Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਇਸੇ ਕਰਕੇ ਤਾਂ ਕੁੜੀਆਂ ਨੂੰ ਅਜਨਬੀ ਦੀ ਦੋਸਤੀ ਤੋਂ ਦੂਰ ਰਹਿਣਾ ਚਾਹੀਦਾ ਹੈ…!

Nirmal Pandori by Nirmal Pandori
10/06/2023
in ਪੰਜਾਬ
Reading Time: 1 min read
A A
0
…ਇਸੇ ਕਰਕੇ ਤਾਂ ਕੁੜੀਆਂ ਨੂੰ ਅਜਨਬੀ ਦੀ ਦੋਸਤੀ ਤੋਂ ਦੂਰ ਰਹਿਣਾ ਚਾਹੀਦਾ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਅਕਤੂਬਰ-ਆਪਣੇ ਰਿਸ਼ਤੇਦਾਰੀ ਵਿੱਚ ਵਿਆਹ ਦੇਖਣ ਗਈ ਇੱਕ ਕੁੜੀ ਨੂੰ ਕਿਸੇ ਅਜਨਬੀ ਨੌਜਵਾਨ ਨੇ ਦੋਸਤ ਬਣਾ ਲਿਆ ਅਤੇ ਫੇਰ ਵਿਆਹ ਦਾ ਝਾਂਸਾ ਦੇ ਕੇ ਸੋਸ਼ਲ ਮੀਡੀਆ ਰਾਹੀਂ ਅਸ਼ਲੀਲ ਵੀਡੀਓ ਬਣਾਈ, ਮਾੜੀ ਨੀਅਤ ਅਤੇ ਬਲੈਕਮੇਲ ਕਰਕੇ ਪੈਸਿਆਂ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ‘ਤੇ ਵੀਡੀਓ ਵਾਇਰਲ ਕਰ ਦਿੱਤੀ। ਮਾਮਲਾ ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪੈਂਦੇ ਪਿੰਡ ਮੁਬਾਰਕਪੁਰ ਦਾ ਹੈ ਜਿੱਥੇ ਵਿਆਹ ਵਿੱਚ ਸ਼ਾਮਿਲ ਹੋਣ ਆਈ ਲੜਕੀ ਨੂੰ ਝਾਂਸਾ ਦੇ ਕੇ ਅਸ਼ਲੀਲ ਵੀਡੀਓ ਬਣਾਉਣ ਤੋਂ ਬਾਅਦ ਰਿਸ਼ਤੇਦਾਰਾਂ ਨੂੰ ਭੇਜਣ ਦੇ ਦੋਸ਼ ‘ਚ ਪੁਲਿਸ ਨੇ ਅਭਿਸ਼ੇਕ ਰਾਣਾ ਪੁੱਤਰ ਅਜੇ ਸਿੰਘ ਵਾਸੀ ਮਾਡਲ ਟਾਊਨ ਕਰੇੜਾ ਜ਼ਿਲ੍ਹਾ ਯਮਨਾਨਗਰ ਹਰਿਆਣਾ ਖ਼ਿਲਾਫ਼ ਆਈਪੀਸੀ ਦੀ ਧਾਰਾ 384,506 ਅਤੇ 27 ਆਈ.ਟੀ.ਐਕਟ 2000 ਤਹਿਤ ਮਾਮਲਾ ਦਰਜ ਕੀਤਾ ਹੈ। ਇਸੇ ਵਿਆਹ ਵਿੱਚ ਉਕਤ ਮੁਲਜ਼ਮ ਵੀ ਆਇਆ ਹੋਇਆ ਸੀ। ਜਿਸ ਨੇ ਆਪਣੇ ਮਾਮੇ ਦੀ ਲੜਕੀ ਤੋਂ ਨੰਬਰ ਲੈ ਕੇ ਪੀੜ੍ਹਤ ਲੜਕੀ ਨੂੰ ਵਟਸਐਪ ਮੈਸੇਜ ਕੀਤੇ ਅਤੇ ਗੱਲ ਕਰਨ ਤੋਂ ਬਾਅਦ ਦੋਸਤੀ ਕਰ ਲਈ। ਮੁਲਜ਼ਮ ਅਭੀਸ਼ੇਕ ਨੇ ਆਖਿਆ ਕਿ ਉਸਦੀ ਵਿਆਹ ਦੀ ਗੱਲ ਚੱਲ ਰਹੀ ਅਤੇ ਉਹ ਉਸ ਨਾਲ ਵਿਆਹ ਕਰਾਉਣਾ ਚਾਹੁੰਦਾ ਹੈ। ਅਭੀਸ਼ੇਕ ਨੇ ਵੀਡਿਓ ਕਾਲ ਕਰਕੇ ਉਸਨੂੰ ਭਾਵੁਕ ਕਰ ਲਿਆ ਅਤੇ ਉਸਦੀ ਅਸ਼ਲੀਲ ਵੀਡਿਓ ਬਣਾ ਲਈ, ਜੋ ਬਾਅਦ ਵਿਚ ਬਲੈਕਮੇਲ ਕਰਨ ਲੱਗ ਪਿਆ ਅਤੇ ਵੀਡਿਓ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਜਦੋਂ ਉਸਦੀ ਗੱਲ ਨਾ ਮੰਨੀ ਤਾਂ ਮੁਲਜ਼ਮ ਨੇ ਬਾਅਦ ਵਿਚ ਉਸਦੀ ਵੀਡਿਓ ਇੰਸਟਾਗ੍ਰਾਮ ਰਾਹੀਂ ਉਸਦੇ ਰਿਸ਼ਤੇਦਾਰਾਂ ਕੋਲ ਭੇਜ ਦਿੱਤੀ। ਜਿਸ ਨਾਲ ਉਸਦੀ ਸਮਾਜ ਵਿਚ ਬਦਨਾਮੀ ਹੋਈ। ਪੁਲਿਸ ਨੇ ਮਾਮਲਾ ਦਰਜ ਕਰਨ ਬਾਅਦ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹੋ ਜਿਹੀਆਂ ਘਟਨਾਵਾਂ ਸਪੱਸ਼ਟ ਸੰਕੇਤ ਦੇ ਰਹੀਆਂ ਹਨ ਕਿ ਕੁੜੀਆਂ ਨੂੰ ਕਿਸੇ ਵੀ ਅਜਨਬੀ ਦੇ ਸੰਪਰਕ ਵਿੱਚ ਆਉਣ ਤੋਂ ਪਹਿਲਾਂ ਸੌ ਵਾਰ ਸੋਚਣਾ ਚਾਹੀਦਾ ਹੈ, ਬਾਅਦ ਵਿੱਚ ਪਛਤਾਉਣ ਦਾ ਕੋਈ ਫਾਇਦਾ ਨਹੀਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਕਾਲਾ ਕੋਟ ਬਨਾਮ ਖ਼ਾਕੀ : ਮੁੱਕਰ ਗਿਆ ਮੁਕਤਸਰ ਵਾਲਾ ਵਕੀਲ…ਪੜ੍ਹੋ ਵਕੀਲਾਂ ਦੀ ਚਿੱਠੀ

Next Post

ਖ਼ਾਕੀ ਦਾਗ਼ਦਾਰ : ਰਿਸ਼ਵਤ ਲੈਂਦੇ ਹੋਏ SHO ਨੂੰ ਵਿਜੀਲੈਂਸ ਨੇ ਕੀਤਾ ਕਾਬੂ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਖ਼ਾਕੀ ਦਾਗ਼ਦਾਰ : ਰਿਸ਼ਵਤ ਲੈਂਦੇ ਹੋਏ SHO ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਖ਼ਾਕੀ ਦਾਗ਼ਦਾਰ : ਰਿਸ਼ਵਤ ਲੈਂਦੇ ਹੋਏ SHO ਨੂੰ ਵਿਜੀਲੈਂਸ ਨੇ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend