Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੋਸ਼ਲ ਮੀਡੀਆ ਸਟਾਰ ਗੁਰਦੀਪ ਬਰਨਾਲੇ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਕਰਨਗੇ ਪ੍ਰੇਰਿਤ,ਬਣੇ ਜ਼ਿਲ੍ਹੇ ਦੇ ਚੋਣ ਆਈਕਾੱਨ

Nirmal Pandori by Nirmal Pandori
11/15/2023
in ਪੰਜਾਬ
Reading Time: 1 min read
A A
0
ਸੋਸ਼ਲ ਮੀਡੀਆ ਸਟਾਰ ਗੁਰਦੀਪ ਬਰਨਾਲੇ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਕਰਨਗੇ ਪ੍ਰੇਰਿਤ,ਬਣੇ ਜ਼ਿਲ੍ਹੇ ਦੇ ਚੋਣ ਆਈਕਾੱਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਨਵੰਬਰ (ਨਿਰਮਲ ਸਿੰਘ ਪੰਡੋਰੀ)- ਸੋਸ਼ਲ ਮੀਡੀਆ ਦੇ ਕਲਾਕਾਰ ਗੁਰਦੀਪ ਮਨਾਲਿਆ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨਾਲ ਜੁੜੇ ਹਨ ਅਤੇ ਆਉਂਦੀਆਂ ਚੋਣਾਂ ‘ਚ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਕਲਾਕਾਰ ਗੁਰਦੀਪ ਸਿੰਘ ਮਨਾਲਿਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਪੰਜਾਬ ਵੱਲੋਂ ਆਉਂਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਤਹਿਤ ਨਵੀਆਂ ਵੋਟਾਂ ਬਣਾਉਣ, ਤਬਦੀਲੀ ਆਦਿ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਲਾਕਾਰ ਗੁਰਦੀਪ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਕੰਮ ਵਿਚ ਸਾਥ ਦੇਣਗੇ ਜਿਸ ਦੌਰਾਨ ਉਹ ਆਮ ਜਨਤਾ ਨੂੰ ਵੋਟਾਂ ਬਣਾਉਣ, ਵੋਟ ਪਾਉਣ ਦਾ ਅਧਿਕਾਰ ਇਸਤਮਾਲ ਕਰਨ, ਸੂਝਵਾਨ ਤਰੀਕੇ ਨਾਲ ਵੋਟ ਪਾਉਣ ਲਈ ਪ੍ਰੇਰਣਗੇ। ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ ਨੇ ਦੱਸਿਆ ਕਿ ਗੁਰਦੀਪ ਮਨਾਲਿਆ ਵਰਗੇ ਨੌਜਵਾਨ ਹੋਰਨਾਂ ਨੌਜਵਾਨਾਂ ਲਈ ਸੇਧ ਬਣਨਗੇ।ਇਸ ਮੌਕੇ ਬੋਲਦਿਆਂ ਗੁਰਦੀਪ ਮਨਾਲਿਆ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ‘ਚ ਚੋਣਾਂ ਸਬੰਧੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕੰਮ ਕਰਨਗੇ । ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਸੁਚੱਜੇ ਅਤੇ ਸੂਝਵਾਨ ਢੰਗ ਨਾਲ ਕਰਨਾ ਚਾਹੀਦਾ ਹੈ। ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ ਅਤੇ ਇਹ ਕੋਸ਼ਿਸ਼ ਰਹੇਗੀ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
Load More
Tags: #barnalanews#punjabnews
Previous Post

ਸਾਹਿਤਕ ਸਰਗਰਮੀਆਂ : ਭੁੱਲਰ ਦੇ ਨਾਵਲ “ਮਨਹੁ ਕੁਸੁਧਾ ਕਾਲੀਆ” ਦੀ ਪੰਜਾਬੀ ਭਵਨ ਵਿਖੇ ਹੋਈ ਘੁੰਡ ਚੁਕਾਈ

Next Post

26 ਨਵੰਬਰ ਨੂੰ ਗੱਜ ਵੱਜ ਕੇ ਪਹੁੰਚਾਂਗੇ ਚੰਡੀਗੜ੍ਹ – ਮਨਜੀਤ ਧਨੇਰ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
Load More
Next Post
26 ਨਵੰਬਰ ਨੂੰ ਗੱਜ ਵੱਜ ਕੇ ਪਹੁੰਚਾਂਗੇ ਚੰਡੀਗੜ੍ਹ – ਮਨਜੀਤ ਧਨੇਰ

26 ਨਵੰਬਰ ਨੂੰ ਗੱਜ ਵੱਜ ਕੇ ਪਹੁੰਚਾਂਗੇ ਚੰਡੀਗੜ੍ਹ - ਮਨਜੀਤ ਧਨੇਰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend