Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

Nirmal Pandori by Nirmal Pandori
10/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਦੇ ਸਿਹਤ ਕੇਂਦਰ ਦੀ ਬੱਲੇ-ਬੱਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,6 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।    ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਹ ਹੁਕਮ ਮਿਤੀ 28 ਨਵੰਬਰ 2023 ਤੱਕ ਲਾਗੂ ਰਹਿਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

ਜੋਜੋ ਦੇ ਜੀਜੇ ਨੂੰ ਲੱਭਣ ਗਈ ਵਿਜੀਲੈਂਸ ਦੀ ਟੀਮ ਬੇਰੰਗ ਮੁੜੀ

Next Post

ਨਸ਼ਾ ਤਸਕਰੀ ‘ਚ ਉਲਝੇ ਸਾਬਕਾ SSP ਹੁੰਦਲ ਨੂੰ ਸੁਪਰੀਮ ਕੋਰਟ ਤੋਂ ਰਾਹਤ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਨਸ਼ਾ ਤਸਕਰੀ ‘ਚ ਉਲਝੇ ਸਾਬਕਾ SSP ਹੁੰਦਲ ਨੂੰ ਸੁਪਰੀਮ ਕੋਰਟ ਤੋਂ ਰਾਹਤ

ਨਸ਼ਾ ਤਸਕਰੀ 'ਚ ਉਲਝੇ ਸਾਬਕਾ SSP ਹੁੰਦਲ ਨੂੰ ਸੁਪਰੀਮ ਕੋਰਟ ਤੋਂ ਰਾਹਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend