Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸ ਨਾਲ ਗੱਠਜੋੜ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ

Nirmal Pandori by Nirmal Pandori
09/06/2023
in ਪੰਜਾਬ
Reading Time: 1 min read
A A
0
ਕਾਂਗਰਸ ਨਾਲ ਗੱਠਜੋੜ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news service –
ਚੰਡੀਗੜ੍ਹ, 6 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਕੁੱਝ ਕਾਂਗਰਸੀ ਆਗੂਆਂ ਵੱਲੋਂ ਇਕੱਲੇ ਚੋਣਾਂ ਲੜਨ ਦੇ ਬਿਆਨਾਂ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ “ਅਸੀਂ ਇਕੱਲੇ ਲੜਨਾ ਜਾਣਦੇ ਹਾਂ ਅਤੇ ਜਿੱਤਣਾ ਵੀ”। ਉਨ੍ਹਾਂ ਕਿਹਾ ਕਿ ਆਪ ਇੱਕਲੇ ਲੜ੍ਹ ਕੇ ਪੰਜਾਬ ਵਿੱਚ 92 ਸੀਟਾਂ ਲੈ ਕੇ ਆਈ ਹੈ। ਉਨ੍ਹਾਂ ਕਿਹਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਤੀਜੀ ਵਾਰੀ ਜਿੱਤ ਹਾਸਿਲ ਕੀਤੀ ਹੈ। ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਗੁਜਰਾਤ ਅਤੇ ਹਿਮਾਚਲ ਵਿੱਚ ਇਕੱਲਿਆ ਹੀ ਚੋਣ ਲੜੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਭ ਤੋਂ ਉਮਰ ਵਿੱਚ ਛੋਟੀ ਹੈ ਜਿਸ ਨੇ ਨੈਸ਼ਨਲ ਪਾਰਟੀ ਹੋਣ ਦਾ ਮਾਣ ਹਾਸਿਲ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕਲੇ ਲੜਨਾ ਵੀ ਜਾਣਦੀ ਹੈ ਅਤੇ ਇੱਕਲੇ ਜਿੱਤਣਾ ਵੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

Load More
Tags: #barnalanews#punjabnews
Previous Post

ਮਹਿਲ ਕਲਾਂ ‘ਚ 7 ਸਤੰਬਰ ਨੂੰ ਮਨਾਈ ਜਾਵੇਗੀ ਜਨਮ ਅਸ਼ਟਮੀ

Next Post

ਪਟਵਾਰੀ ਬਨਾਮ ਸਰਕਾਰ : ਵਿਜੀਲੈਂਸ ਨੂੰ ਉਤਾਰਿਆ ਮੈਦਾਨ ‘ਚ.. ਕੱਠੇ ਹੋਣਗੇ ਜਾਇਦਾਦਾਂ ਦੇ ਵੇਰਵੇ

Nirmal Pandori

Nirmal Pandori

Related Posts

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ
ਪੰਜਾਬ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

by Nirmal Pandori
06/16/2025
Load More
Next Post
ਪਟਵਾਰੀ ਬਨਾਮ ਸਰਕਾਰ : ਵਿਜੀਲੈਂਸ ਨੂੰ ਉਤਾਰਿਆ ਮੈਦਾਨ ‘ਚ.. ਕੱਠੇ ਹੋਣਗੇ ਜਾਇਦਾਦਾਂ ਦੇ ਵੇਰਵੇ

ਪਟਵਾਰੀ ਬਨਾਮ ਸਰਕਾਰ : ਵਿਜੀਲੈਂਸ ਨੂੰ ਉਤਾਰਿਆ ਮੈਦਾਨ 'ਚ.. ਕੱਠੇ ਹੋਣਗੇ ਜਾਇਦਾਦਾਂ ਦੇ ਵੇਰਵੇ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend