Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਇਰਲ ਵੀਡੀਓ : ਪੁਲਿਸ ਅਫ਼ਸਰਾਂ ਨੇ ਇੱਕ ਪਾਰਟੀ ‘ਚ ਗੈਂਗਸਟਰਾਂ ਨਾਲ ਕੀਤਾ Enjoy….ਹੋਗੀ ਕਾਰਵਾਈ

Nirmal Pandori by Nirmal Pandori
08/26/2023
in ਪੰਜਾਬ
Reading Time: 1 min read
A A
0
ਵਾਇਰਲ ਵੀਡੀਓ : ਪੁਲਿਸ ਅਫ਼ਸਰਾਂ ਨੇ ਇੱਕ ਪਾਰਟੀ ‘ਚ ਗੈਂਗਸਟਰਾਂ ਨਾਲ ਕੀਤਾ Enjoy….ਹੋਗੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਅਗਸਤ-ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਦੀ ਇੱਕ ਵਾਇਰਲ ਵੀਡੀਓ ਨੇ ਇੱਕ ਵਾਰ ਫਿਰ ਸਮੁੱਚੀ ਪੰਜਾਬ ਪੁਲੀਸ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਇਹ ਵੀਡੀਓ ਅੰਮ੍ਰਿਤਸਰ ਦੀ ਦੱਸੀ ਜਾ ਰਹੀ ਹੈ ਜਿਸ ਵਿੱਚ DSP ਅਤੇ ਇੰਸਪੈਕਟਰ ਰੈਂਕ ਦੇ ਪੁਲਿਸ ਅਫ਼ਸਰ “ਠੁਮਕੇ ਲਗਾਉਂਦੇ ਅਤੇ ਗੀਤ ਗਾਉਂਦੇ” ਨਜ਼ਰ ਆ ਰਹੇ ਹਨ । ਇਸ ਵੀਡੀਓ ਦਾ ਇਤਰਾਜ਼ਯੋਗ ਪੱਖ ਹੈ ਕਿ ਵੀਡੀਓ ਵਿੱਚ ਅੰਮ੍ਰਿਤਸਰ ਸ਼ਹਿਰ ਦਾ ਸੱਟੇਬਾਜ਼ ਕਮਲ ਬੋਰੀ ਵੀ ਪੁਲੀਸ ਮੁਲਾਜ਼ਮਾਂ ਨਾਲ ਨਜ਼ਰ ਆ ਰਿਹਾ ਹੈ ਜਿਸ ਉੱਪਰ ਕਈ ਮੁਕੱਦਮੇ ਦਰਜ ਹਨ । ਕਮਲ ਬੋਰੀ ‘ਤੇ ਸੱਟੇਬਾਜ਼ੀ ਅਤੇ ਘਰਾਂ ‘ਤੇ ਨਾਜਾਇਜ਼ ਕਬਜ਼ਿਆਂ ਤੋਂ ਇਲਾਵਾ ਕਈ ਹੋਰ ਮਾਮਲੇ ਦਰਜ ਹਨ। ਜੇਕਰ ਅਜਿਹੇ ਗੈਂਗਸਟਰਾਂ ਦੀਆਂ ਪਾਰਟੀਆਂ ਵਿੱਚ ਡੀਐਸਪੀ ਪੱਧਰ ਦੇ ਪੁਲਿਸ ਅਫ਼ਸਰ “ਲੱਕ ਹਿਲਾਉਣਗੇ” ਤਾਂ ਆਮ ਲੋਕਾਂ ਵਿੱਚ ਇਸ ਦਾ ਕੀ ਪ੍ਰਭਾਵ ਜਾਵੇਗਾ, ਲੋਕ ਤਾਂ ਪਹਿਲਾਂ ਹੀ ਸ਼ਰੇਆਮ ਦੋਸ਼ ਲਗਾ ਰਹੇ ਹਨ ਕਿ ਹੇਠਲੇ ਪੱਧਰ ‘ਤੇ ਪੁਲਿਸ ਅਧਿਕਾਰੀ ਗੈਂਗਸਟਰਾਂ ਨਾਲ ਮਿਲੇ ਹੋਏ ਹਨ ਅਤੇ ਨਸ਼ਾ ਤਸਕਰੀ ਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਇਹਨਾਂ ਪੁਲਿਸ ਅਫਸਰਾਂ ਦੀ ਮਿਲੀਭੁਗਤ ਨਾਲ ਹੀ ਚੱਲ ਰਹੀਆਂ ਹਨ। ਇਸ ਵੀਡੀਓ ਵਿੱਚ ਅਟਾਰੀ ਦੇ ਡੀਐਸਪੀ ਪਰਵੇਸ਼ ਚੋਪੜਾ, ਅਜਨਾਲਾ ਦੇ ਡੀਐਸਪੀ ਸੰਜੀਵ ਕੁਮਾਰ, ਇੰਸਪੈਕਟਰ ਗਗਨਦੀਪ ਸਿੰਘ ਅਤੇ ਇੰਸਪੈਕਟਰ ਨੀਰਜ ਕੁਮਾਰ ਤੋਂ ਇਲਾਵਾ ਹੋਰ ਪੁਲਿਸ ਮੁਲਾਜ਼ਮ ਵੀ ਨਜ਼ਰ ਆ ਰਹੇ ਹਨ। ਵੀਡੀਓ ਵਾਈਰਲ ਹੋਣ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਇਹਨਾਂ ਪੁਲਿਸ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਵੀ ਖ਼ਬਰ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਹਨਾਂ ਪੁਲਿਸ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਹੇਠਲੇ ਪੱਧਰ ‘ਤੇ ਬਹੁਤੇ ਪੁਲਿਸ ਅਫ਼ਸਰ ਤੇ ਮੁਲਾਜ਼ਮ ਇਸ ਮੁਹਿੰਮ ਵਿੱਚ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਪ੍ਰੰਤੂ “ਉਕਤ ਅਫ਼ਸਰਾਂ” ਵਰਗੇ ਮੁਲਾਜ਼ਮਾਂ ਕਾਰਨ ਸਾਰੀ ਪੁਲਿਸ ਦਾ ਅਕਸ ਖ਼ਰਾਬ ਹੋ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews#punjabpolice #barnalapolice
Previous Post

ਬਰਨਾਲਾ ਪ੍ਰਸ਼ਾਸਨ ਦੀ ਪਹਿਲ : ਬੋਲਣ ਅਤੇ ਸੁਣਨ ਤੋਂ ਅਸਮਰੱਥ 12 ਨੌਜਵਾਨਾਂ ਨੂੰ ਟ੍ਰਾਈਡੈਂਟ ਵਿੱਚ ਦਿਵਾਈ ਨੌਕਰੀ

Next Post

ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend