Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਨੂੰਨੀ ਕਰੰਟ : ਰਿਸ਼ਵਤ ਦੇ ਮਾਮਲੇ ‘ਚ ਪਾਵਰਕਾਮ ਦੇ ਲਾਈਨਮੈਨ ਨੂੰ 5 ਸਾਲ ਦੀ ਸਜ਼ਾ ਤੇ 10 ਹਜ਼ਾਰ ਜ਼ੁਰਮਾਨਾ

Nirmal Pandori by Nirmal Pandori
11/25/2023
in ਪੰਜਾਬ
Reading Time: 1 min read
A A
0
ਕਾਨੂੰਨੀ ਕਰੰਟ : ਰਿਸ਼ਵਤ ਦੇ ਮਾਮਲੇ ‘ਚ ਪਾਵਰਕਾਮ ਦੇ ਲਾਈਨਮੈਨ ਨੂੰ 5 ਸਾਲ ਦੀ ਸਜ਼ਾ ਤੇ 10 ਹਜ਼ਾਰ ਜ਼ੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਨਵੰਬਰ-ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਲੁਧਿਆਣਾ ਦੀ ਇੱਕ ਅਦਾਲਤ ਨੇ ਪਾਵਰ ਕਾਮ ਦੇ ਲਾਈਨਮੈਨ ਨੂੰ ਕਾਨੂੰਨੀ ਕਰੰਟ ਲਗਾਇਆ ਹੈ। ਵਧੀਕ ਸੈਸ਼ਨ ਜੱ਼ਜ ਅਜੀਤ ਅਤਰੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਾਈਨਮੈਨ ਮਾਧੋ ਰਾਮ ਸਿੰਘ ਉਰਫ਼ ਰਾਮਾ ਵਾਸੀ ਪਿੰਡ ਜੋਧਾਂ ਪੱਤੀ ਮਸਤਾਨ ਨੂੰ ਧਾਰਾ 7 ਤਹਿਤ 5 ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ | ਅਦਾਲਤ ਵਲੋਂ ਦੋਸ਼ੀ ਨੂੰ 10 ਹਜ਼ਾਰ ਜੁਰਮਾਨਾ ਵੀ ਕੀਤਾ ਗਿਆ ਹੈ | ਹਾਲਾਂਕਿ ਦੋਸ਼ੀ ਨੇ ਅਦਾਲਤੀ ਸੁਣਵਾਈ ਦੌਰਾਨ ਆਪਣੇ ਆਪ ਨੂੰ ਬੇਕਸੂਰ ਦੱਸਿਆ ਪ੍ਰੰਤੂ ਅਦਾਲਤ ਨੇ ਸਬੂਤਾਂ ਦੇ ਆਧਾਰ ‘ਤੇ ਲਾਈਨਮੈਨ ਨੂੰ ਦੋਸ਼ੀ ਮੰਨਦੇ ਹੋਏ ਉਕਤ ਸਜ਼ਾ ਸੁਣਾਈ। ਇਸ ਮਾਮਲੇ ਦੇ
ਇਸਤਗਾਸਾ ਪੱਖ ਦੇ ਅਨੁਸਾਰ 7 ਜਨਵਰੀ, 2020 ਨੂੰ ਵਿਜੀਲੈਂਸ ਬਿਊਰੋ ਦੁਆਰਾ ਭਿ੍ਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਪੀ.ਐਸ.ਪੀ.ਸੀ.ਐਲ. ਦੇ ਦੋਸ਼ੀ ਲਾਈਨਮੈਨ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ | ਸ਼ਿਕਾਇਤਕਰਤਾ ਅਨੁਸਾਰ ਉਹ ਕਿੱਤੇ ਵਜੋਂ ਖੇਤੀਬਾੜੀ ਕਰਦਾ ਸੀ ਤੇ ਉਹ ਖੇੜੀ-ਦੋਲੋਂ ਕਲਾਂ ਰੋਡ ‘ਤੇ ਸਥਿਤ ਮੈਸਰਜ਼ ਗਰੇਵਾਲ ਵਾਸ਼ਿੰਗ ਪੁਆਇੰਟ ਦੇ ਨਾਮ ਹੇਠ ਇਕ ਵਰਕਸ਼ਾਪ ਵੀ ਚਲਾ ਰਿਹਾ ਹੈ, ਜਿਸ ਦੀ ਦੇਖ-ਰੇਖ ਉਸ ਦਾ ਭਰਾ ਮਨਦੀਪ ਸਿੰਘ ਕਰ ਰਿਹਾ ਸੀ | ਉਕਤ ਵਰਕਸ਼ਾਪ ਦੇ ਨਾਲ ਲੱਗਦੇ ਇਕ ਬਿਜਲੀ ਦਾ ਟਰਾਂਸਫ਼ਾਰਮਰ ਸੀ, ਜੋ ਕਿ ਖ਼ਰਾਬ ਹੋ ਗਿਆ ਸੀ ਅਤੇ ਇਸ ਸੰਬੰਧੀ ਮਨਦੀਪ ਸਿੰਘ ਨੇ ਐਸ.ਡੀ.ਓ., ਬਿਜਲੀ ਬੋਰਡ ਲਲਤੋਂ ਕਲਾਂ ਨੂੰ ਦਰਖਾਸਤ ਦਿੱਤੀ ਅਤੇ ਇਹ ਕੰਮ ਦੋਸ਼ੀ ਮਾਧੋਰਾਮ ਉਰਫ਼ ਰਾਮ ਨੂੰ ਸੌਂਪਿਆ ਗਿਆ ਸੀ | ਸ਼ਿਕਾਇਤਕਰਤਾ ਨੇ ਮੁਲਜ਼ਮ ਮਾਧੋ ਰਾਮ ਸਿੰਘ ਉਰਫ਼ ਰਾਮਾ ਨਾਲ ਸੰਪਰਕ ਕੀਤਾ | ਲਾਈਨਮੈਨ ਮਾਧੋ ਰਾਮ ਉਰਫ਼ ਰਾਮਾ ਨੇ ਟਰਾਂਸਫ਼ਾਰਮਰ ਬਦਲਣ ਬਦਲੇ ਸ਼ਿਕਾਇਤਕਰਤਾ ਤੋਂ 6 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ | ਸ਼ਿਕਾਇਤਕਰਤਾ ਵਲੋਂ ਰਿਸ਼ਵਤ ਨਾ ਦੇਣ ਕਾਰਨ ਲਾਈਨਮੈਨ ਮਾਧੋ ਰਾਮ ਸਿੰਘ ਉਰਫ਼ ਰਾਮਾ ਨੇ ਆਪਣੀ ਵਰਕਸ਼ਾਪ ਦਾ ਟਰਾਂਸਫ਼ਾਰਮਰ ਨਹੀਂ ਬਦਲਿਆ | ਅਖੀਰ ਸੌਦਾ 4 ਹਜ਼ਾਰ ਰੁਪਏ ਵਿਚ ਤੈਅ ਹੋਇਆ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਵਿਜੀਲੈਂਸ ਬਿਊਰੋ ਨੂੰ ਦਿੱਤੀ ਤਾਂ ਬਿਊਰੋ ਵਲੋਂ ਫੌਰੀ ਕਾਰਵਾਈ ਕਰਦਿਆਂ ਉਕਤ ਦੋਸ਼ੀ ਨੂੰ 4 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews
Previous Post

ਆਹ ਦੇਖ ਲਓ…ਪਟਵਾਰੀ ਨੇ ਸਾਰਾ ਟੱਬਰ ਹੀ ਰਿਸ਼ਵਤ ਦੇ ਗੋਰਖ ਧੰਦੇ ‘ਚ ਸ਼ਾਮਿਲ ਕਰ ਲਿਐ..ਚੜ੍ਹ ਗਿਐ ਵਿਜੀਲੈਂਸ ਦੇ ਧੱਕੇ

Next Post

ਪੰਜਾਬ ਪੁਲਿਸ ਦਾ ਐਸਪੀ ਗੁਰਵਿੰਦਰ ਸਿੰਘ ਸੰਘਾ ਮੁਅੱਤਲ…PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਮੁਕਤਸਰ ਅਤੇ ਤਰਨਤਾਰਨ ਦੇ ਐਸਐਸਪੀਜ਼ ਦੀ ਬਦਲੀ

ਪੰਜਾਬ ਪੁਲਿਸ ਦਾ ਐਸਪੀ ਗੁਰਵਿੰਦਰ ਸਿੰਘ ਸੰਘਾ ਮੁਅੱਤਲ…PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend