Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੰਡਿਆਇਆ ਸਕੂਲ ਦੀ ਵਿਦਿਆਰਥਣ ਦੀ ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲੇ ਲਈ ਚੋਣ

Nirmal Pandori by Nirmal Pandori
09/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਹੰਡਿਆਇਆ ਸਕੂਲ ਦੀ ਵਿਦਿਆਰਥਣ ਦੀ ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲੇ ਲਈ ਚੋਣ

Gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news service-
ਬਰਨਾਲਾ 1 ਸਤੰਬਰ ( ਨਿਰਮਲ ਸਿੰਘ ਪੰਡੋਰੀ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਦੀ ਚੋਣ ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲੇ ਲਈ ਹੋਈ ਹੈ । ਅਗਵਾਈ ਕਰਤਾ ਅਧਿਆਪਕ ਬਲਜੀਤ ਸਿੰਘ ਅਕਲੀਆ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਦੀ ਅਗਵਾਈ ਵਿਚ ਕਰਵਾਏ ਗਏ ਮੁਕਾਬਲਿਆਂ ਵਿੱਚ ਸਕੂਲ ਦੇ 5 ਵਿਦਿਆਰਥੀਆਂ ਨੇ ਕਵਿਤਾ, ਕਹਾਣੀ ਅਤੇ ਲੇਖ ਸਿਰਜਣ ਤੋਂ ਇਲਾਵਾ ਕਵਿਤਾ ਗਾਇਨ ਵਿਚ ਭਾਗ ਲਿਆ । ਉਨ੍ਹਾਂ ਵਿਚੋਂ ਵਿਦਿਆਰਥਣ ਅੰਸ਼ਿਕਾ ਕੁਮਾਰੀ ਜਮਾਤ ਦਸਵੀਂ ਨੇ ਕਵਿਤਾ ਸਿਰਜਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਨਕਦ ਇੱਕ ਹਜ਼ਾਰ ਰੁਪਏ ਰਾਸ਼ੀ ਅਤੇ ਸਰਟੀਫਿਕੇਟ ਹਾਸਲ ਕੀਤਾ । ਵਿਦਿਆਰਥਣ ਹੁਣ ਭਾਸ਼ਾ ਵਿਭਾਗ ਪੰਜਾਬ ਦੁਆਰਾ ਕਰਵਾਏ ਜਾਣ ਵਾਲੇ ਰਾਜ ਪੱਧਰੀ ਮੁਕਾਬਲੇ ਵਿਚ ਹਿੱਸਾ ਲਵੇਗੀ । ਜੇਤੂ ਵਿਦਿਆਰਥਣ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਕੂਲ ਪੁੱਜਣ ‘ਤੇ ਨਿੱਘਾ ਸਵਾਗਤ ਕਰਕੇ ਸਨਮਾਨ ਕੀਤਾ ਗਿਆ । ਜੇਤੂ ਵਿਦਿਆਰਥਣ ਨੂੰ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਦੇ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ, ਸਕੂਲ ਮੁਖੀ ਮੈਡਮ ਸਵਾਤੀ, ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਮੈਂਬਰਾਂ ਤੋਂ ਇਲਾਵਾ ਸਮੂਹ ਸਟਾਫ ਵੱਲੋਂ ਵਧਾਈ ਦਿੰਦੇ ਹੋਏ ਰਾਜ ਪੱਧਰੀ ਮੁਕਾਬਲੇ ਵਿਚ ਸਫਲਤਾ ਲਈ ਅਸ਼ੀਰਵਾਦ ਦਿੱਤਾ ।
ਫੋਟੋ ਕੈਪਸ਼ਨ- ਸਰਕਾਰੀ ਸੈਕੰਡਰੀ ਸਕੂਲ ਹੰਡਿਆਇਆ ਦੀ ਜੇਤੂ ਵਿਦਿਆਰਥਣ ਅੰਸ਼ਿਕਾ ਕੁਮਾਰੀ ਅਤੇ ਗਾਈਡ ਅਧਿਆਪਕ ਬਲਜੀਤ ਸਿੰਘ ਅਕਲੀਆ ਸਨਮਾਨ ਪ੍ਰਾਪਤ ਕਰਦੇ ਹੋਏ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਬਿਨਾਂ ਵਿਆਹ ਤੋਂ ਪੈਦਾ ਹੋਏ ਬੱਚੇ ਵੀ ਮਾਤਾ-ਪਿਤਾ ਦੀ ਜਾਇਦਾਦ ਦੇ ਹੱਕਦਾਰ- ਸੁਪਰੀਮ ਕੋਰਟ

Next Post

ਲਓ ਜੀ…ਬਰਨਾਲਾ ‘ਚ ਵੀ ਹੋਗੀ “ਬਿੱਲ ਲਿਆਓ,ਇਨਾਮ ਪਾਓ” ਸਕੀਮ ਦੀ ਸ਼ੁਰੂਆਤ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਲਓ ਜੀ…ਬਰਨਾਲਾ ‘ਚ ਵੀ ਹੋਗੀ “ਬਿੱਲ ਲਿਆਓ,ਇਨਾਮ ਪਾਓ” ਸਕੀਮ ਦੀ ਸ਼ੁਰੂਆਤ

ਲਓ ਜੀ…ਬਰਨਾਲਾ 'ਚ ਵੀ ਹੋਗੀ "ਬਿੱਲ ਲਿਆਓ,ਇਨਾਮ ਪਾਓ" ਸਕੀਮ ਦੀ ਸ਼ੁਰੂਆਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend