Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਕੰਪਿਊਟਰ ਅਧਿਆਪਕ ਵੀ ਸਰਕਾਰ ਖ਼ਿਲਾਫ਼ ਲੜਨਗੇ ਆਰ-ਪਾਰ ਦਾ ਸੰਘਰਸ਼

Nirmal Pandori by Nirmal Pandori
10/20/2023
in ਬਰਨਾਲਾ ਆਸ-ਪਾਸ
Reading Time: 1 min read
A A
0
ਹੁਣ ਕੰਪਿਊਟਰ ਅਧਿਆਪਕ ਵੀ ਸਰਕਾਰ ਖ਼ਿਲਾਫ਼ ਲੜਨਗੇ ਆਰ-ਪਾਰ ਦਾ ਸੰਘਰਸ਼

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,20 ਅਕਤੂਬਰ (ਨਿਰਮਲ ਸਿੰਘ ਪੰਡੋਰੀ)- ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਕੰਪਿਊਟਰ ਅਧਿਆਪਕਾ ਨੇ ਬਦੀ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਮੌਕੇ ‘ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਫੈਸਲਾ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਪ੍ਰੀਤੀ ਪ੍ਰਦੀਪ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਨਹੀਂ ਕੀਤਾ। ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਲਿਖਤ ਨਿਯੁਕਤੀ ਪੱਤਰਾਂ ਅਤੇ ਲਿਖਤ ਕੀਤੇ ਵਾਅਦਿਆ ਨੂੰਂ ਪੂਰਾ ਨਾ ਕਰਨ ਦਾ ਦੋਸ਼ ਲਗਾਇਆ ਗਿਆ ।ਜੱਥੇਬੰਦੀ ਦੇ ਆਗੂਆ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਦੱਸਿਆ ਕਿ ਬੇਸ਼ੱਕ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ ਪਰ 13 ਸਾਲ ਬੀਤਣ ਉਪਰੰਤ ਵੀ  ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀਂ ਕੀਤੇ ਗਏ , ਜਿਸ ਸਬੰਧੀ ਵਰਤਮਾਨ ਪੰਜਾਬ ਸਰਕਾਰ ਨਾਲ 35 ਤੋਂ ਵੱਧ  ਮੀਟਿੰਗਾਂ ਹੋ ਚੁੱਕੀਆਂ ਹਨ । ਜਿਸ ਵਿੱਚ  ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਹੈ ਹੁਣ ਤਾ ਨੌਬਤ ਇਹ ਹੈ ਕਿ ਪੰਜਾਬ ਸਰਕਾਰ ਮਸਲਿਆਂ ਦਾ ਹੱਲ  ਕੱਢਣ  ਦੀ ਬਜਾਏ ਮੀਟਿੰਗਾਂ ਤੋਂ ਵੀ ਮੁਕਰਨ ਲੱਗ ਪਈ ਹੈ । ਜ਼ਿਕਰਯੋਗ ਹੈ ਕਿ  ਪਿਛਲੇ ਸਾਲ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ । ਕੰਪਿਊਟਰ ਅਧਿਆਪਕਾਂ ਦੇ ਪੰਜਾਬ ਰਾਜ ਦੇ ਹੋਰਨਾਂ ਸਰਕਾਰੀ ਮੁਲਜਮਾਂ ਵਾਂਗ ਬਣਦੇ ਲਾਭ ਜਿਵੇਂ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿਚ ਲਾਗੂ ਕਰਨਾ, 6ਵਾਂ ਪੇਅ ਕਮਿਸ਼ਨ, ਏ.ਸੀ.ਪੀ., ਨੌਕਰੀ ਦੌਰਾਨ ਮੌਤ ਹੋ ਜਾਣ ਕਰਕੇ ਆਸ਼ਰਿਤਾਂ ਨੂੰ ਸਰਕਾਰੀ ਸੇਵਾ ਵਿੱਚ ਨੌਕਰੀ, ਮੈਡੀਕਲ ਪ੍ਰਤੀਪੂਰਤੀ, ਫੈਮਿਲੀ ਪੈਨਸ਼ਨ, ਛੁੱਟੀਆਂ ਅਤੇ ਹੋਰ ਵਿੱਤੀ ਲਾਭ  ਰੋਕ ਰੱਖੇ ਹਨ, ਜਿਨ੍ਹਾਂ ਨੂੰ ਕੰਪਿਊਟਰ ਅਧਿਆਪਕਾਂ ਤੇ ਬਗੈਰ ਦੇਰੀ ਤੁਰੰਤ ਲਾਗੂ ਕੀਤਾ ਜਾਵੇ ।ਪੰਜਾਬ ਸਰਕਾਰ ਦੀ ਭੇਦ-ਭਾਵ ਦੀ ਨੀਤੀ ਦੀ ਨਿਖੇਧੀ ਕੀਤੀ ਗਈ ਅਤੇ 23 ਅਕਤੂਬਰ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕ ਕੀਤੇ ਗਏ ਵਾਅਦਿਆਂ ਨੂੰ ਜਨਤਕ ਕੀਤਾ ਜਾਵੇਗਾ । ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਮਨਵਾਉਣ ਲਈ ਆਰ-ਪਾਰ ਦਾ ਸੰਘਰਸ਼ ਰਾਹੀ 29 ਅਕਤੂਬਰ ਦੀ ਰੈਲੀ ਗੁਪਤ ਰੂਪ ਕੀਤੀ ਜਾਵੇਗੀ , ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।    

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
Load More
Tags: #barnalanews#punjabnews
Previous Post

…ਪੰਜਾਬ ਦੇ ਇਤਿਹਾਸ ਵਿੱਚ ਇਹ ਵੀ ਪਹਿਲੀ ਵਾਰ ਹੀ ਹੋਇਆ ਹੈ..!

Next Post

ਤਿਉਹਾਰਾਂ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਚੁਸਤ,ਹੋ ਰਹੀ ਵਿਸ਼ੇਸ਼ ਚੈਕਿੰਗ

Nirmal Pandori

Nirmal Pandori

Related Posts

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
Load More
Next Post
ਤਿਉਹਾਰਾਂ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਚੁਸਤ,ਹੋ ਰਹੀ ਵਿਸ਼ੇਸ਼ ਚੈਕਿੰਗ

ਤਿਉਹਾਰਾਂ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਚੁਸਤ,ਹੋ ਰਹੀ ਵਿਸ਼ੇਸ਼ ਚੈਕਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend