Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਲਯੁਗੀ ਪਿਤਾ ਇੱਕ ਮਹੀਨੇ ਤੱਕ ਆਪਣੀ ਨਾਬਾਲਿਗ ਬੱਚੀ ਨਾਲ ਹੀ ਕਰਦਾ ਰਿਹਾ ਜਬਰ ਜਨਾਹ…ਬੱਚੀ ਨੇ ਟੀਚਰਾਂ ਨੂੰ ਦੱਸੀ ਸਾਰੀ ਗੱਲ ਤਾਂ…!

Nirmal Pandori by Nirmal Pandori
11/26/2023
in ਪੰਜਾਬ
Reading Time: 1 min read
A A
0
9 ਸਾਲ ਦੀ ਗੂੰਗੀ-ਬੋਲ਼ੀ ਬੱਚੀ ਨਾਲ ‘ਰੇਪ’,ਮਾਮਲਾ ਦਰਜ…ਮੁਲਜ਼ਮ ਫ਼ਰਾਰ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਨਵੰਬਰ-ਰਿਸ਼ਤਿਆਂ ਨੂੰ ਤਾਰ-ਤਾਰ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਇਕ ਘਟਨਾ ਦੌਰਾਨ ਇੱਕ ਕਲਯੁਗੀ ਬਾਪ ਆਪਣੀ ਹੀ 11 ਕੁ ਸਾਲਾਂ ਦੀ ਬੱਚੀ ਨਾਲ ਇੱਕ ਮਹੀਨੇ ਤੱਕ ਜਬਰਜਨਾਹ ਕਰਦਾ ਰਿਹਾ । ਇਹ ਘਟਨਾ ਕਪੂਰਥਲਾ ਜ਼ਿਲ੍ਹਾ ਦੇ ਫਗਵਾੜਾ ਨਾਲ ਸੰਬੰਧਿਤ ਹੈ । ਇਸ ਕਰਤੂਤ ਦੌਰਾਨ ਕਲਯੁਗੀ ਪਿਤਾ ਆਪਣੀ ਬੱਚੀ ਨੂੰ ਧਮਕੀਆਂ ਦਿੰਦਾ ਰਿਹਾ ਕਿ ਜੇਕਰ ਉਸਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ ਤੇ ਉਸ ਦੀ ਮਾਂ ਨੂੰ ਵੀ ਜ਼ਹਿਰ ਦੇ ਕੇ ਮਾਰ ਦੇਵੇਗਾ । ਅਖ਼ੀਰ,ਬੱਚੀ ਨੇ ਦੁਖੀ ਹੋ ਕੇ ਸਕੂਲ ਵਿੱਚ ਆਪਣੀ ਅਧਿਆਪਕਾ ਨੂੰ ਸਾਰੀ ਗੱਲ ਦੱਸੀ ਤਾਂ ਅਧਿਆਪਕਾਂ ਨੇ ਬੱਚੀ ਦੀ ਮਾਤਾ ਨੂੰ ਸਕੂਲ ਬੁਲਾ ਕੇ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਬੱਚੀ ਦੀ ਮਾਤਾ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬੱਚੀ ਦੀ ਮਾਤਾ ਨੇ ਲਿਖਵਾਇਆ ਕਿ 21 ਨਵੰਬਰ ਨੂੰ ਉਸ ਨੂੰ ਸਕੂਲ ਵਿੱਚ ਬੱਚੀ ਦੇ ਅਧਿਆਪਕਾਂ ਨੇ ਬੁਲਾਇਆ ਤੇ ਸਕੂਲ ਵਿੱਚ ਅਧਿਆਪਕਾਂ ਦੇ ਸਾਹਮਣੇ ਉਸਦੀ ਬੱਚੀ ਨੇ ਉਸ ਨੂੰ ਦੱਸਿਆ ਕਿ ਜਦੋਂ ਉਹ (ਮਾਂ ) ਕੰਮ ‘ਤੇ ਚਲੀ ਜਾਂਦੀ ਹੈ ਤਾਂ ਉਸ ਦੇ ਸਕੂਲੋਂ ਘਰ ਜਾਣ ਤੋਂ ਬਾਅਦ ਉਸਦੇ ਪਿਤਾ ਸੁਰਿੰਦਰ ਪਾਲ ਉਰਫ਼ ਅਬਦੁਲ ਰਹਿਮਾਨ ਉਸ ਨਾਲ ਇਹ ਗਲਤ ਕੰਮ ਕਰਦੇ ਹਨ ਅਤੇ ਇਹ ਸਿਲਸਿਲਾ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਜਾਰੀ ਹੈ। ਬੱਚੀ ਦੀ ਮਾਂ ਦੀ ਸ਼ਿਕਾਇਤ ‘ਤੇ ਫਗਵਾੜਾ ਸਿਟੀ ਪੁਲਿਸ ਨੇ ਦੋਸ਼ੀ ਪਿਤਾ ਦੇ ਖ਼ਿਲਾਫ਼ ਧਾਰਾ 376, 506 ਆਈਪੀਸੀ ਅਤੇ 3,4 ਪੋਕਸੋ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews
Previous Post

PM ਮੋਦੀ ਸੁਰੱਖਿਆ ਕੁਤਾਹੀ ਮਾਮਲਾ : SP ਤੋਂ ਬਾਅਦ ਹੁਣ 2 DSP, 3 ਇੰਸਪੈਕਟਰ ਅਤੇ ASI ਵੀ ਮੁਅੱਤਲ

Next Post

ਨਗਰ ਨਿਗਮਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਕਰਮਚਾਰੀਆਂ ‘ਤੇ ਵੀ ਡਿੱਗੇਗੀ ਗਾਜ਼…ਮਾਮਲਾ ਜਾਅਲੀ ਡਿਗਰੀਆਂ ਦਾ,ਹੋਗੇ ਹੁਕਮ ਜਾਰੀ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਨਗਰ ਨਿਗਮਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਕਰਮਚਾਰੀਆਂ ‘ਤੇ ਵੀ ਡਿੱਗੇਗੀ ਗਾਜ਼…ਮਾਮਲਾ ਜਾਅਲੀ ਡਿਗਰੀਆਂ ਦਾ,ਹੋਗੇ ਹੁਕਮ ਜਾਰੀ

ਨਗਰ ਨਿਗਮਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਕਰਮਚਾਰੀਆਂ 'ਤੇ ਵੀ ਡਿੱਗੇਗੀ ਗਾਜ਼…ਮਾਮਲਾ ਜਾਅਲੀ ਡਿਗਰੀਆਂ ਦਾ,ਹੋਗੇ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend