Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੱਤਰਕਾਰ ਬਣ ਕੇ JE ਨੂੰ ਕਰਦੇ ਸੀ ਬਲੈਕਮੇਲ, ਵਿਜੀਲੈਂਸ ਨੇ ਦਬੋਚੇ

Nirmal Pandori by Nirmal Pandori
10/28/2023
in ਪੰਜਾਬ
Reading Time: 1 min read
A A
0
ਪੱਤਰਕਾਰ ਬਣ ਕੇ JE ਨੂੰ ਕਰਦੇ ਸੀ ਬਲੈਕਮੇਲ, ਵਿਜੀਲੈਂਸ ਨੇ ਦਬੋਚੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਅਕਤੂਬਰ-ਆਪਣੇ ਆਪ ਨੂੰ ਪੱਤਰਕਾਰ ਦੱਸਣ ਵਾਲੇ ਦੋ ਬਲੈਕਮੇਲਰਾਂ ਨੂੰ ਵਿਜੀਲੈਂਸ ਨੇ ਇੱਕ ਸਰਕਾਰੀ ਕਰਮਚਾਰੀ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵੱਲੋਂ ਜਾਰੀ ਸੂਚਨਾ ਅਨੁਸਾਰ ਦੋਸ਼ੀ ਅੰਮ੍ਰਿਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਨਿਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨਿਵਾਸੀ ਰੂਪਨਗਰ ਨੂੰ ਪਾਵਰਕਾਮ ਦੇ ਜੇਈ ਸੋਮਨਾਥ ਤੋਂ 50 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਅਖੌਤੀ ਪੱਤਰਕਾਰਾਂ ਨੇ ਜੇਈ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਹ ਰਿਸ਼ਵਤ ਨਹੀਂ ਦੇਵੇਗਾ ਤਾਂ ਉਸ ਦਾ ਕੋਈ ਵੀਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਜੇਈ ਸੋਮਨਾਥ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਅਖੌਤੀ ਪੱਤਰਕਾਰਾਂ ਨੂੰ ਕਾਬੂ ਕੀਤਾ। ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਦਾ ਰਿਮਾਂਡ ਲੈ ਕੇ ਇਹਨਾਂ ਦੇ ਸੋਸ਼ਲ ਮੀਡੀਆ ਚੈਨਲ ਦੀ ਵੀ ਜਾਂਚ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews#punjabpolice #barnalapolice
Previous Post

ASI ਬਿੱਕਰ ਸਿਹੁੰ ਵੀ ਫਸ ਗਿਆ ਵਿਜੀਲੈਂਸ ਦੇ ਜਾਲ ‘ਚ,ਰੰਗੇ ਹੱਥੀਂ ਕਾਬੂ

Next Post

ਅਰਜਨ ਦੀ ਪ੍ਰਾਪਤੀ ‘ਤੇ ਖੁਸ਼ ਹੋਏ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ..ਉਲੰਪਿਕ ਦੀ ਤਿਆਰੀ ਲਈ ਦੇਵਾਂਗੇ 15 ਲੱਖ ਰੁਪਏ…!

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਅਰਜਨ ਦੀ ਪ੍ਰਾਪਤੀ ‘ਤੇ ਖੁਸ਼ ਹੋਏ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ..ਉਲੰਪਿਕ ਦੀ ਤਿਆਰੀ ਲਈ ਦੇਵਾਂਗੇ 15 ਲੱਖ ਰੁਪਏ…!

ਅਰਜਨ ਦੀ ਪ੍ਰਾਪਤੀ 'ਤੇ ਖੁਸ਼ ਹੋਏ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ..ਉਲੰਪਿਕ ਦੀ ਤਿਆਰੀ ਲਈ ਦੇਵਾਂਗੇ 15 ਲੱਖ ਰੁਪਏ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend