Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯੂਨੀਵਰਸਿਟੀ ਕਾਲਜ ਬਰਨਾਲਾ ‘ਚ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਮੇਲੇ ਦਾ ਆਗਾਜ਼

Nirmal Pandori by Nirmal Pandori
10/03/2023
in ਬਰਨਾਲਾ ਆਸ-ਪਾਸ
Reading Time: 1 min read
A A
0
ਯੂਨੀਵਰਸਿਟੀ ਕਾਲਜ ਬਰਨਾਲਾ ‘ਚ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਮੇਲੇ ਦਾ ਆਗਾਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,3 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਸਹਿਯੋਗ ਨਾਲ ਖੇਤਰੀ ਅਤੇ ਯੁਵਕ ਲੋਕ ਮੇਲੇ ਦਾ (ਬਰਨਾਲਾ ਮਲੇਰਕੋਟਲਾ ਜੋਨ ) ਦਾ ਆਗਾਜ਼ ਕੀਤਾ ਗਿਆ। ਚਾਰ ਦਿਨਾਂ ਚੱਲਣ ਵਾਲੇ ਇਸ ਮੇਲੇ ਦੇ ਪਹਿਲੇ ਦਿਨ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ ਜੀ ਨੇ ਸ਼ਮ੍ਹਾਂ ਰੌਸ਼ਨ ਕਰਕੇ ਇਸ ਮੇਲੇ ਦਾ ਆਰੰਭ ਕੀਤਾ। ਪ੍ਰਿੰਸੀਪਲ ਪ੍ਰੋ. ਹਰਕੰਵਲਜੀਤ ਸਿੰਘ ਜੀ ਨੇ ਬਾਹਰੋਂ ਪਹੁੰਚੇ ਹੋਏ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲ, ਕੋਆਰਡੀਨੇਟਰ ਸਹਿਬਾਨਾਂ ਅਤੇ ਅਧਿਆਪਕਾਂ ਦਾ ਸੁਆਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪਹਿਲੇ ਦਿਨ ਭੰਗੜੇ ਵਿੱਚ ਪਹਿਲਾ ਸਥਾਨ ਗੁਰੂ ਗੋਬਿੰਦ ਸਿੰਘ ਸੰਘੇੜਾ ਕਾਲਜ, ਦੂਜਾ ਸਥਾਨ ਯੂਨੀਵਰਸਿਟੀ ਕਾਲਜ, ਬਰਨਾਲਾ ਅਤੇ ਤੀਜਾ ਐਸ. ਡੀ. ਕਾਲਜ ਨੇ ਪ੍ਰਾਪਤ ਕੀਤਾ। ਮਾਇਮ ਵਿੱਚ ਯੂਨੀਵਰਸਿਟੀ ਕਾਲਜ ਬਰਨਾਲਾ, ਮੀਰੀ ਪੀਰੀ ਖਾਲਸਾ ਕਾਲਜ ਭਦੌੜ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕਿੱਟ ਵਿੱਚ ਯੂਨੀਵਰਸਿਟੀ ਕਾਲਜ ਬਰਨਾਲਾ, ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ, ਐਸ. ਡੀ. ਕਾਲਜ ਬਰਨਾਲਾ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗਰੁੱਪ ਸ਼ਬਦ ਵਿੱਚ ਐਸ. ਡੀ. ਕਾਲਜ ਬਰਨਾਲਾ ਨੇ ਪਹਿਲਾ, ਯੂਨੀਵਰਸਿਟੀ ਕਾਲਜ ਬੇਨੜਾ ਨੇ ਦੂਸਰਾ ਅਤੇ ਐਲ. ਬੀ. ਐਸ. ਆਰਿਆ ਮਹਿਲਾ ਕਾਲਜ ਬਰਨਾਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਲਾਸੀਕਲ ਵੋਕਲ ਵਿੱਚ ਯੂਨੀਵਰਸਿਟੀ ਕਾਲਜ ਬੇਨੜਾ ਨੇ ਪਹਿਲਾ, ਯੂਨੀਵਰਸਿਟੀ ਕਾਲਜ ਬਰਨਾਲਾ ਨੇ ਦੂਸਰਾ ਅਤੇ ਸੈਕਰਟ ਹਾਰਟ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗੀਤ/ਗਜਲ ਮੁਕਾਬਲਿਆਂ ਵਿੱਚ ਸੈਕਰਟ ਹਾਰਟ ਇੰਟਰ ਕਾਲਜ ਆਫ ਐਜੂਕੇਸ਼ਨ ਬਰਨਾਲਾ, ਦੂਸਰਾ ਐਸ. ਐਸ. ਡੀ. ਕਾਲਜ ਸੰਘੇੜਾ ਰੋਡ ਬਰਨਾਲਾ ਅਤੇ ਤੀਸਰਾ ਸਥਾਨ ਸੰਤ ਬਾਬਾ ਅਤਰ ਸਿੰਘ ਖਾਲਸਾ ਕਲਾਜ ਸੰਦੌੜ ਨੇ ਪ੍ਰਾਪਤ ਕੀਤਾ । ਪਹਿਲੇ ਦਿਨ ਸਫਲ ਕਾਰਗੁਜ਼ਾਰੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਪ੍ਰਿੰਸੀਪਲ ਨੇ ਸਮੂਹ ਕਾਲਜਾਂ ਦਾ ਧੰਨਵਾਦ ਕੀਤਾ। ਵੱਖ- ਵੱਖ ਸਟੇਜਾਂ ‘ਤੇ ਮੰਚ ਸੰਚਾਲਨ ਡਾ. ਗਗਨਦੀਪ ਕੌਰ, ਡਾ. ਹਰਪ੍ਰੀਤ ਰੂਬ, ਡਾ. ਰਜਿੰਦਰ ਸਿੰਘ, ਡਾ. ਗੁਰਬਖਸੀਸ ਸਿੰਘ, ਡਾ. ਜਸਵਿੰਦਰ ਕੌਰ, ਡਾ. ਸੁਖਰਾਜ ਸਿੰਘ ਆਦਿ ਨੇ ਬਾਖ਼ੂਬੀ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਬਰਨਾਲਾ ਦੇ ਸਰਕਾਰੀ ਹਾਈ ਸਕੂਲ ਉਪਲੀ ਨੂੰ ਮਿਲਿਆ ‘ਉੱਤਮ ਸਕੂਲ’ ਪੁਰਸਕਾਰ

Next Post

ਬਸਪਾ ਦੀ ਹੁਸ਼ਿਆਰਪੁਰ ਰੈਲੀ ਦੀ ਕਾਮਯਾਬੀ ਲਈ ਮੀਟਿੰਗ ਹੋਈ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਬਸਪਾ ਦੀ ਹੁਸ਼ਿਆਰਪੁਰ ਰੈਲੀ ਦੀ ਕਾਮਯਾਬੀ ਲਈ ਮੀਟਿੰਗ ਹੋਈ

ਬਸਪਾ ਦੀ ਹੁਸ਼ਿਆਰਪੁਰ ਰੈਲੀ ਦੀ ਕਾਮਯਾਬੀ ਲਈ ਮੀਟਿੰਗ ਹੋਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend