Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਰਾਬ ਦੇ ਸੈਂਪਲ ਹੋਰ ਭਰੇ ਤੇ ਰਿਪੋਰਟ ਹੋਰ ਨਿੱਕਲੀ…ਦੋਸ਼ੀ ਹੋਗੇ ਬਰੀ

Nirmal Pandori by Nirmal Pandori
09/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਰਾਬ ਦੇ ਸੈਂਪਲ ਹੋਰ ਭਰੇ ਤੇ ਰਿਪੋਰਟ ਹੋਰ ਨਿੱਕਲੀ…ਦੋਸ਼ੀ ਹੋਗੇ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 2 ਸਤੰਬਰ ( ਨਿਰਮਲ ਸਿੰਘ ਪੰਡੋਰੀ)-ਬਰਨਾਲਾ ਦੀ ਇੱਕ ਮਾਨਯੋਗ ਅਦਾਲਤ ਨੇ ਸ਼ਰਾਬ ਰੱਖਣ ਅਤੇ ਵੇਚਣ ਦੇ ਕੇਸ ‘ਚੋਂ 4 ਮੁਲਜ਼ਮਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ । ਜਾਣਕਾਰੀ ਦਿੰਦੇ ਹੋਏ ਐਡਵੋਕੇਟ ਧੀਰਜ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਬਰਨਾਲਾ ਵਿਚ 16 ਅਪ੍ਰੈਲ 2018 ਨੂੰ ਪੰਜਾਬ ਐਕਟ ਤਹਿਤ ਲੀਲਾ ਸਿੰਘ ਪੁੱਤਰ ਨਛੱਤਰ ਸਿੰਘ, ਸੋਮਾ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਬਰਨਾਲਾ ਅਤੇ ਪ੍ਰਿਆ ਪੁੱਤਰੀ ਜਨਕ ਰਾਜ ਤੇ ਵਿਵੇਕ ਪੁੱਤਰ ਜਨਕ ਰਾਜ ਵਾਸੀ ਸ਼ੇਰਪੁਰ ਦੇ ਖਿਲਾਫ ਬਿਨਾਂ ਪਰਮਿਟ ਸ਼ਰਾਬ ਰੱਖਣ ਅਤੇ ਵੇਚਣ ਦੋਸ਼ਾਂ ਤਹਿਤ 11ਡੱਬੇ ਸ਼ਰਾਬ ਦਾ ਕੇਸ ਦਰਜ ਕੀਤਾ ਸੀ। ਇਸ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਮੈਡਮ ਸਮੀਕਸ਼ਾ ਜੈਨ ਜੁਡੀਸ਼ਲ ਮੈਜਿਸਟ੍ਰੇਸਟ ਫਸਟ ਕਲਾਸ ਨੇ ਮੁਲਜ਼ਮਾਂ ਦੇ ਵਕੀਲ ਧੀਰਜ ਕੁਮਾਰ ਅਤੇ ਦਰਸ਼ਨ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰੀ ਕਰਨ ਦਾ ਹੁਕਮ ਦਿੱਤਾ। ਐਡਵੋਕੇਟ ਧੀਰਜ ਕੁਮਾਰ ਨੇ ਦੱਸਿਆ ਕਿ ਇਸ ਕੇਸ ਦੇ ਅਹਿਮ ਪੱਖ ਸਨ ਕਿ “ਗਵਾਹਾਂ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ ਸਨ, ਪੁਲਿਸ ਵੱਲੋਂ ਪੇਸ਼ ਕੀਤੀ ਸੈਂਪਲ ਰਿਪੋਰਟ ਪੁਲਿਸ ਵੱਲੋਂ ਭਰੇ ਗਏ ਸੈਂਪਲ ਨਾਲ ਮੇਲ ਨਹੀਂ ਖਾਂਦੀ ਸੀ ਅਤੇ ਇਸ ਤੋਂ ਬਿਨਾਂ ਵੀ ਕੇਸ ਵਿੱਚ ਕਈ ਤਰ੍ਹਾਂ ਦੀਆਂ ਕਾਨੂੰਨੀ ਖਾਮੀਆਂ ਸਨ, ਜਿਨ੍ਹਾਂ ਨੂੰ ਬਚਾਅ ਪੱਖ ਦੇ ਵਕੀਲਾਂ ਵੱਲੋਂ ਮਾਨਯੋਗ ਜੱਜ ਦੇ ਸਾਹਮਣੇ ਉਠਾਇਆ ਗਿਆ ਜਿਸ ਦੇ ਅਧਾਰ ‘ਤੇ ਮਾਨਯੋਗ ਅਦਾਲਤ ਨੇ ਮੁਲਜ਼ਮਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

ਪੱਕੀ ਭਰਤੀ : ਪਾਵਰਕਾਮ ਦੇ ਇੱਕ ਪੱਤਰ ਨੇ ਕੱਢੀ ਸਰਕਾਰ ਦੇ ਦਾਅਵਿਆਂ ਦੀ ਫੂਕ

Next Post

ਕਲਾਸ ਰੂਮ ਦੇ ਪੱਖੇ ਨਾਲ ਲਟਕ ਕੇ ਅਧਿਆਪਕਾ ਨੇ ਕੀਤੀ ਆਤਮ ਹੱਤਿਆ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਕਲਾਸ ਰੂਮ ਦੇ ਪੱਖੇ ਨਾਲ ਲਟਕ ਕੇ ਅਧਿਆਪਕਾ ਨੇ ਕੀਤੀ ਆਤਮ ਹੱਤਿਆ

ਕਲਾਸ ਰੂਮ ਦੇ ਪੱਖੇ ਨਾਲ ਲਟਕ ਕੇ ਅਧਿਆਪਕਾ ਨੇ ਕੀਤੀ ਆਤਮ ਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend