Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੋਸ ‌: ਸਰਕਾਰੀ ਬੱਸਾਂ ਦੇ ਕਰਮਚਾਰੀਆਂ ਨੇ 9 ਨਵੰਬਰ ਨੂੰ ਚੱਕਾ ਜਾਮ ਕਰਨ ਦੀ ਦਿੱਤੀ ਚੇਤਾਵਨੀ

Nirmal Pandori by Nirmal Pandori
11/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਰੋਸ ‌: ਸਰਕਾਰੀ ਬੱਸਾਂ ਦੇ ਕਰਮਚਾਰੀਆਂ ਨੇ 9 ਨਵੰਬਰ ਨੂੰ ਚੱਕਾ ਜਾਮ ਕਰਨ ਦੀ ਦਿੱਤੀ ਚੇਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਨਵੰਬਰ ‌( ਨਿਰਮਲ ਸਿੰਘ ਪੰਡੋਰੀ)- ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖੀ ਕਾਰਨ 9 ਨਵੰਬਰ ਨੂੰ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਯੂਨੀਅਨ ਵੱਲੋਂ ਅੱਜ ਪੰਜਾਬ ਦੇ ਸਾਰੇ ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ ਜਿਸ ਤਹਿਤ ਬਰਨਾਲਾ ਡੀਪੂ ਦੇ ਗੇਟ ‘ਤੇ ਵੀ ਜਥੇਬੰਦੀ ਵੱਲੋਂ ਸਰਕਾਰ ਦੀ ਬੇਰੁਖੀ ਖ਼ਿਲਾਫ਼ ਗੇਟ ਰੈਲੀ ਕੀਤੀ ਗਈ । ਇਸ ਮੌਕੇ ਬੋਲਦੇ ਹੋਏ ਜਥੇਬੰਦੀ ਦੇ ਸੂਬਾ ਆਗੂ ਮਨਜੀਤ ਸਿੰਘ, ਸੂਬਾ ਸਕੱਤਰ ਸੁਖਪਾਲ ਸਿੰਘ ਪਾਲਾ, ਅਵਤਾਰ ਸਿੰਘ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੰਜ ਫੀਸਦੀ ਵਾਧਾ ਦਿੱਤਾ ਗਿਆ ਸੀ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੋਕ ਦਿੱਤਾ ਗਿਆ ਹੈ । ਇਸ ਸਬੰਧੀ ਟਰਾਂਸਪੋਰਟ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨੇ ਕਈ ਵਾਰ ਮੀਟਿੰਗਾਂ ਦੌਰਾਨ ਵਾਧਾ ਲਾਗੂ ਕਰਨ ਦੀ ਹਾਮੀ ਭਰੀ ਪ੍ਰੰਤੂ ਸਰਕਾਰ ਹਰ ਵਾਰ ਆਪਣੇ ਵਾਅਦੇ ਤੋਂ ਮੁੱਕਰ ਜਾਂਦੀ ਹੈ ਅਤੇ ਇਹ ਪੰਜ ਫੀਸਦੀ ਵਾਧਾ ਲਾਗੂ ਨਹੀਂ ਕੀਤਾ ਜਾ ਰਿਹਾ। ‌ ਆਗੂਆਂ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਦਾ ਵਤੀਰਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਹੈ ਜੋ ਮੰਗਾਂ ਦਾ ਹੱਲ ਕੱਢਣ ਲਈ ਤਿਆਰ ਨਹੀਂ ਹਨ। ‌ ਉਹਨਾਂ ਕਿਹਾ ਕਿ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ । ਇਸ ਮੌਕੇ ਡੀਪੂ ਪ੍ਰਧਾਨ ਨਿਰਪਾਲ ਪੱਪੂ, ਅਵਤਾਰ ਕਾਲਾ, ਅਵਤਾਰ ਸਿੰਘ, ਦਰਸ਼ਨ ਖਾਨ ਆਦਿ ਨੇ ਬੋਲਦਿਆਂ ਕਿਹਾ ਕਿ ਵਿਭਾਗ ਦੇ ਕਰਮਚਾਰੀਆਂ ਤੋਂ ਕੰਮ ਤਾਂ ਬਰਾਬਰ ਲਿਆ ਜਾ ਰਿਹਾ ਪ੍ਰੰਤੂ ਤਨਖਾਹ ਦੋ ਤਰੀਕਿਆਂ ਨਾਲ ਦਿੱਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਬਹਾਲ ਹੋਏ ਅਤੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸਿਰਫ਼ 10000 ਪ੍ਰਤੀ ਮਹੀਨਾ ਤਨਖਾਹ ‘ਤੇ ਕੰਮ ਕਰਨਾ ਪੈ ਰਿਹਾ, ਜੋ ਇਹਨਾਂ ਕਰਮਚਾਰੀਆਂ ਨਾਲ ਕੋਝਾ ਮਜ਼ਾਕ ਹੈ ਕਿਉਂਕਿ ਅਜੋਕੇ ਮਹਿੰਗਾਈ ਦੇ ਦੌਰ ਵਿੱਚ 10 ਹਜ਼ਾਰ ‘ਤੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਬਹੁਤ ਔਖਾ ਹੈ । ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਤੇ ਮੈਨੇਜਮੈਂਟ ਵੱਲੋਂ ਆਪਣੇ ਚਹੇਤੇ ਕੁਝ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧਾ ਕਰਕੇ ਮੁਲਾਜ਼ਮਾਂ ਵਿੱਚ ਪਾੜ ਪਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੰਜ ਫੀਸਦੀ ਵਾਧਾ ਜਲਦੀ ਲਾਗੂ ਨਾ ਕੀਤਾ ਗਿਆ ਅਤੇ ਹੋਰ ਮੰਗਾਂ ਨਾ ਮੰਨੀਆਂ ਗਈਆਂ ਤਾਂ 9 ਨਵੰਬਰ ਨੂੰ ਸਮੁੱਚੇ ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਟਰਾਂਸਪੋਰਟ ਮੰਤਰੀ, ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਾਲੀ ਦਿਵਾਲੀ ਮਨਾਈ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
Load More
Tags: #barnalanews#punjabnews
Previous Post

ਪੀਆਰਟੀਸੀ ਬਠਿੰਡਾ ਡਿਪੂ ਦੇ ਜਨਰਲ ਮੈਨੇਜਰ ਨੇ ਡਰਾਈਵਰਾਂ/ਕੰਡਕਟਰਾਂ ਨੂੰ ਕੀਤੀ ਸਖ਼ਤ ਤਾੜਨਾ…ਮਾਮਲਾ ਹੰਡਿਆਇਆ ਦੇ ਵਿਦਿਆਰਥੀਆਂ ਨੂੰ ਪਰੇਸ਼ਾਨ ਕਰਨ ਦਾ

Next Post

ਸਰਕਾਰੀ ਮੁਲਾਜ਼ਮਾਂ ਦੇ ਸੰਘਰਸ਼ ਦੀ ਬੰਸਰੀ ਬੰਦ ਕਰਨ ਲਈ ਸਰਕਾਰ ਬਾਂਸ ਹੀ ਜੜ੍ਹਾਂ ਤੋਂ ਪੁੱਟ ਰਹੀ ਹੈ

Nirmal Pandori

Nirmal Pandori

Related Posts

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
Load More
Next Post
ਸਰਕਾਰੀ ਮੁਲਾਜ਼ਮਾਂ ਦੇ ਸੰਘਰਸ਼ ਦੀ ਬੰਸਰੀ ਬੰਦ ਕਰਨ ਲਈ ਸਰਕਾਰ ਬਾਂਸ ਹੀ ਜੜ੍ਹਾਂ ਤੋਂ ਪੁੱਟ ਰਹੀ ਹੈ

ਸਰਕਾਰੀ ਮੁਲਾਜ਼ਮਾਂ ਦੇ ਸੰਘਰਸ਼ ਦੀ ਬੰਸਰੀ ਬੰਦ ਕਰਨ ਲਈ ਸਰਕਾਰ ਬਾਂਸ ਹੀ ਜੜ੍ਹਾਂ ਤੋਂ ਪੁੱਟ ਰਹੀ ਹੈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend