Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਵਿਭਾਗ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਕੱਢੀ ਜਾਗਰੂਕਤਾ ਰੈਲੀ

Nirmal Pandori by Nirmal Pandori
09/27/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਵਿਭਾਗ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਕੱਢੀ ਜਾਗਰੂਕਤਾ ਰੈਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਸਤੰਬਰ (ਨਿਰਮਲ ਸਿੰਘ ਪੰਡੋਰੀ)- ਪੰਜਾਬ ਸਰਕਾਰ ਦੇ ਕਾਇਆਕਲਪ ਪ੍ਰੋਗਰਾਮ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ‘ਚ ਸੁਧਾਰ ਲਿਆਉਣਾ ਹੈ ਤਾਂ ਜੋ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਮਹੱਈਆ ਕਰਵਾਈਆਂ ਜਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਪਾਲ ਸਿੰਘ ਸਹਾਇਕ ਕਮਿਸ਼ਨਰ (ਜਨਰਲ) ਵੱਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਉਣ ਸਮੇਂ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕਾਇਆਕਲਪ ਪ੍ਰੋਗਰਾਮ ਤਹਿਤ ਪਲਾਸਟਿਕ ਵਿਰੁੱਧ ਜਾਗਰੂਕਤਾ, ਹਸਪਤਾਲਾਂ ਦੀ ਸਾਫ-ਸਫਾਈ, ਸਟਾਫ ਦਾ ਮਰੀਜ਼ਾਂ ਪ੍ਰਤੀ ਚੰਗਾ ਵਿਵਹਾਰ, ਕੰਮ ਕਰਨ ਦੀ ਗੁਣਵੱਤਾ ‘ਚ ਸੁਧਾਰ ਲਿਆਉਣਾ ਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਬਰਨਾਲਾ ਕਾਇਆਕਲਪ ਵਿੱਚ ਪਿਛਲੇ ਸਮੇਂ ਦੌਰਾਨ ਵੀ ਸੂਬੇ ਵਿੱਚੋਂ ਚੰਗੀ ਪੁਜ਼ੀਸ਼ਨ ‘ਤੇ ਰਿਹਾ ਹੈ। ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਮੈਡਮ ਪਰਮਜੀਤ ਕੌਰ, ਮੈਡਮ ਦਿਲਪ੍ਰੀਤ ਕੌਰ, ਜੁਗਿੰਦਰ ਸਿੰਘ , ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਹੱਥਾਂ ਦੀ ਸਫਾਈ, ਆਲੇ-ਦੁਆਲੇ ਦੀ ਸਫਾਈ, ਪੌਦੇ ਲਗਾਉਣ, ਪਰਾਲੀ ਜਾਂ ਹੋਰ ਕੂੜੇ-ਕਚਰੇ ਨੂੰ ਅੱਗ ਨਾ ਲਗਾਉਣ, ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਨਾ ਕਰਨ , ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#punjabnews
Previous Post

ਸੜਕ ਹਾਦਸੇ ‘ਚ‌ ਐਡੀਸ਼ਨਲ ਐਸਐਚਓ ਦੀ ਮੌਤ

Next Post

ਪ੍ਰੀ-ਮੈਟ੍ਰਿਕ ਵਜ਼ੀਫਾ : ਸਿੱਖਿਆ ਵਿਭਾਗ ਵਿਦਿਆਰਥੀਆਂ ਤੋਂ ਵਾਪਸ ਲਵੇਗਾ ਵਜ਼ੀਫ਼ੇ ਦੀ ਰਕਮ..ਪੜ੍ਹੋ ਪੂਰੀ ਖ਼ਬਰ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਪ੍ਰੀ-ਮੈਟ੍ਰਿਕ ਵਜ਼ੀਫਾ : ਸਿੱਖਿਆ ਵਿਭਾਗ ਵਿਦਿਆਰਥੀਆਂ ਤੋਂ ਵਾਪਸ ਲਵੇਗਾ ਵਜ਼ੀਫ਼ੇ ਦੀ ਰਕਮ..ਪੜ੍ਹੋ ਪੂਰੀ ਖ਼ਬਰ

ਪ੍ਰੀ-ਮੈਟ੍ਰਿਕ ਵਜ਼ੀਫਾ : ਸਿੱਖਿਆ ਵਿਭਾਗ ਵਿਦਿਆਰਥੀਆਂ ਤੋਂ ਵਾਪਸ ਲਵੇਗਾ ਵਜ਼ੀਫ਼ੇ ਦੀ ਰਕਮ..ਪੜ੍ਹੋ ਪੂਰੀ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend