Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਹਿਲੇ ਵਿਆਹ ਦੇ ਤਲਾਕ ਤੋਂ ਬਿਨਾਂ ਦੂਜਾ ਵਿਆਹ ਕਰਨਾ “ਬਲਾਤਕਾਰ” ਮੰਨਿਆ ਜਾਵੇਗਾ- ਹਾਈਕੋਰਟ

Nirmal Pandori by Nirmal Pandori
09/02/2023
in ਪੰਜਾਬ
Reading Time: 1 min read
A A
0
ਪਹਿਲੇ ਵਿਆਹ ਦੇ ਤਲਾਕ ਤੋਂ ਬਿਨਾਂ ਦੂਜਾ ਵਿਆਹ ਕਰਨਾ “ਬਲਾਤਕਾਰ” ਮੰਨਿਆ ਜਾਵੇਗਾ- ਹਾਈਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news service-
ਚੰਡੀਗੜ੍ਹ, 2 ਸਤੰਬਰ-ਪਹਿਲਾ ਵਿਆਹ ਕਾਇਮ ਰਹਿੰਦੇ ਹੋਏ ਕਿਸੇ ਵਿਅਕਤੀ ਵੱਲੋਂ ਕਰਵਾਏ ਦੂਜੇ ਵਿਆਹ ਦੇ ਬਾਅਦ ਬਣਾਏ ਸਰੀਰਿਕ ਸਬੰਧਾਂ ਨੂੰ ਬਲਾਤਕਾਰ ਦੀ ਸ਼੍ਰੇਣੀ ਵਿੱਚ ਰੱਖਿਆ ਜਾ ਸਕਦਾ ਹੈ। ਮੁੰਬਈ ਹਾਈ ਕੋਰਟ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਰਜ ਕਰ ਦਿੱਤਾ ਜਿਸ ਨੇ ਪਹਿਲਾ ਵਿਆਹ ਹੁੰਦੇ ਹੋਏ ਝੂਠ ਬੋਲ ਕੇ ਦੂਜਾ ਵਿਆਹ ਕਰਵਾਇਆ ਸੀ ਅਤੇ ਉਸ ਦੀ ਦੂਜੀ ਪਤਨੀ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਮੁੰਬਈ ਪੁਲਿਸ ਨੇ ਉਸ ਵਿਅਕਤੀ ਦੇ ਖਿਲਾਫ਼ ਆਈਪੀਸੀ ਦੀਆਂ ਧਾਰਾਵਾਂ 376 (ਬਲਾਤਕਾਰ) ਅਤੇ 494 ਤਹਿਤ ਮਾਮਲਾ ਦਰਜ ਕੀਤਾ ਸੀ। ਇਹ ਮਾਮਲਾ ਰੱਦ ਕਰਨ ਦੀ ਹਾਈ ਕੋਰਟ ‘ਚ ਪਟੀਸ਼ਨ ਪਾਉਣ ਵਾਲੇ ਵਿਅਕਤੀ ਦੀ ਦੂਜੀ ਪਤਨੀ ਦਾ ਕਹਿਣਾ ਹੈ ਕਿ ਫਰਵਰੀ 2006 ਵਿੱਚ ਉਸਦੇ ਪਤੀ ਦੀ ਮੌਤ ਤੋਂ ਬਾਅਦ ਇਸ ਵਿਅਕਤੀ (ਪਟੀਸ਼ਨਰ) ਨੇ ਨੈਤਿਕ ਸਮਰਥਨ ਦੇਣ ਦੇ ਨਾਮ ਉੱਤੇ ਉਸ ਨੂੰ ਮਿਲਣ ਆਉਣਾ ਸ਼ੁਰੂ ਕਰ ਦਿੱਤਾ ਅਤੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਨਹੀਂ ਮਿਲਦਾ ਅਤੇ ਉਸ ਨੇ ਆਪਣੀ ਪਹਿਲੀ ਪਤਨੀ ਨੂੰ ਤਲਾਕ ਦੇ ਦਿੱਤਾ ਹੈ। ਇਸ ਤੋਂ ਬਾਅਦ ਦੋਵਾਂ ਨੇ ਜੂਨ 2014 ਵਿੱਚ ਵਿਆਹ ਕਰਵਾ ਲਿਆ ਅਤੇ ਜਨਵਰੀ 2016 ਤੱਕ ਇਕੱਠੇ ਰਹੇ। ਕੁਝ ਸਾਲਾਂ ਬਾਅਦ ਇਸ ਵਿਅਕਤੀ ਨੇ ਉਸ ਔਰਤ ਨੂੰ ਛੱਡ ਦਿੱਤਾ ਜਿਸ ਨਾਲ ਉਸਨੇ ਦੁਬਾਰਾ ਵਿਆਹ ਕੀਤਾ ਸੀ ਅਤੇ ਵਾਪਸ ਆਪਣੀ ਪਹਿਲੀ ਪਤਨੀ ਕੋਲ ਚਲਾ ਗਿਆ। ਪੁੱਛ-ਪੜਤਾਲ ਕਰਨ ‘ਤੇ ਉਸਦੀ ਦੂਜੀ ਪਤਨੀ ਨੂੰ ਪਤਾ ਲੱਗਾ ਕਿ ਉਸ ਵਿਅਕਤੀ ਨੇ ਆਪਣੇ ਆਪ ਨੂੰ ਤਲਾਕਸ਼ੁਦਾ ਹੋਣ ਦਾ ਝੂਠ ਬੋਲ ਕੇ ਉਸ ਨਾਲ ਵਿਆਹ ਕਰਵਾ ਲਿਆ ਅਤੇ ਧੋਖੇ ਨਾਲ ਉਸ ਨਾਲ ਸਰੀਰਿਕ ਸਬੰਧ ਬਣਾਏ। ਜਿਸ ਤੋਂ ਬਾਅਦ ਧੋਖੇ ਦਾ ਸ਼ਿਕਾਰ ਹੋਈ ਦੂਜੀ ਔਰਤ ਨੇ ਮਾਮਲਾ ਰੱਖਿਆ ਅਤੇ ਪੁਲਿਸ ਨੇ ਇਸ ਵਿਅਕਤੀ ਦੇ ਖਿਲਾਫ ਬਲਾਤਕਾਰ ਦਾ ਕੇਸ ਦਰਜ ਕੀਤਾ, ਜਿਸ ਨੂੰ ਰੱਦ ਕਰਨ ਲਈ ਇਸ ਵਿਅਕਤੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਪ੍ਰੰਤੂ ਹਾਈ ਕੋਰਟ ਵਿੱਚ ਜੱਜਾਂ ਨੇ ਟਿੱਪਣੀ ਕੀਤੀ ਕਿ ” ਜਦੋਂ ਸ਼ਿਕਾਇਤਕਰਤਾ ਨੇ ਪਹਿਲਾ ਵਿਆਹ ਕਰਵਾਇਆ ਹੋਇਆ ਸੀ, ਕਿਸੇ ਹੋਰ ਔਰਤ ਨਾਲ ਵਿਆਹ ਕਰਨਾ ਅਤੇ ਸਰੀਰਕ ਸਬੰਧ ਬਣਾਉਣਾ ਧਾਰਾ 376 (ਬਲਾਤਕਾਰ) ਦੇ ਤੱਤ ਨੂੰ ਪੂਰਾ ਕਰਨ ਲਈ ਮੰਨਿਆ ਜਾ ਸਕਦਾ ਹੈ।” ਅਤੇ ਹਾਈ ਕੋਰਟ ਨੇ ਇਸ ਵਿਅਕਤੀ ਦੇ ਖ਼ਿਲਾਫ਼ ਦਰਜ ਹੋਏ ਮਾਮਲੇ ਨੂੰ ਰੱਦ ਕਰਨ ਦੇ ਹੁਕਮ ਦੇਣ ਤੋਂ ਨਾ ਕਰ ਦਿੱਤੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

04/27/2026
Load More
Tags: #barnalanews#punjabnews
Previous Post

ਲਓ ਜੀ…ਬਰਨਾਲਾ ‘ਚ ਵੀ ਹੋਗੀ “ਬਿੱਲ ਲਿਆਓ,ਇਨਾਮ ਪਾਓ” ਸਕੀਮ ਦੀ ਸ਼ੁਰੂਆਤ

Next Post

ਪਟਵਾਰੀਆਂ ਦੀ ਹੜਤਾਲ ਕਾਰਨ ਮਹਿਲ ਕਲਾਂ ਤਹਿਸੀਲ ਦੇ ਪਿੰਡਾਂ ‘ਚ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
Load More
Next Post
ਪਟਵਾਰੀਆਂ ਦੀ ਹੜਤਾਲ ਕਾਰਨ ਮਹਿਲ ਕਲਾਂ ਤਹਿਸੀਲ ਦੇ ਪਿੰਡਾਂ ‘ਚ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ

ਪਟਵਾਰੀਆਂ ਦੀ ਹੜਤਾਲ ਕਾਰਨ ਮਹਿਲ ਕਲਾਂ ਤਹਿਸੀਲ ਦੇ ਪਿੰਡਾਂ 'ਚ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend