Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਇਕ ਦੇ ਪਿੰਡ ਦੇ “ਆਪ” ਆਗੂ ਨੇ ਕੀਤੀ ਪ੍ਰੈਸ ਕਾਨਫਰੰਸ…ਦੱਸਿਆ ਜਾਨ ਨੂੰ ਖ਼ਤਰਾ

Nirmal Pandori by Nirmal Pandori
08/30/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਧਾਇਕ ਦੇ ਪਿੰਡ ਦੇ “ਆਪ” ਆਗੂ ਨੇ ਕੀਤੀ ਪ੍ਰੈਸ ਕਾਨਫਰੰਸ…ਦੱਸਿਆ ਜਾਨ ਨੂੰ ਖ਼ਤਰਾ

kuldeep singh

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕਿਹਾ….ਸ਼ੱਕੀ ਵਿਅਕਤੀਆਂ ਨੇ ਕੀਤੀ ਘਰ ਅਤੇ ਖੇਤ ਦੀ ਰੇਕੀ
ਬਰਨਾਲਾ, 30 ਅਗਸਤ (Gee98 news service)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਜੱਦੀ ਪਿੰਡ ਪੰਡੋਰੀ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਇੱਕ ਟਕਸਾਲੀ ਯੂਥ ਆਗੂ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖਦਸ਼ਾ ਪ੍ਰਗਟ ਕਰਦੇ ਹੋਏ ਪ੍ਰੈਸ ਕਾਨਫਰੰਸ ਕਰਕੇ ਸ਼ੱਕੀ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪਿੰਡ ਪੰਡੋਰੀ ਦੇ 2013 ਤੋਂ ਆਮ ਆਦਮੀ ਪਾਰਟੀ ਲਈ ਬੂਥ ਪੱਧਰ ਤੋਂ ਕੰਮ ਕਰਨ ਵਾਲੇ ਕੁਲਦੀਪ ਸਿੰਘ ਉਰਫ ਕਾਲਾ ਮੈਂਬਰ ਨੇ ਦੱਸਿਆ ਕਿ 23 ਅਗਸਤ ਦੀ ਸ਼ਾਮ ਨੂੰ ਇੱਕ ਗੱਡੀ ਵਿੱਚ ਸਵਾਰ ਕੁਝ ਸ਼ੱਕੀ ਵਿਅਕਤੀਆਂ ਨੇ ਉਸ ਦੇ ਘਰ ਦੀ ਰੇਕੀ ਕੀਤੀ ਜਿਸ ਦੀ ਸਾਰੀ ਵੀਡਿਓ ਉਸ ਦੇ ਸੀਸੀਟੀਵੀ ਕੈਮਰਿਆਂ ਵਿੱਚ ਬਣੀ ਹੋਈ ਹੈ। ਗੱਡੀ ‘ਚ ਸਵਾਰ ਸ਼ੱਕੀ ਵਿਅਕਤੀਆਂ ਨੇ ਸਿਰਫ ਘਰ ਹੀ ਨਹੀਂ ਸਗੋਂ ਉਸਦੇ ਖੇਤ ਜਾ ਕੇ ਵੀ ਉਸਦੀ ਭਾਲ ਕੀਤੀ । ਕੁਲਦੀਪ ਸਿੰਘ ਨੇ ਖਦਸ਼ਾ ਪ੍ਰਗਟ ਕੀਤਾ ਕਿ ਇਹ ਸ਼ੱਕੀ ਵਿਅਕਤੀ ਉਸਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ, ਜਿਨ੍ਹਾਂ ਨੇ ਮਾੜੀ ਨੀਅਤ ਨਾਲ ਹੀ ਉਸਦੇ ਘਰ ਅਤੇ ਖੇਤ ਦੀ ਰੇਕੀ ਕੀਤੀ । ਕੁਲਦੀਪ ਸਿੰਘ ਉਰਫ ਕਾਲਾ ਮੈਂਬਰ ਨੇ ਖੁਲਾਸਾ ਕੀਤਾ ਕਿ ਜਦ ਉਸ ਨੇ ਪਿੰਡ ਦੀ ਫਿਰਨੀ ‘ਤੇ ਲੱਗੇ ਕੁੱਝ ਘਰਾਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਿਆ ਕਿ ਉਸਦੇ ਘਰ ਅਤੇ ਖੇਤ ਦੀ ਰੇਕੀ ਕਰਨ ਵਾਲੀ ਸ਼ੱਕੀ ਵਿਅਕਤੀਆਂ ਵਾਲੀ ਗੱਡੀ ਵਿਧਾਇਕ ਦੇ ਘਰੋਂ ਨਿਕਲੀ ਹੈ। ਕੁਲਦੀਪ ਸਿੰਘ ਨੇ ਰੋਸ ਪ੍ਰਗਟ ਕੀਤਾ ਕਿ ਥਾਣਾ ਮਹਿਲ ਕਲਾਂ ਦੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਕਈ ਦਿਨ ਬੀਤਣ ਦੇ ਬਾਵਜੂਦ ਵੀ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਨਹੀਂ ਕੀਤੀ ਅਤੇ ਨਾ ਹੀ ਵਿਧਾਇਕ ਦੇ ਘਰ ਅੰਦਰ ਲੱਗੇ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਹੈ ਜਿਸ ਤੋਂ ਸਾਫ਼ ਪਤਾ ਲੱਗ ਸਕਦਾ ਹੈ ਕਿ 23 ਅਗਸਤ ਸ਼ਾਮ ਨੂੰ ਵਿਧਾਇਕ ਦੇ ਘਰ ਕੌਣ ਬੰਦੇ ਆਏ ਸਨ । ਇਸ ਸਬੰਧੀ ਜਦ ਪੱਤਰਕਾਰਾਂ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਪਿੰਡ ਆ ਕੇ ਆਪਣੇ ਕੈਮਰਿਆਂ ਦੀ ਫੁਟੇਜ ਦੇ ਅਧਾਰ ‘ਤੇ ਉਕਤ ਗੱਡੀ ਦੀ ਸੱਚਾਈ ਪਤਾ ਕਰਨਗੇ। ਇਸ ਮਾਮਲੇ ਸੰਬੰਧੀ ਥਾਣਾ ਮਹਿਲਕਲਾਂ ਦੇ ਐਸ ਐਚ ਓ ਕਮਲਜੀਤ ਸਿੰਘ ਨੇ ਵੀ ਕਿਹਾ ਕਿ ਵਿਧਾਇਕ ਦੇ ਪਿੰਡ ਆਉਣ ਤੋਂ ਬਾਅਦ ਹੀ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

04/27/2026
Load More
Tags: #barnalanews#punjabnews
Previous Post

ਪਨਗ੍ਰੇਨ ਦੇ ਇੰਸਪੈਕਟਰ ਨੇ ਕੀਤਾ ਸਵਾ ਕਰੋੜ ਦੀ ਕਣਕ ਦਾ ਘਪਲਾ,ਵਿਜੀਲੈਂਸ ਨੇ ਕਰ ਲਿਆ ਕਾਬੂ

Next Post

ਧੱਕੇਸ਼ਾਹੀ ਦੀਆਂ ਹੱਦਾਂ ਪਾਰ ਕਰ ਚੁੱਕੇ ਹਨ “ਆਪ” ਵਿਧਾਇਕ ਲਾਭ ਸਿੰਘ ਉਗੋਕੇ : ਸੰਧੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਧੱਕੇਸ਼ਾਹੀ ਦੀਆਂ ਹੱਦਾਂ ਪਾਰ ਕਰ ਚੁੱਕੇ ਹਨ “ਆਪ” ਵਿਧਾਇਕ ਲਾਭ ਸਿੰਘ ਉਗੋਕੇ : ਸੰਧੂ

ਧੱਕੇਸ਼ਾਹੀ ਦੀਆਂ ਹੱਦਾਂ ਪਾਰ ਕਰ ਚੁੱਕੇ ਹਨ "ਆਪ" ਵਿਧਾਇਕ ਲਾਭ ਸਿੰਘ ਉਗੋਕੇ : ਸੰਧੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend