Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇਕਰ ਤੁਸੀਂ ਚਿੱਟਫੰਡ ਕੰਪਨੀਆਂ ਦੇ ਚੁੰਗਲ ‘ਚ ਫਸੇ ਹੋਏ ਹੋ ਤਾਂ ਇਹ ਖ਼ਬਰ ਜਰੂਰ ਪੜ੍ਹ ਲਵੋ…!

Nirmal Pandori by Nirmal Pandori
10/11/2023
in ਪੰਜਾਬ
Reading Time: 1 min read
A A
0
ਜੇਕਰ ਤੁਸੀਂ ਚਿੱਟਫੰਡ ਕੰਪਨੀਆਂ ਦੇ ਚੁੰਗਲ ‘ਚ ਫਸੇ ਹੋਏ ਹੋ ਤਾਂ ਇਹ ਖ਼ਬਰ ਜਰੂਰ ਪੜ੍ਹ ਲਵੋ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਅਕਤੂਬਰ-ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਪੈਸੇ ਦੁਗਣੇ ਕਰਨ ਦੇ ਨਾਂ ‘ਤੇ ਠੱਗਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸੁਚੇਤ ਕੀਤਾ ਜਾਂਦਾ ਹੈ ਪ੍ਰੰਤੂ ਇਸਦੇ ਬਾਵਜੂਦ ਲੋਕ ਲਾਲਚ ਵਿੱਚ ਆ ਕੇ ਠੱਗੇ ਜਾਂਦੇ ਹਨ ਅਤੇ ਜਦੋਂ ਚਿੱਟਫੰਡ ਕੰਪਨੀਆਂ ਪੈਸੇ ਲੈ ਕੇ ਭੱਜ ਜਾਂਦੀਆਂ ਹਨ ਤਾਂ ਪੈਸੇ ਵਾਪਸ ਕਰਵਾਉਣ ਲਈ ਅਤੇ ਦੋਸ਼ੀਆਂ ਨੂੰ ਫੜਨ ਲਈ ਅਫ਼ਸਰਾਂ ਦੇ ਦਰਵਾਜ਼ੇ ‘ਤੇ ਧਰਨੇ ਲਗਾਏ ਜਾਂਦੇ, ਇਥੋਂ ਤੱਕ ਕਿ ਸੜਕਾਂ ਜਾਮ ਕਰਕੇ ਆਮ ਲੋਕਾਂ ਨੂੰ ਵੀ ਪਰੇਸ਼ਾਨ ਕੀਤਾ ਜਾਂਦਾ ਹੈ। ਚਿੱਟਫੰਡ ਕੰਪਨੀਆਂ ਹੱਥੋਂ ਠੱਗੇ ਜਾਣ ਵਾਲੇ ਲੋਕ ਚੋਰੀ-ਚੋਰੀ ਕੰਪਨੀਆਂ ਵਿੱਚ ਪੈਸੇ ਲਗਾਉਂਦੇ ਹਨ ਤਾਂ ਕਿ ਕਿਸੇ ਹੋਰ ਨੂੰ ਪਤਾ ਨਾ ਲੱਗ ਜਾਵੇ ਪ੍ਰੰਤੂ ਜਦ ਪੈਸੇ ਲੈ ਕੇ ਕੰਪਨੀਆਂ ਰਫੂਚੱਕਰ ਹੋ ਜਾਂਦੀਆਂ ਹਨ ਤਾਂ ਚੋਰੀ-ਚੋਰੀ ਪੈਸੇ ਲਗਾਉਣ ਵਾਲੇ ਇਹ ਲਾਲਚੀ ਲੋਕ ਕੋਠੇ ਚੜ੍ਹ ਕੇ ਪਿੱਟਦੇ ਹਨ । ਚਿੱਟਫੰਡ ਕੰਪਨੀਆਂ ਵੱਲੋਂ ਮਾਰੀ ਠੱਗੀ ਦੇ ਇੱਕ ਵੱਡੇ ਮਾਮਲੇ ਤਹਿਤ ਮੋਹਾਲੀ ਪੁਲਿਸ ਨੇ ਕ੍ਰਿਪਟੋ ਕਰੰਸੀ ਅਤੇ ਚਿੱਟ ਫੰਡ ਦੇ ਨਾਂ ‘ਤੇ 50 ਹਜ਼ਾਰ ਲੋਕਾਂ ਨਾਲ 198 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਹੈੱਡ ਕਾਂਸਟੇਬਲ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹਿਮਾਚਲ ਦੇ ਸਾਬਕਾ ਹੈੱਡ ਕਾਂਸਟੇਬਲ ਸੁਨੀਲ ਕੁਮਾਰ, ਅਸ਼ਵਨੀ ਕੁਮਾਰ ਅਤੇ ਸ਼ਾਮ ਸ਼ਰਮਾ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ।ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਦੋਸ਼ੀ ਪੈਸੇ ਦੁੱਗਣੇ ਕਰਨ ਦੇ ਨਾਂ ‘ਤੇ ਲੋਕਾਂ ਨਾਲ ਠੱਗੀ ਮਾਰਦੇ ਸਨ। ਉਨ੍ਹਾਂ ਨੇ ਕਈ ਰਾਜਾਂ ਵਿੱਚ ਆਪਣਾ ਸਾਮਰਾਜ ਫੈਲਾਇਆ ਹੋਇਆ ਹੈ। ਇਹ ਬਹੁਤ ਵੱਡਾ ਗੈਂਗ ਹੈ। ਇਸ ਦੇ ਦੋ ਮੈਂਬਰਾਂ ਨੂੰ ਹਾਲ ਹੀ ਵਿੱਚ ਹਿਮਾਚਲ ਪੁਲਿਸ ਨੇ ਵੀ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਨਾਂ ਅਤੇ ਨਵੇਂ ਖੁਲਾਸੇ ਸਾਹਮਣੇ ਆਉਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#punjabnews
Previous Post

NIA ਨੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ‘ਚ ਲਖਬੀਰ ਸਿੰਘ ਰੋਡੇ ਦੀ 43 ਕਨਾਲ ਜ਼ਮੀਨ ਕੀਤੀ ਸੀਲ

Next Post

ਕੌੜਤੂਬਾ : ਮੌਜਾਂ ਲੱਗਣਗੀਆਂ, ਖਿੱਚ ਲਓ ਤਿਆਰੀਆਂ…ਕੱਸ ਲਵੋ ਲੰਗੋਟ…!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਕੌੜਤੂਬਾ : ਮੌਜਾਂ ਲੱਗਣਗੀਆਂ, ਖਿੱਚ ਲਓ ਤਿਆਰੀਆਂ…ਕੱਸ ਲਵੋ ਲੰਗੋਟ…!

ਕੌੜਤੂਬਾ : ਮੌਜਾਂ ਲੱਗਣਗੀਆਂ, ਖਿੱਚ ਲਓ ਤਿਆਰੀਆਂ…ਕੱਸ ਲਵੋ ਲੰਗੋਟ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend