Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਲੈਕਚਰਾਰ ਨੇ ਅਧਿਆਪਕ ਦੇ ਹੀ ਲਾ ਦਿੱਤਾ ਰਿਸ਼ਵਤ ਦਾ ਟੀਕਾ, ਵਿਜੀਲੈਂਸ ਨੇ ਕੀਤਾ ਕਾਬੂ

Nirmal Pandori by Nirmal Pandori
08/30/2023
in ਪੰਜਾਬ
Reading Time: 1 min read
A A
0
ਇੱਕ ਲੈਕਚਰਾਰ ਨੇ ਅਧਿਆਪਕ ਦੇ ਹੀ ਲਾ ਦਿੱਤਾ ਰਿਸ਼ਵਤ ਦਾ ਟੀਕਾ, ਵਿਜੀਲੈਂਸ ਨੇ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news service
ਚੰਡੀਗੜ੍ਹ ,30 ਅਗਸਤ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ( ਐਸ.ਏ.ਐਸ.ਨਗਰ ) ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਹੋਰ ਅਧਿਆਪਕਾ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇੱਕ ਸਰਕਾਰੀ ਅਧਿਆਪਕਾ ਪ੍ਰਿਆ ਮਿਗਲਾਨੀ ਵਾਸੀ ਅਬੋਹਰ ਆਪਣੇ ਘਰ ਤੋਂ 180 ਕਿਲੋਮੀਟਰ ਦੂਰ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲ ਕਸੂਵਾਲ ਵਿਖੇ ਤਾਇਨਾਤ ਸੀ, ਜੋ ਘਰ ਤੋਂ ਸਕੂਲ ਦੂਰ ਹੋਣ ਕਾਰਨ ਆਪਣੀ ਬਦਲੀ ਨੇੜੇ ਕਰਵਾਉਣ ਲਈ ਯਤਨਸ਼ੀਲ ਸੀ। ਇਸ ਦੌਰਾਨ ਉਸਦਾ ਪਤੀ ਪੀ.ਰੰਜਨ ਲੈਕਚਰਾਰ ਉਮੇਸ਼ ਕੁਮਾਰ ਦੇ ਸੰਪਰਕ ਵਿੱਚ ਆਇਆ ਅਤੇ ਉਮੇਸ਼ ਕੁਮਾਰ ਨੇ ਉਸ ਤੋਂ ਬਦਲੀ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸਕੂਲ ਘਰ ਤੋਂ ਜ਼ਿਆਦਾ ਦੂਰ ਹੋਣ ਕਾਰਨ ਮਜ਼ਬੂਰੀਵਸ ਉਨ੍ਹਾਂ ਨੇ ਰਿਸ਼ਵਤ ਦੇਣ ਦੀ ਹਾਮੀ ਭਰ ਦਿੱਤੀ ਅਤੇ ਮੁਲਜ਼ਮ ਲੈਕਚਰਾਰ ਉਮੇਸ਼ ਕੁਮਾਰ ਨੇ ਪੀ. ਰੰਜਨ ਤੋਂ ਵੱਖ-ਵੱਖ ਮਿਤੀਆਂ ‘ਤੇ ਰਿਸ਼ਵਤ ਵਜੋਂ 1.16 ਲੱਖ ਰੁਪਏ ਲਏ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਬਾਕੀ ਰਕਮ ਨਾ ਦੇਣ ਕਾਰਨ ਉਸਦੀ ਪਤਨੀ ਦੀ ਬਦਲੀ ਨਾ ਹੋ ਸਕੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਬਦਲੀਆਂ ਲਈ ਪੋਰਟਲ ਖੋਲਿਆ ਸੀ ਅਤੇ ਦਰਖਾਸਤ ਦੇ ਆਧਾਰ ‘ਤੇ ਪ੍ਰਿਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਤਹਿਸੀਲ ਮਲੋਟ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਸੀ ਅਤੇ ਉਸ ਨੇ 16-06-2022 ਨੂੰ ਨਵੇਂ ਤਾਇਨਾਤੀ ਸਥਾਨ ‘ਤੇ ਡਿਊਟੀ ਜੁਆਇਨ ਕਰ ਲਈ ਪਰ ਮੁਲਜ਼ਮ ਲੈਕਚਰਾਰ ਨੇ ਰਿਸ਼ਵਤ ਦੀ ਬਾਕੀ ਰਕਮ ਲਈ ਉਨਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਉਨਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 29-08-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 21 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#education department#punjabnews
Previous Post

ਸਰਕਾਰੀ ਹਾਈ ਸਕੂਲ ਤਲਵੰਡੀ ਦੀ ਵਿਦਿਆਰਥਣ ਨੇ ਲੇਖ ਰਚਨਾ ਮੁਕਾਬਲੇ ‘ਚ ਕੀਤਾ ਪਹਿਲਾ ਸਥਾਨ ਪ੍ਰਾਪਤ

Next Post

ਮਾਂ ਦੇ ਕਤਲ ਦੇ ਦੋਸ਼ੀ ਪੁੱਤਰ ਨੂੰ ਉਮਰ ਕੈਦ ਦੀ ਸਜ਼ਾ… ਨੂੰਹ ਬਰੀ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਮਾਂ ਦੇ ਕਤਲ ਦੇ ਦੋਸ਼ੀ ਪੁੱਤਰ ਨੂੰ ਉਮਰ ਕੈਦ ਦੀ ਸਜ਼ਾ… ਨੂੰਹ ਬਰੀ

ਮਾਂ ਦੇ ਕਤਲ ਦੇ ਦੋਸ਼ੀ ਪੁੱਤਰ ਨੂੰ ਉਮਰ ਕੈਦ ਦੀ ਸਜ਼ਾ… ਨੂੰਹ ਬਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend