Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਬਰਨਾਲਾ ਵਿੱਚ ਛੱਪੜਾਂ ਦੇ ਨਵੀਨੀਕਰਨ ’ਤੇ ਹੁਣ ਤੱਕ 394.96 ਲੱਖ ਰੁਪਏ ਖਰਚੇ: ਮੀਤ ਹੇਅਰ

Nirmal Pandori by Nirmal Pandori
09/25/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਬਰਨਾਲਾ ਵਿੱਚ ਛੱਪੜਾਂ ਦੇ ਨਵੀਨੀਕਰਨ ’ਤੇ ਹੁਣ ਤੱਕ 394.96 ਲੱਖ ਰੁਪਏ ਖਰਚੇ: ਮੀਤ ਹੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,25 ਸਤੰਬਰ (ਨਿਰਮਲ ਸਿੰਘ ਪੰਡੋਰੀ)- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਹਰ ਪਿੰਡ ਵਿੱਚ ਖੇਡ ਮੈਦਾਨ ਬਣਾਉਣ ਅਤੇ ਛੱਪੜਾਂ ਦੇ ਨਵੀਨੀਕਰਨ ਦਾ ਟੀਚਾ ਹੈ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੱਦਲਵੱਡ ਵਿੱਚ ਥਾਪਰ ਮਾਡਲ ਤਹਿਤ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ 53.10 ਲੱਖ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਾਈ, ਜਿਨ੍ਹਾਂ ਵਿੱਚ ਛੱਪੜ ਦੇ ਨਵੀਨੀਕਰਨ ’ਤੇ 46.90 ਲੱਖ, ਵਾਲੀਬਾਲ ਮੈਦਾਨ ’ਤੇ 4.70 ਲੱਖ ਰੁਪਏ ਤੇ ਧਰਮਸ਼ਾਲਾ ਦੀ ਮੁਰੰਮਤ ਲਈ 1.50 ਲੱਖ ਰੁਪਏ ਦੀ ਲਾਗਤ ਆਵੇਗੀ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਜਿੱੱਥੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ/ਕਮਿਊਨਿਟੀ ਹਾਲ ਉਸਾਰੇ ਜਾ ਰਹੇ ਹਨ, ਉਥੇ ਪਿੰਡਾਂ ਦੇ ਛੱਪੜਾਂ ਦੇ ਪਾਣੀ ਨੂੰ ਸੋਧਣ ਲਈ ਥਾਪਰ ਮਾਡਲ ਤਹਿਤ ਨਵਿਆਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਜਲੂਰ, ਰੂੜੇਕੇ ਕਲਾਂ, ਅਸਪਾਲ ਕਲਾਂ, ਜੰਗੀਆਣਾ, ਭੋਤਨਾ, ਸਹਿਜੜਾ, ਪੰਡੋਰੀ, ਕੁਰੜ ਵਿੱਚ ਥਾਪਰ ਮਾਡਲ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦੋਂਕਿ ਫਰਵਾਹੀ, ਠੁੱਲੇਵਾਲ, ਸ਼ਹਿਣਾ, ਚੁਹਾਨਕੇ ਕਲਾਂ ਵਿੱਚ ਕੰਮ ਜਾਰੀ ਹੈ, ਜੋ ਛੇਤੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ’ਤੇ ਹੁਣ ਤੱਕ ਕਰੀਬ 394.96 ਲੱਖ ਦੀ ਰਾਸ਼ੀ ਖ਼ਰਚ ਕੀਤੀ ਜਾ ਚੁੱਕੀ ਹੈੇ ਤੇ ਕੁੱਲ 430.70 ਲੱਖ ਦੀ ਰਾਸ਼ੀ ਖਰਚ ਹੋਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਭੱਦਲਵੱਡ ਸਣੇ ਹੋਰ ਕਈ ਪਿੰਡਾਂ ਵਿੱਚ ਆਉਂਦੇ ਸਮੇਂ ਵਿੱਚ ਛੱਪੜਾਂ ਨੂੰ ਥਾਪਰ ਮਾਡਲ ਵਜੋਂ ਨਵਿਆਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਦੀਪ ਸਿੰਘ ਬਾਠ, ਮੰਤਰੀ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ, ਵੱਖ-ਵੱਖ ਅਧਿਕਾਰੀ, ਪੰਚਾਇਤ ਮੈਂਬਰ ਤੇ ਪਤਵੰਤੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#punjabnews
Previous Post

ਸਵੈ-ਸੇਵੀ ਸੰਸਥਾਵਾਂ ਨੂੰ ਆਪਣਾ ਕਿੱਤਾ ਸ਼ੁਰੂ ਕਰਨ ਲਈ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਡਿਪਟੀ ਕਮਿਸ਼ਨਰ

Next Post

ਅਣਮਨੁੱਖੀ ਕਾਰਾ ਕਾਂਡ : ਵਕੀਲ ਸਾਰੇ ਪੰਜਾਬ ‘ਚ ਆਪਣਾ ਕੰਮ ਕਰ ਸਕਦੇ ਨੇ ਠੱਪ…ਪੁਲਿਸ ਨੂੰ ਦਿੱਤੀ ਸਖ਼ਤ ਚਿਤਾਵਨੀ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਅਣਮਨੁੱਖੀ ਕਾਰਾ ਕਾਂਡ : ਵਕੀਲ ਸਾਰੇ ਪੰਜਾਬ ‘ਚ ਆਪਣਾ ਕੰਮ ਕਰ ਸਕਦੇ ਨੇ ਠੱਪ…ਪੁਲਿਸ ਨੂੰ ਦਿੱਤੀ ਸਖ਼ਤ ਚਿਤਾਵਨੀ

ਅਣਮਨੁੱਖੀ ਕਾਰਾ ਕਾਂਡ : ਵਕੀਲ ਸਾਰੇ ਪੰਜਾਬ 'ਚ ਆਪਣਾ ਕੰਮ ਕਰ ਸਕਦੇ ਨੇ ਠੱਪ…ਪੁਲਿਸ ਨੂੰ ਦਿੱਤੀ ਸਖ਼ਤ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend