Skip to main content

Gee 98News

ਇੱਕ ਅਜੀਬ ਗਿਫ਼ਟ ਦੇਣ ਲਈ ਮਜੀਠੀਆ ਨੇ ਭਗਵੰਤ ਮਾਨ ਤੋਂ ਮੰਗਿਆ ਸਮਾਂ

ਚੰਡੀਗੜ੍ਹ,13 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੀਵਾਲੀ ਲੰਘਣ ਤੋਂ ਬਾਅਦ ਇੱਕ ਅਜੀਬ ਗਿਫਟ ਦੇਣ ਦੀ ਇੱਛਾ ਪ੍ਰਗਟ ਕੀਤੀ ਹੈ… ਇੱਕ ਟਵੀਟ ਰਾਹੀਂ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਗਿਫ਼ਟ ਉਹਨਾਂ ਤੱਕ ਪੁੱਜਦਾ ਕਰਨ ਲਈ ਸਮਾਂ ਮੰਗਿਆ ਹੈ।

error: Content is protected !!