਾਰੂ ਸਮਾਜਿਕ ਸੋਚ ਦੀ ਮਿਸਾਲ ਬਰਨਾਲੇ ਦਾ ਪਿੰਡ ਭੈਣੀ ਮਹਿਰਾਜ

ਉਸਾਰੂ ਸਮਾਜਿਕ ਸੋਚ ਦੀ ਮਿਸਾਲ ਬਰਨਾਲੇ ਦਾ ਪਿੰਡ ਭੈਣੀ ਮਹਿਰਾਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend