Gee 98News

ਚੰਡੀਗੜ੍ਹ,28 ਸਤੰਬਰ-ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਕੀਲ ਨਾਲ ਅਣਮਨੁੱਖੀ ਕਾਰੇ ਵਿੱਚ ਕਿਰਕਰੀ ਹੋਣ ਤੋਂ ਬਾਅਦ ਉਥੋਂ ਦੇ ਐਸਐਸਪੀ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਵਿਵਾਦ ਤੋਂ ਬਾਅਦ ਤਰਨਤਾਰਨ ਦੇ ਐਸਐਸਪੀ ਦਾ ਵੀ ਤਬਾਦਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਨੇ ਤਿੰਨ ਹੋਰ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ..ਪੜੋ ਸੂਚੀ

Leave a Reply

Your email address will not be published. Required fields are marked *

error: Content is protected !!