Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਊਟਸੋਰਸਿਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਦਾ ਕਾਲੇ ਝੰਡਿਆਂ ਨਾਲ ਕੀਤਾ ਸਵਾਗਤ

Nirmal Pandori by Nirmal Pandori
09/12/2023
in ਪੰਜਾਬ
Reading Time: 1 min read
A A
0
ਆਊਟਸੋਰਸਿਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਦਾ ਕਾਲੇ ਝੰਡਿਆਂ ਨਾਲ ਕੀਤਾ ਸਵਾਗਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੁਲਿਸ ਨੇ ਕੱਚੇ ਮੁਲਾਜ਼ਮਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਕੀਤਾ ਬੰਦ
Gee98 news service-
ਫਿਰੋਜ਼ਪੁਰ,12 ਸਤੰਬਰ-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਿਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ “ਸਾਰਾਗੜ੍ਹੀ ਜੰਗੀ ਯਾਦਗਾਰ” ਦਾ ਨੀਂਹ ਪੱਥਰ ਰੱਖਣ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਕੇ ਆਪਣਾ ਦੁੱਖੜਾ ਸੁਣਾਉਣਾ ਚਾਹਿਆ ਪਰ ਹਮੇਸ਼ਾ ਦੀ ਤਰਾਂ ਹੀ ਪੰਜਾਬ ਸਰਕਾਰ ਦੀ ਸ਼ਹਿ ‘ਤੇ ਪੁਲਿਸ ਪ੍ਰਸ਼ਾਸਨ ਨੇ ਠੇਕਾ ਮੁਲਾਜ਼ਮਾਂ ਦੀ ਖਿੱਚ-ਧੂਹ ਅਤੇ ਤਸ਼ੱਦਦ ਕਰਕੇ ਸ਼ਹਿਰ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਆਗੂਆਂ ਰੁਪਿੰਦਰ ਸਿੰਘ,ਬਲਕਾਰ ਸਿੰਘ,ਹਰਜਿੰਦਰ ਸਿੰਘ,ਸ਼ੇਰ ਸਿੰਘ,ਸ਼ਿੰਦਰ ਸਿੰਘ ਅਤੇ ਵਿਸ਼ਾਲ ਕੁਮਾਰ ਆਦਿ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਵੱਖ ਵੱਖ ਵਿਭਾਗਾਂ ਵਿੱਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਠੇਕਾ ਮੁਲਾਜ਼ਮ ਤਜ਼ਰਬੇ ਦੇ ਅਧਾਰ ਤੇ ਆਪਣੀਆਂ ਨੌਕਰੀਆਂ ਪੱਕੀਆਂ ਕਰਨ ਸਬੰਧੀ ਮਿਲਣਾ ਚਾਹੁੰਦੇ ਸਨ ਪਰੰਤੂ ਪੁਲਿਸ ਨੇ ਹਰ ਵਾਰ ਦੀ ਤਰ੍ਹਾਂ ਧੱਕੇਸ਼ਾਹੀ ਕੀਤੀ ਅਤੇ ਮੁੱਖ ਮੰਤਰੀ ਨੂੰ ਮਿਲਣ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਗਿਆ ।ਜਿਸ ਦੇ ਰੋਸ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜ਼ਬੂਰ ਹਨ।ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews#thekamulzimpb
Previous Post

ਖ਼ਬਰ ਦਾ ਅਸਰ : ਲਓ ਜੀ…ਭਰੇ ਗਏ DC ਦਫ਼ਤਰ ਵਾਲੀ ਸੜਕ ਦੇ ਵੱਡੇ-ਵੱਡੇ ਟੋਏ

Next Post

ਜਾਅਲੀ ਵਿਦਿਆਰਥੀ ਭਰਤੀ ਕਰਕੇ ਵਜ਼ੀਫ਼ਾ ਘਪਲਾ ਕਰਨ ਵਾਲੇ ਨਰਸਿੰਗ ਕਾਲਜ ਵਿਜੀਲੈਂਸ ਦੇ ਰਾਡਾਰ ‘ਤੇ.. ਸਾਹਮਣੇ ਆ ਰਿਹੈ ਵੱਡਾ ਘਪਲਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਜਾਅਲੀ ਵਿਦਿਆਰਥੀ ਭਰਤੀ ਕਰਕੇ ਵਜ਼ੀਫ਼ਾ ਘਪਲਾ ਕਰਨ ਵਾਲੇ ਨਰਸਿੰਗ ਕਾਲਜ ਵਿਜੀਲੈਂਸ ਦੇ ਰਾਡਾਰ ‘ਤੇ.. ਸਾਹਮਣੇ ਆ ਰਿਹੈ ਵੱਡਾ ਘਪਲਾ

ਜਾਅਲੀ ਵਿਦਿਆਰਥੀ ਭਰਤੀ ਕਰਕੇ ਵਜ਼ੀਫ਼ਾ ਘਪਲਾ ਕਰਨ ਵਾਲੇ ਨਰਸਿੰਗ ਕਾਲਜ ਵਿਜੀਲੈਂਸ ਦੇ ਰਾਡਾਰ 'ਤੇ.. ਸਾਹਮਣੇ ਆ ਰਿਹੈ ਵੱਡਾ ਘਪਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend