Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡ ਰਾਜੀਆ ਦੇ ਨੌਜਵਾਨਾਂ ਨੂੰ  ਵਾਲੀਬਾਲ ਕਿੱਟ ਭੇਟ

Nirmal Pandori by Nirmal Pandori
10/10/2023
in ਬਰਨਾਲਾ ਆਸ-ਪਾਸ
Reading Time: 1 min read
A A
0
ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡ ਰਾਜੀਆ ਦੇ ਨੌਜਵਾਨਾਂ ਨੂੰ  ਵਾਲੀਬਾਲ ਕਿੱਟ ਭੇਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,10 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ  ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਲਕੇ ਦੇ ਪਿੰਡ ਰਾਜੀਆ ਦੇ ਨੌਜਵਾਨਾਂ ਦੀ ਮੰਗ ‘ਤੇ ਵਾਲੀਬਾਲ ਕਿੱਟ ਭੇਟ ਕੀਤੀ ਗਈ, ਜੋ ਕਿ ਸ਼੍ਰੋਮਣੀ ਅਕਾਲੀ ਦਲ (ਅ) ਹਲਕਾ ਭਦੌੜ ਦੇ ਇੰਚਾਰਜ ਸੁਖਪਾਲ ਸਿੰਘ ਛੰਨਾ ਅਤੇ ਅਜਾਇਬ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਵੱਲੋਂ ਪਿੰਡ ਦੇ ਖਿਡਾਰੀ ਨੌਜਵਾਨਾਂ ਨੂੰ  ਸੌਂਪੀ ਗਈ |ਇਸ ਮੌਕੇ ਹਲਕਾ ਇੰਚਾਰਜ ਸ. ਸੁਖਪਾਲ ਸਿੰਘ ਛੰਨਾ ਨੇ ਕਿਹਾ ਕਿ ਨੌਜਵਾਨ ਬੱਚਿਆਂ ਨੂੰ  ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਪੈਦਾ ਕਰਨਾ ਬੇਹੱਦ ਜਰੂਰੀ ਹੈ | ਖੇਡਾਂ ਨਾਲ ਜੁੜ ਕੇ ਜਿੱਥੇ ਅਸੀਂ ਸਰੀਰਿਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿੰਦੇ ਹਾਂ, ਉੱਥੇ ਹੀ ਖੇਡਾਂ ਸਾਡੇ ਭਵਿੱਖ ਨੂੰ  ਸੁਨਹਿਰੀ ਦਿਸ਼ਾ ਦੇਣ ਦਾ ਕੰਮ ਵੀ ਕਰਦੀਆਂ ਹਨ | ਉਨ੍ਹਾਂ ਦੱਸਿਆ ਕਿ ਐਮ.ਪੀ. ਸ. ਮਾਨ ਵੱਲੋਂ ਹਲਕੇ ਦੇ ਨੌਜਵਾਨਾਂ ਵਿੱਚ ਸਿਹਤ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਖੇਡ ਕਿੱਟਾਂ ਅਤੇ ਜਿੰਮ ਦਿੱਤੇ ਜਾ ਰਹੇ ਹਨ |  ਇਸ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ  ਸਮਝਦੇ ਹੋਏ ਬਿਨ੍ਹਾਂ ਪੱਖਪਾਤ ਤੋਂ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਲਈਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ | ਐਮ.ਪੀ. ਸੰਗਰੂਰ ਵੱਲੋਂ ਆਪਣੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਹਲਕੇ ਦੀ ਤਰੱਕੀ ਲਈ ਜੋ ਉਪਰਾਲੇ ਕੀਤੇ ਗਏ ਹਨ, ਉਹ ਕਾਬਿਲੇਤਾਰੀਫ ਹਨ | ਇਸ ਮੌਕੇ ਗੁਰਦਿੱਤ ਸਿੰਘ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ, ਪਿੰਡ ਪੰਧੇਰ ਦੇ ਇਕਾਈ ਪ੍ਰਧਾਨ ਜਗਦੇਵ ਸਿੰਘ, ਜ਼ਿਲ੍ਹਾ ਪ੍ਰੀਸ਼ਦ ਕਾਲੇਕੇ ਦੇ ਜ. ਸਕੱਤਰ ਸਾਧੂ ਸਿੰਘ, ਪਿੰਡ ਰਾਜੀਆ ਦੇ ਪ੍ਰਧਾਨ ਜਗਸੀਰ ਸਿੰਘ, ਯੂਥ ਪ੍ਰਧਾਨ ਬਲਦੇਵ ਸਿੰਘ ਤੋਂ ਇਲਾਵਾ ਖਿਡਾਰੀ ਅਤੇ ਖੇਡ ਪ੍ਰੇਮੀ ਹਾਜਰ ਸਨ | 

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews#simranjitsinghmann
Previous Post

ਤਸਦੀਕ ਕੀਤਾ ਜਾਂਦਾ ਹੈ ਕਿ 2 ਪਰੌਂਠੇ, ਇਕ ਲੱਸੀ ਦਾ ਪੈਕਟ ਅਤੇ…!

Next Post

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਪਰਫਿਊਮ ਛਿੜਕਣ ‘ਤੇ ਲਾਈ ਪਾਬੰਦੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਪਰਫਿਊਮ ਛਿੜਕਣ ‘ਤੇ ਲਾਈ ਪਾਬੰਦੀ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਪਰਫਿਊਮ ਛਿੜਕਣ 'ਤੇ ਲਾਈ ਪਾਬੰਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend