• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਕੈਦੀਆਂ ਨੂੰ ਬੈਰਕਾਂ ‘ਚੋਂ ਬਾਹਰ ਕੱਢਣ ਦੇ ਸਮੇਂ ਸੰਬੰਧੀ ਹਾਈਕੋਰਟ ਦਾ ਅਹਿਮ ਫੈਸਲਾ..ਪਹਿਲਾਂ ਸਾਰੇ ਹੁਕਮ ਕੀਤੇ ਰੱਦ

Nirmal Pandori by Nirmal Pandori
12/02/2023
in ਪੰਜਾਬ
Reading Time: 1 min read
A A
0
ਕੈਦੀਆਂ ਨੂੰ ਬੈਰਕਾਂ ‘ਚੋਂ ਬਾਹਰ ਕੱਢਣ ਦੇ ਸਮੇਂ ਸੰਬੰਧੀ ਹਾਈਕੋਰਟ ਦਾ ਅਹਿਮ ਫੈਸਲਾ..ਪਹਿਲਾਂ ਸਾਰੇ ਹੁਕਮ ਕੀਤੇ ਰੱਦ

ਚੰਡੀਗੜ੍ਹ, 02 ਦਸੰਬਰ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੇਹੱਦ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸੂਬੇ ਦੀਆਂ ਜੇਲ੍ਹਾਂ ਦੇ ਹਾਈ ਸਿਕਿਉਰਟੀ ਜੋਨ ਵਿੱਚ ਬੰਦ ਕੈਦੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਬੈਰਕਾਂ ਤੋਂ ਬਾਹਰ ਕੱਢਣ ਲਈ ਨਿਸ਼ਚਿਤ ਕੀਤੇ ਸਮੇਂ ਦੀ ਪਾਬੰਦੀ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਇੱਕ ਪਟੀਸ਼ਨ ਜਲੰਧਰ ਜੇਲ੍ਹ ਵਿਚੋਂ ਜੋਗਿੰਦਰ ਸਿੰਘ ਨੇ ਪੰਜਾਬ ਦੇ ਏਡੀਜੀਪੀ ਜੇਲ੍ਹ ਦੇ 23 ਸਤੰਬਰ, 2020 ਦੇ ਆਦੇਸ਼ ਦੇ ਖ਼ਿਲਾਫ਼ ਦਾਖ਼ਲ ਕੀਤੀ ਸੀ,ਇਸ ਆਦੇਸ਼ ਤਹਿਤ ਖਤਰਨਾਕ ਕੈਦੀਆਂ ਜੋ ਹਾਈ ਸਕਿਉਰਿਟੀ ਜ਼ੋਨ ਵਿਚ ਮੌਜੂਦ ਹਨ, ਜਿਨ੍ਹਾਂ ਨੂੰ ਖੁੱਲ੍ਹੇ ਅਸਮਾਨ ਹੇਠ ਜਾਣ ਲਈ ਦਿਨ ਵਿਚ ਕੇਵ ਦੋ ਘੰਟੇ ਦਿੱਤੇ ਗਏ ਸਨ, ਇਕ ਘੰਟਾ ਸਵੇਰੇ ਤੇ ਇਕ ਘੰਟਾ ਸ਼ਾਮ ਨੂੰ, ਇਸ ਸਮੇਂ ਤੋਂ ਇਲਾਵਾ ਉਨ੍ਹਾਂ ਨੂੰ ਕਾਲ ਕੋਠਰੀ ਵਿਚ ਰੱਖਿਆ ਜਾਂਦਾ ਸੀ।‌ਸੁਣਵਾਈ ਦੌਰਾਨ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਕੈਦੀਆਂ ਲਈ ਕੇਵਲ 2 ਘੰਟੇ ਖੁੱਲ੍ਹੇ ਅਸਮਾਨ ਹੇਠ ਜਾਣ ਦੀ ਇਜਾਜ਼ਤ ਦੇਣ ਦਾ ਆਦੇਸ਼ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਹੈ, ਸਿਰਫ਼ ਸੁਰੱਖਿਆ ਨੂੰ ਖਤਰੇ ਦਾ ਖ਼ਦਸ਼ਾ ਦੇ ਆਧਾਰ ‘ਤੇ ਕਿਸੇ ਕੈਦੀ ਨੂੰ ਉਸ ਦੇ ਮੂਲ ਅਧਿਕਾਰਾਂ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ। ਹਾਈ ਕੋਰਟ ਨੇ ਇਸ ਮਾਮਲੇ ਵਿਚ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਏਡੀਜੀਪੀ ਜੇਲ੍ਹ ਦੇ ਆਦੇਸ਼ ਨੂੰ ਕੈਦੀਆਂ ਦੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੰਦੇ ਹੋਏ ਖ਼ਾਰਜ ਕਰ ਦਿੱਤਾ। ਹਾਈ ਕੋਰਟ ਨੇ ਆਪਣੇ ਆਦੇਸ਼ ਵਿਚ ਕਿਹਾ ਕਿ ਜੇਲ੍ਹ ਵਿਚ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਰਾਜ ਪ੍ਰਭਾਵਸ਼ਾਲੀ ਸੁਰੱਖਿਆ ਤੰਤਰ ਸਥਾਪਤ ਕਰ ਸਕਦਾ ਹੈ ਪਰ ਇਸ ਬਹਾਨੇ ਕੈਦੀ ਨੂੰ ਉਸ ਦੇ ਮੂਲ ਅਧਿਕਾਰਾਂ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ। ਜੋਖਮ ਨੂੰ ਘੱਟ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਦੇ ਹੋਏ ਮਨੁੱਖੀ ਮਾਣ-ਮਰਿਆਦਾ ਅਤੇ ਜੀਵਨ ਦੇ ਅਧਿਕਾਰ ਦੇ ਕਾਨੂੰਨ ਨੂੰ ਪੂਰਾ ਕਰਨਾ ਜ਼ਰੂਰੀ ਹੈ ਜੋ ਮੌਜੂਦਾ ਮਾਮਲੇ ਵਿਚ ਨਹੀਂ ਕੀਤਾ ਗਿਆ। ਸੰਵਿਧਾਨਕ ਹਰੇਕ ਵਿਅਕਤੀ ਲਈ ਕਾਨੂੰਨ ਅੱਗੇ ਸਮਾਨਤਾ ਅਤੇ ਸੁਰੱਖਿਆ ਦਾ ਅਧਿਕਾਰ ਦਿੰਦਾ ਹੈ ਜੋ ਕੈਦੀਆਂ ’ਤੇ ਵੀ ਲਾਗੂ ਹੁੰਦਾ ਹੈ।

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Tags: #barnalanews#punjabnews#punjabpolice #barnalapolice
Previous Post

ਐਵੇਂ ਨੀ ਪੁੱਠੀ ਹਿੱਲਦੀ ਲੀਡਰਾਂ ਦੀ ਲੁਤਰੋ…ਯੂੰ ਤੋਂ ਕੋਈ ਰਾਜ਼ ਹੋਤਾ ਹੈ ਜਨਾਬ…..!

Next Post

BSF ਦੇ ਅਧਿਕਾਰ ਵਿੱਚ ਹੀ ਰਹੇਗਾ ਪੰਜਾਬ ਦਾ 50 ਕਿਲੋਮੀਟਰ ਦਾ ਖੇਤਰ, ਸੁਪਰੀਮ ਕੋਰਟ ‘ਚ ਸੁਣਵਾਈ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
BSF ਦੇ ਅਧਿਕਾਰ ਵਿੱਚ ਹੀ ਰਹੇਗਾ ਪੰਜਾਬ ਦਾ 50 ਕਿਲੋਮੀਟਰ ਦਾ ਖੇਤਰ, ਸੁਪਰੀਮ ਕੋਰਟ ‘ਚ ਸੁਣਵਾਈ

BSF ਦੇ ਅਧਿਕਾਰ ਵਿੱਚ ਹੀ ਰਹੇਗਾ ਪੰਜਾਬ ਦਾ 50 ਕਿਲੋਮੀਟਰ ਦਾ ਖੇਤਰ, ਸੁਪਰੀਮ ਕੋਰਟ 'ਚ ਸੁਣਵਾਈ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.