Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਸਵਾਰੀਆਂ ਨਾਲ ਭਰੀ ਬੱਸ ਨੂੰ ਅਚਾਨਕ ਲੱਗੀ ਅੱਗ.. ਇੱਕ ਵੱਡੀ ਪ੍ਰਾਈਵੇਟ ਕੰਪਨੀ ਦੀ ਹੈ ਬੱਸ…!

Nirmal Pandori by Nirmal Pandori
11/30/2023
in ਪੰਜਾਬ
Reading Time: 1 min read
A A
0
ਬਰਨਾਲਾ ਵਿਖੇ ਸਵਾਰੀਆਂ ਨਾਲ ਭਰੀ ਬੱਸ ਨੂੰ ਅਚਾਨਕ ਲੱਗੀ ਅੱਗ.. ਇੱਕ ਵੱਡੀ ਪ੍ਰਾਈਵੇਟ ਕੰਪਨੀ ਦੀ ਹੈ ਬੱਸ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਨਵੰਬਰ (ਨਿਰਮਲ ਸਿੰਘ ਪੰਡੋਰੀ)-ਸਥਾਨਕ ਬੱਸ ਸਟੈਂਡ ਦੇ ਲਈ ਦੇਰ ਸ਼ਾਮ ਸਵਾਰੀਆਂ ਨਾਲ ਭਰੀ ਇੱਕ ਬੱਸ ਨੂੰ ਅਚਾਨਕ ਅੱਗ ਲੱਗ ਗਈ ਪ੍ਰੰਤੂ ਖੁਸ਼ਕਿਸਮਤੀ ਨਾਲ ਕੋਈ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਪ੍ਰਾਈਵੇਟ MHT ਕੰਪਨੀ ਦੀ ਬੱਸ‌ ਆਪਣੀ ਮੰਜ਼ਿਲ ਬੱਸ ਸਟੈਂਡ ‘ਤੇ ਪੁੱਜਣ ਹੀ ਵਾਲੀ ਸੀ ਕਿ ਅਚਾਨਕ ਬੱਸ ਵਿੱਚੋਂ ਧੂੰਆਂ ਨਿਕਲਣ ਲੱਗਾ ਜਿਸ ਤੋਂ ਬਾਅਦ ਬੱਸ ਵਿਚਲੀਆਂ ਸਵਾਰੀਆਂ ‘ਚ ਭਗਦੜ ਮੱਚ ਗਈ, ਬਸ ਅੰਦਰ ਅੱਗ ਲੱਗਣ ਦਾ ਸੰਕੇਤ ਮਿਲਦੇ ਹੀ ਸਵਾਰੀਆਂ ਨੇ ਇੱਕ ਦੂਜੇ ਦੇ ਉੱਪਰੋਂ- ਥੱਲੀਂ ਛਾਲਾਂ ਮਾਰੀਆਂ ਤੇ ਆਪਣਾ ਬਚਾਅ ਕੀਤਾ ਪਰ ਬੱਸ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ। ਇਸ ਦੌਰਾਨ ਕੁਝ ਸਵਾਰੀਆਂ ਜ਼ਖਮੀ ਵੀ ਹੋਈਆਂ ਜਿਨਾਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ‌ਅੱਗ ਲੱਗਣ ਵਾਲੀ‌ MHT ਬੱਸ ਬਰਨਾਲਾ ਦੇ ਇੱਕ ਵੱਡੇ ਟਰਾਂਸਪੋਰਟਰ ਦੀ ਕੰਪਨੀ ਦੀ ਹੈ। ਅਕਸਰ ਮੰਨਿਆ ਜਾਂਦਾ ਹੈ ਕਿ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਸਫ਼ਰ ਕਰਨ ਦੇ ਲਈ ਵੱਧ ਸੁਰੱਖਿਅਤ ਹੁੰਦੀਆਂ ਹਨ ਪ੍ਰੰਤੂ ਉਕਤ ਘਟਨਾ ਨੇ ਲੋਕਾਂ ਦਾ ਇਹ ਵਹਿਮ ਵੀ ਕੱਢ ਦਿੱਤਾ ਹੈ ਕਿ ਗੱਲ ਵੱਡੀਆਂ ਕੰਪਨੀਆਂ ਦੀ ਨਹੀਂ ਸਗੋਂ ਵਹੀਕਲਾਂ ਦੀ ਸਾਂਭ ਸੰਭਾਲ ਦੀ ਹੈ। ਚਰਚਾ ਹੋ ਰਹੀ ਹੈ ਕਿ ਵੱਡੀਆਂ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਵਿੱਚ ਵੀ ਸਫਰ ਕਰਨਾ ਸੁਰੱਖਿਤ ਨਹੀਂ ਰਿਹਾ, ਜਦ ਕਿ ਮੁਫ਼ਤ ਆਧਾਰ ਕਾਰਡ ਸਫ਼ਰ ਦੀ ਯੋਜਨਾ ਕਾਰਨ ਸਰਕਾਰੀ ਬੱਸਾਂ ਵਿੱਚ ਚੜਨਾ ਉੰਝ ਹੀ ਮੁਸ਼ਕਿਲ ਹੋ ਜਾਂਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews#punjabpolice #barnalapolice
Previous Post

ਬਰਨਾਲੇ ਦੀ ਨਗਰ ਕੌਂਸਲ ਦਾ ਮੁੱਦਾ ਤਾਂ ਹਾਈਕੋਰਟ ਦੀਆਂ ਘੁੰਮਣ ਘੇਰੀਆਂ ‘ਚ ਫਸ ਗਿਆ ਭਾਈ…!

Next Post

ਝਟਕਾ ਨਿਊਜ਼ : ਭਗਵੰਤ ਮਾਨ ਸਰਕਾਰ ਨੇ ਚੁੱਪ ਚਪੀਤੇ ਲਗਾ ਦਿੱਤਾ ਘਰ ਅਤੇ ਗੱਡੀ ਖ੍ਰੀਦਣ ਦੇ ਬੈਂਕ ਲੋਨ ‘ਤੇ ਹੋਰ ਟੈਕਸ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਝਟਕਾ ਨਿਊਜ਼ : ਭਗਵੰਤ ਮਾਨ ਸਰਕਾਰ ਨੇ ਚੁੱਪ ਚਪੀਤੇ ਲਗਾ ਦਿੱਤਾ ਘਰ ਅਤੇ ਗੱਡੀ ਖ੍ਰੀਦਣ ਦੇ ਬੈਂਕ ਲੋਨ ‘ਤੇ ਹੋਰ ਟੈਕਸ

ਝਟਕਾ ਨਿਊਜ਼ : ਭਗਵੰਤ ਮਾਨ ਸਰਕਾਰ ਨੇ ਚੁੱਪ ਚਪੀਤੇ ਲਗਾ ਦਿੱਤਾ ਘਰ ਅਤੇ ਗੱਡੀ ਖ੍ਰੀਦਣ ਦੇ ਬੈਂਕ ਲੋਨ 'ਤੇ ਹੋਰ ਟੈਕਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend