Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਰਾਜਦੂਤ ਨੂੰ ਅਮਰੀਕਾ ਦੇ ਇੱਕ ਗੁਰਦੁਆਰੇ ‘ਚ ਘੇਰਿਆ

Nirmal Pandori by Nirmal Pandori
11/27/2023
in ਪੰਜਾਬ
Reading Time: 1 min read
A A
0
ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਰਾਜਦੂਤ ਨੂੰ ਅਮਰੀਕਾ ਦੇ ਇੱਕ ਗੁਰਦੁਆਰੇ ‘ਚ ਘੇਰਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਗੁਰਪੁਰਬ ਮੌਕੇ ਮੱਥਾ ਟੇਕਣ ਪੁੱਜੇ ਸਨ ਭਾਰਤੀ ਰਾਜਦੂਤ ਤਰਨਜੀਤ ਸਿੰਘ
    ਚੰਡੀਗੜ੍ਹ,27 ਨਵੰਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅਮਰੀਕਾ ਵਿੱਚ ਇੱਕ ਗੁਰਦੁਆਰਾ ਸਾਹਿਬ ਮੱਥਾ ਟੇਕਣ ਪੁੱਜੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਦੀ ਖਾਲਿਸਤਾਨੀ ਸਮਰਥਕਾਂ ਵੱਲੋਂ ਖਿੱਚ ਧੂਹ ਕੀਤੇ ਜਾਣ ਦੀਆਂ ਖ਼ਬਰਾਂ ਹਨ। ਚਰਚਾ ਇਹ ਵੀ ਹੈ ਕਿ ਇਸ ਦੌਰਾਨ ਕੁਝ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਰਾਜਦੂਤ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਪ੍ਰੰਤੂ ਗੁਰਦੁਆਰੇ ਦੇ ਅੰਦਰ ਹੀ ਮੌਜੂਦ ਕੁਝ ਸਿੱਖ ਭਾਈਚਾਰੇ ਦੇ ਲੋਕਾਂ ਨੇ ਅੱਗੇ ਆ ਕੇ ਉਹਨਾਂ ਦਾ ਬਚਾਅ ਕੀਤਾ, ਜਿਸ ਤੋਂ ਬਾਅਦ ਭਾਰਤੀ ਰਾਜਦੂਤ ਤਰਨਜੀਤ ਸਿੰਘ ਉਥੋਂ ਸੁਰੱਖਿਅਤ ਚਲੇ ਗਏ। ਵੇਰਵੇ ਅਨੁਸਾਰ ਭਾਰਤੀ ਰਾਜਦੂਤ ਤਰਨਜੀਤ ਸਿੰਘ ਗੁਰੂਪੁਰਬ ਦੇ ਮੌਕੇ ‘ਤੇ ਅਮਰੀਕਾ ਦੇ ਇੱਕ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ ਜਿੱਥੇ ਖਾਲਿਸਤਾਨੀ ਸਮਰਥਕ ਉਨ੍ਹਾਂ ਦੁਆਲੇ ਇਕੱਠੇ ਹੋ ਗਏ ਅਤੇ ਉਨਾਂ ਨੂੰ ਭਾਈ ਹਰਦੀਪ ਸਿੰਘ ਨਿੱਝਰ ਦਾ ਕਾਤਲ ਕਹਿਣ ਲੱਗੇ। ਸੂਤਰਾਂ ਅਨੁਸਾਰ ਇਸ ਦੌਰਾਨ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਰਾਜਦੂਤ ਨੂੰ ਕਿਹਾ ਕਿ ਉਹ ਗੁਰਪਤਵੰਤ ਸਿੰਘ ਪੰਨੂ ਨੂੰ ਵੀ ਮਰਵਾਉਣਾ ਚਾਹੁੰਦੇ ਹਨ, ਇਸ ਦੌਰਾਨ ਕੁਝ ਖਾਲਿਸਤਾਨੀ ਸਮਰਥਕ ਭਾਰਤੀ ਰਾਜਦੂਤ ਵੱਲ ਵਧੇ ਪ੍ਰੰਤੂ ਗੁਰਦੁਆਰੇ ਵਿੱਚ ਮੌਜੂਦ ਸਿੱਖ ਭਾਈਚਾਰੇ ਦੇ ਹੀ ਲੋਕਾਂ ਨੇ ਅੱਗੇ ਹੋ ਕੇ ਮਾਮਲੇ ਨੂੰ ਸ਼ਾਂਤ ਕੀਤਾ ਜਿਸ ਤੋਂ ਬਾਅਦ ਭਾਰਤੀ ਰਾਜਦੂਤ ਆਪਣੇ ਕਰਮਚਾਰੀਆਂ ਸਮੇਤ ਉਥੋਂ ਚਲੇ ਗਏ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews#punjabpolice #barnalapolice
Previous Post

ਇਹ ਕੀ ਹੋ ਰਿਹੈ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ..4161 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਵੀ ਹਾਈਕੋਰਟ ਵਿੱਚ ਦਿੱਤੀ ਚੁਣੌਤੀ

Next Post

ਪੰਜਾਬ ‘ਚ ਹੁਣ ਲਾਭਪਾਤਰੀਆਂ ਨੂੰ ਨਹੀਂ ਮਿਲੇਗੀ ਕਣਕ.. ਭਗਵੰਤ ਮਾਨ ਨੇ ਕੀਤਾ ਨਵਾਂ ਐਲਾਨ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਸਰਕਾਰੀ ਮੁਲਾਜ਼ਮਾਂ ਦੇ ਸੰਘਰਸ਼ ਦੀ ਬੰਸਰੀ ਬੰਦ ਕਰਨ ਲਈ ਸਰਕਾਰ ਬਾਂਸ ਹੀ ਜੜ੍ਹਾਂ ਤੋਂ ਪੁੱਟ ਰਹੀ ਹੈ

ਪੰਜਾਬ 'ਚ ਹੁਣ ਲਾਭਪਾਤਰੀਆਂ ਨੂੰ ਨਹੀਂ ਮਿਲੇਗੀ ਕਣਕ.. ਭਗਵੰਤ ਮਾਨ ਨੇ ਕੀਤਾ ਨਵਾਂ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend