Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਰਤ ਨੇ 40 ਸਾਲ ਬਾਅਦ ਜਿੱਤਿਆ ਸੋਨੇ ਦਾ ਮੈਡਲ, ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਨੀਰਜ ਚੋਪੜਾ ਨੇ ਰਚਿਆ ਇਤਿਹਾਸ

Nirmal Pandori by Nirmal Pandori
08/28/2023
in ਪੰਜਾਬ
Reading Time: 1 min read
A A
0
ਭਾਰਤ ਨੇ 40 ਸਾਲ ਬਾਅਦ ਜਿੱਤਿਆ ਸੋਨੇ ਦਾ ਮੈਡਲ, ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਨੀਰਜ ਚੋਪੜਾ ਨੇ ਰਚਿਆ ਇਤਿਹਾਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news service
ਚੰਡੀਗੜ੍ਹ, 28 ਅਗਸਤ-ਬੁਡਾਪੇਸਟ ਵਿਖੇ ਹੋ ਰਹੀਆਂ ਵਿਸ਼ਵ ਪੱਧਰੀ ਐਥਲੈਟਿਕਸ ਵਿੱਚ ਭਾਰਤ ਦੇ ਖਿਡਾਰੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਜੈਵਲਿਨ ਥਰੋ ਵਿੱਚ ਭਾਰਤ ਦਾ ਨੀਰਜ ਚੋਪੜਾ ਸੋਨੇ ‘ਤੇ ਨਿਸ਼ਾਨਾ ਲਗਾ ਕੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੀ ਜੈਵਲਿਨ ਥ੍ਰੋਅ ਪ੍ਰਤੀਯੋਗਿਤਾ ‘ਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਬਣ ਗਿਆ ਹੈ। “ਭਾਸ਼ਾ” ਅਨੁਸਾਰ ਟੋਕੀਓ ਓਲੰਪਿਕ ਸੋਨ ਤਮਗਾ ਜੇਤੂ ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ ‘ਚ 88.17 ਮੀਟਰ ਦੀ ਸਰਵਸ੍ਰੇਸ਼ਠ ਥ੍ਰੋਅ ਕਰਕੇ ਚੋਟੀ ਦਾ ਸਥਾਨ ਹਾਸਲ ਕੀਤਾ। ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਇਤਿਹਾਸ ‘ਚ ਭਾਰਤ ਦਾ ਇਹ ਪਹਿਲਾ ਸੋਨ ਤਮਗਾ ਤੇ ਓਵਰਆਲ ਤੀਜਾ ਤਮਗਾ ਹੈ। ਪਿਛਲੇ ਸੈਸ਼ਨ ‘ਚ ਨੀਰਜ ਨੇ ਚਾਂਦੀ ਤੇ ਮਹਿਲਾ ਲੌਂਗ ਜੰਪਰ ਅੰਜੂ ਬਾਬੀ ਜਾਰਜ ਨੇ 2003 ‘ਚ ਕਾਂਸੀ ਤਮਗਾ ਜਿੱਤਿਆ ਸੀ। ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਇਤਿਹਾਸ ‘ਚ ਭਾਰਤ ਦਾ ਇਹ ਪਹਿਲਾ ਸੋਨ ਤਮਗਾ ਹੈ। ਭਾਰਤ ਨੇ ਪਹਿਲੀ ਵਾਰ 1983 ‘ਚ ਵਿਸ਼ਵ ਚੈਂਪੀਅਨਸ਼ਿਪ ‘ਚ ਹਿੱਸਾ ਲਿਆ ਸੀ। ਹੁਣ ਨੀਰਜ ਚੋਪੜਾ ਦੇ ਨਾਂ ਖੇਡ ਦੇ ਸਾਰੇ ਖ਼ਿਤਾਬ ਹੋ ਗਏ ਹਨ। ਉਸ ਨੇ ਏਸ਼ੀਆਈ ਖੇਡਾਂ (2018), ਰਾਸ਼ਟਰਮੰਡਲ ਖੇਡਾਂ (2018) ਦੇ ਸੋਨ ਤਮਗੇ ਤੋਂ ਇਲਾਵਾ ਚਾਰ ਡਾਇਮੰਡ ਲੀਗ ਖਿਤਾਬ ਤੇ ਪਿਛਲੇ ਸਾਲ ਡਾਇਮੰਡ ਲੀਗ ਚੈਂਪੀਅਨ ਟਰਾਫੀ ਜਿੱਤੀ। ਉਹ 2016 ‘ਚ ਜੂਨੀਅਰ ਵਿਸ਼ਵ ਚੈਂਪੀਅਨ ਰਿਹਾ ਤੇ 2017 ‘ਚ ਏਸ਼ੀਆਈ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ। ਨੀਰਜ ਚੋਪੜਾ ਇਕ ਹੀ ਸਮੇਂ ‘ਚ ਓਲੰਪਿਕ ਤੇ ਵਿਸ਼ਵ ਖਿਤਾਬ ਜਿੱਤਣ ਵਾਲਾ ਤੀਜਾ ਜੈਵਲਿਨ ਥ੍ਰੋਅਰ ਬਣ ਗਿਆ ਹੈ। ਉਸ ਤੋਂ ਪਹਿਲਾਂ ਚੈੱਕ ਗਣਰਾਜ ਦੇ ਜਾਨ ਜੇਲੇਜਨੀ ਨੇ 1992, 1996 ਤੇ 2000 ‘ਚ ਓਲੰਪਿਕ ਖਿਤਾਬ ਜਿੱਤੇ ਸਨ, ਜਦਕਿ 1993, 1995 ਤੇ 2001 ਵਿਚ ਵਿਸ਼ਵ ਚੈਂਪੀਅਨਸ਼ਿਪ ਜਿੱਤੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

ਨਸ਼ੇ ਕਾਰਨ ਪਹਿਲਾਂ ਨੌਕਰੀ ਚਲੀ ਗਈ…ਫੇਰ ਜ਼ਿੰਦਗੀ…!

Next Post

ਮੁੱਖ ਮੰਤਰੀ ਭਗਵੰਤ ਮਾਨ ਠਾਠ ਨਾਨਕਸਰ ਵਿਖੇ ਹੋਏ ਨਤਮਸਤਕ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਮੁੱਖ ਮੰਤਰੀ ਭਗਵੰਤ ਮਾਨ ਠਾਠ ਨਾਨਕਸਰ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਠਾਠ ਨਾਨਕਸਰ ਵਿਖੇ ਹੋਏ ਨਤਮਸਤਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend