Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਹ ਦੇਖ ਲਓ…ਇਹ ਰਿਸ਼ਵਤਖ਼ੋਰ ਦਿਨ ਤਿਉਹਾਰ ਵੀ ਨਹੀਂ ਵੇਖਦੇ, ਵਿਜੀਲੈਂਸ ਨੇ ਗੁਰਪੁਰਬ ਵਾਲੇ ਦਿਨ ਰੰਗੇ ਹੱਥੀਂ ਚੁੱਕ ਲਿਆ ASI

Nirmal Pandori by Nirmal Pandori
11/27/2023
in ਪੰਜਾਬ
Reading Time: 1 min read
A A
0
ਆਹ ਦੇਖ ਲਓ…ਇਹ ਰਿਸ਼ਵਤਖ਼ੋਰ ਦਿਨ ਤਿਉਹਾਰ ਵੀ ਨਹੀਂ ਵੇਖਦੇ, ਵਿਜੀਲੈਂਸ ਨੇ ਗੁਰਪੁਰਬ ਵਾਲੇ ਦਿਨ ਰੰਗੇ ਹੱਥੀਂ ਚੁੱਕ ਲਿਆ ASI
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਨਵੰਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਇਸ ਆਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਵਾਲੇ ਦਿਨ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ । ਵਿਜੀਲੈਂਸ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਏ.ਐਸ.ਆਈ. ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਜਦਕਿ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਕਤ ASI 10,000 ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews#punjabpolice #barnalapolice
Previous Post

ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਵੱਲੋਂ ਖੂਨਦਾਨ ਕੈੰਪ ਲਗਾਇਆ ਗਿਆ

Next Post

ਹੁਣ ਭਗਵੰਤ ਮਾਨ ਸੋਚੇ ਕੀ ਕਰਨਾ ਹੈ..ਚੰਡੀਗੜ੍ਹ ‘ਚ ਲੱਗ ਸਕਦਾ ਦਿੱਲੀ ਵਰਗਾ ਪੱਕਾ ਮੋਰਚਾ- ਕਿਸਾਨ ਆਗੂ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਹੁਣ ਭਗਵੰਤ ਮਾਨ ਸੋਚੇ ਕੀ ਕਰਨਾ ਹੈ..ਚੰਡੀਗੜ੍ਹ ‘ਚ ਲੱਗ ਸਕਦਾ ਦਿੱਲੀ ਵਰਗਾ ਪੱਕਾ ਮੋਰਚਾ- ਕਿਸਾਨ ਆਗੂ

ਹੁਣ ਭਗਵੰਤ ਮਾਨ ਸੋਚੇ ਕੀ ਕਰਨਾ ਹੈ..ਚੰਡੀਗੜ੍ਹ 'ਚ ਲੱਗ ਸਕਦਾ ਦਿੱਲੀ ਵਰਗਾ ਪੱਕਾ ਮੋਰਚਾ- ਕਿਸਾਨ ਆਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend