Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਰਾਲੀ ਪ੍ਰਬੰਧਨ : ਸੀਆਈਆਈ ਨੇ 1.5 ਕਰੋੜ ਰੁਪਏ ਦੇ ਖੇਤੀ ਸੰਦ ਜ਼ਿਲ੍ਹਾ ਬਰਨਾਲਾ ਦੇ 29 ਪਿੰਡਾਂ ਨੂੰ ਭੇਂਟ ਕੀਤੇ

Nirmal Pandori by Nirmal Pandori
10/27/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪਰਾਲੀ ਪ੍ਰਬੰਧਨ : ਸੀਆਈਆਈ ਨੇ 1.5 ਕਰੋੜ ਰੁਪਏ ਦੇ ਖੇਤੀ ਸੰਦ ਜ਼ਿਲ੍ਹਾ ਬਰਨਾਲਾ ਦੇ 29 ਪਿੰਡਾਂ ਨੂੰ ਭੇਂਟ ਕੀਤੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ 29 ਪਿੰਡਾਂ ਨੂੰ ਪਰਾਲੀ ਪ੍ਰਬੰਧਨ ਲਈ 1.5 ਕਰੋੜ ਰੁਪਏ ਦੇ ਖੇਤੀ ਸੰਦ 29 ਪਿੰਡਾਂ ਨੂੰ ਦਾਣਾ ਮੰਡੀ ਧੌਲਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭੇਂਟ ਕੀਤੇ ਗਏ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਸੰਦਾਂ ਦੀ ਮਦਦ ਨਾਲ ਕਿਸਾਨ ਵੀਰ ਪਰਾਲੀ ਦਾ ਪ੍ਰਬੰਧਨ ਖੇਤਾਂ ਵਿੱਚ ਹੀ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅਗ ਨਾ ਲਗਾ ਕੇ ਨਾ ਸਿਰਫ ਵਾਤਾਵਰਣ ਬਚਾਉਣ ਵਿਚ ਯੋਗਦਾਨ ਪਾਉਣ ਬਲਕਿ ਖੇਤਾਂ ਚ ਲੱਗੀ ਅੱਗ ਕਾਰਨ ਮਾਰਨ ਵਾਲੇ ਮਿੱਤਰ ਕੀੜੇ ਅਤੇ ਪੰਛੀਆਂ ਦੀ ਜਾਂ ਵੀ ਬਚਾਉਣ। ਉਨ੍ਹਾਂ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਸਨ 2022 ਚ 15 ਪਿੰਡਾਂ ਨੂੰ 35 ਸੰਦ ਖੇਤਾਂ ਚ ਪਰਾਲੀ ਸਾਂਭਣ ਲਈ ਦਿਤੇ ਗਏ ਸਨ ਅਤੇ ਹੁਣ ਇਸ ਸਾਲ 29 ਪਿੰਡਾਂ ਨੂੰ 36 ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਮਸ਼ੀਨਾਂ ਚ ਸੁਪਰ ਸੀਡਰ, ਸਮਾਰਟ ਸੀਡਰ, ਰੋਟਾਵੇਟਰ (ਬੀਜ ਡਰਿੱਲ ਨਾਲ), ਮਲਚਰ ਅਤੇ ਹੱਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸੰਦ ਉੱਗੋਕੇ, ਜਗਜੀਤਪੁਰਾ, ਨਾਨਕਪੁਰਾ, ਸੰਤਪੁਰਾ, ਧੌਲਾ, ਪੱਖੋਂ ਕਲਾਂ, ਰੂੜੇਕੇ ਖੁਰਦ, ਛਾਪਾ, ਹਰਦਾਸਪੁਰਾ, ਮੌੜ ਮਕਸੂਦਾਂ, ਧਰਮਪੁਰਾ ਮੌੜ, ਜੰਡਸਰ, ਬੱਲੋਕੇ, ਜੈਮਲ ਸਿੰਘ ਵਾਲਾ, ਭੋਤਨਾ, ਤਾਜੋਕੇ ਕਲਾਂ, ਤਾਜੋਕੇ ਖੁਰਦ, ਢਿਲਵਾਂ, ਛੰਨਾ ਗੁਲਾਬ ਸਿੰਘ, ਨੈਣੇਵਾਲ, ਸੰਧੂ ਕਲਾਂ, ਸੇਖਾ, ਭੈਣੀ ਫੱਤਾ, ਦਰਾਜ, ਦਰਕਾ, ਖੁੱਡੀ ਖੁਰਦ, ਛੀਨੀਵਾਲ, ਗਹਿਲ ਅਤੇ ਨਰਾਇਣਗੜ੍ਹ ਸੋਹੀਆਂ ਵਿਖੇ ਦਿੱਤੇ ਗਏ ਹਨ । ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਮੁਖ ਖੇਤੀਬਾੜੀ ਅਫਸਰ ਦਾ ਜਗਦੀਸ਼ ਸਿੰਘ, ਡਾ ਤੇਜੇਸ਼ਵਰ ਸਿੰਘ, ਸਹਾਇਕ ਰਜਿਸਟਰਾਰ ਰੁਪਿੰਦਰ ਸਿੰਘ, ਅਨੁਜ ਠੱਕਰ, ਦੀਪਕ ਮਹਿਰਾ, ਸਰਪੰਚ, ਪੰਚ ਅਤੇ ਹੋਰ ਲੋਕ ਵੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

ਸਵ: ਮਾਤਾ ਨਿਰਮਲਾ ਦੇਵੀ ਦੀ ਦੂਸਰੀ ਬਰਸੀ ’ਤੇ ਵਿਸ਼ਾਲ ਮੈਡੀਕਲ ਕੈਂਪ 29 ਅਕਤੂਬਰ ਨੂੰ

Next Post

29 ਅਕਤੂਬਰ ਦੇ ਮੈਡੀਕਲ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦਾ ਚੈੱਕਅੱਪ-ਮਨਜੀਤ ਕਾਂਸਲ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
29 ਅਕਤੂਬਰ ਦੇ ਮੈਡੀਕਲ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦਾ ਚੈੱਕਅੱਪ-ਮਨਜੀਤ ਕਾਂਸਲ

29 ਅਕਤੂਬਰ ਦੇ ਮੈਡੀਕਲ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦਾ ਚੈੱਕਅੱਪ-ਮਨਜੀਤ ਕਾਂਸਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend