Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਨਰ ਕਿਲਿੰਗ : ਭੈਣ ਨੇ ਕਰਵਾਈ ਕੋਰਟ ਮੈਰਿਜ…ਭਰਾਵਾਂ ਨੇ ਦੋ ਸਾਲਾਂ ਬਾਅਦ ਪਤੀ ਸਮੇਤ ਦਿੱਤੀ ਦਰਦਨਾਕ ਮੌਤ

Nirmal Pandori by Nirmal Pandori
12/04/2023
in ਪੰਜਾਬ
Reading Time: 1 min read
A A
0
ਆਨਰ ਕਿਲਿੰਗ : ਭੈਣ ਨੇ ਕਰਵਾਈ ਕੋਰਟ ਮੈਰਿਜ…ਭਰਾਵਾਂ ਨੇ ਦੋ ਸਾਲਾਂ ਬਾਅਦ ਪਤੀ ਸਮੇਤ ਦਿੱਤੀ ਦਰਦਨਾਕ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਦਸੰਬਰ – ਭੈਣ ਵੱਲੋਂ ਕੋਰਟ ਮੈਰਿਜ ਕਰਵਾਉਣ ਤੋਂ ਬਾਅਦ ਨਾਰਾਜ਼ ਭਰਾਵਾਂ ਵੱਲੋਂ ਅਣਖ ਖਾਤਰ ਭੈਣ ਤੇ ਉਸਦੇ ਪਤੀ ਦੀ ਦਿਲ ਦਹਿਲਾ ਦੇਣ ਵਾਲੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮੰਦਭਾਗੀ ਘਟਨਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਤੁੰਗਾਂਵਾਲੀ ਨਾਲ ਸੰਬੰਧਿਤ ਹੈ ਜਿੱਥੇ ਦੋ ਸਾਲ ਪਹਿਲਾਂ ਇੱਕ ਕੁੜੀ ਬੇਅੰਤ ਕੌਰ ਨੇ ਆਪਣੇ ਪ੍ਰੇਮੀ ਜਗਮੀਤ ਸਿੰਘ ਨਾਲ ਕੋਰਟ ਮੈਰਿਜ ਕਰਵਾ ਲਈ ਸੀ ਪਰੰਤੂ ਘਰ ਵਾਲਿਆਂ ਵੱਲੋਂ ਇਤਰਾਜ਼ ਕਰਨ ਤੋਂ ਬਾਅਦ ਉਹ ਫ਼ਿਲਹਾਲ ਆਪਣੇ ਪਿਤਾ ਦੇ ਘਰ ਹੀ ਰਹਿ ਰਹੀ ਸੀ, ਫਿਰ ਵੀ ਉਸ ਦੀ ਕੋਰਟ ਮੈਰਿਜ ਤੋਂ ਉਸਦੇ ਪਰਿਵਾਰ ਵਾਲੇ ਖਾਸ ਕਰਕੇ ਭਰਾ ਨਾਰਾਜ਼ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕੋਰਟ ਮੈਰਿਜ ਕਰਵਾਉਣ ਵਾਲਾ ਲੜਕਾ ਪੁਲਿਸ ਕਾਂਸਟੇਬਲ ਹੈ ਜੋ ਆਪਣੇ ਪਰਿਵਾਰ ਸਮੇਤ ਕਿਤੇ ਹੋਰ ਰਹਿ ਰਿਹਾ ਸੀ । ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਮ੍ਰਿਤਕ ਕਾਂਸਟੇਬਲ ਦੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਐਤਵਾਰ ਜਦ ਜਗਮੀਤ ਸਿੰਘ ਆਪਣੇ ਪਿਤਾ ਅਤੇ ਭਰਾ ਨਾਲ ਪਿੰਡ ਤੁੰਗਾਂਵਾਲੀ ਆਪਣੇ ਪੁਰਾਣੇ ਘਰ ਦੀ ਸਫਾਈ ਵਗੈਰਾ ਕਰਨ ਆਇਆ ਤਾਂ ਆਪਣੀ ਪਤਨੀ ਬੇਅੰਤ ਕੌਰ ਨੂੰ ਮਿਲਣ ਚਲਿਆ ਗਿਆ ਜਿੱਥੇ ਲੜਕੀ ਦੇ ਭਰਾਵਾਂ ਨਾਲ ਬਹਿਸ ਹੋ ਗਈ, ਇਹ ਬਹਿਸ ਐਨੀ ਤਕਰਾਰਬਾਜ਼ੀ ਵਿੱਚ ਬਦਲ ਗਈ ਕਿ ਬੇਅੰਤ ਕੌਰ ਦੇ ਘਰ ਉਸ ਦੇ ਪਰਿਵਾਰਿਕ ਮੈਂਬਰਾਂ ਬਲਕਰਨ ਸਿੰਘ, ਗੁਰਪਾਲ ਸਿੰਘ ਤੇ ਹੰਸਾ ਸਿੰਘ ਨੇ ਕਾਂਸਟੇਬਲ ਜਗਮੀਤ ਸਿੰਘ ‘ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਇਸ ਦੌਰਾਨ ਜਦੋਂ ਜਗਮੀਤ ਸਿੰਘ ਨੂੰ ਬਚਾਉਣ ਲਈ ਜਦ ਬੇਅੰਤ ਕੌਰ ਰਹਿਮ ਦੀ ਭੀਖ ਮੰਗਦੀ ਉਸ ਦੇ ਉੱਪਰ ਡਿੱਗੀ ਤਾਂ ਉਸ ਦਾ ਵੀ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਜਗਮੀਤ ਸਿੰਘ ਦੇ ਭਰਾ ਸੰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews#punjabpolice #barnalapolice
Previous Post

ਪਾਕਿਸਤਾਨ ਗਏ ਜਥੇ ਦੇ ਦੋ ਸ਼ਰਧਾਲੂਆਂ ਦੀ ਮੌਤ, ਪ੍ਰਬੰਧਾਂ ਤੇ ਚੁੱਕੇ ਸਵਾਲ

Next Post

ਕੈਨੇਡਾ ਪੁਲਿਸ ਨੂੰ ਇੱਕ ਗੰਭੀਰ ਮਾਮਲੇ ‘ਚ 4 ਪੰਜਾਬੀ ਨੌਜਵਾਨਾਂ ਦੀ ਭਾਲ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਕੈਨੇਡਾ ਪੁਲਿਸ ਨੂੰ ਇੱਕ ਗੰਭੀਰ ਮਾਮਲੇ ‘ਚ 4 ਪੰਜਾਬੀ ਨੌਜਵਾਨਾਂ ਦੀ ਭਾਲ

ਕੈਨੇਡਾ ਪੁਲਿਸ ਨੂੰ ਇੱਕ ਗੰਭੀਰ ਮਾਮਲੇ 'ਚ 4 ਪੰਜਾਬੀ ਨੌਜਵਾਨਾਂ ਦੀ ਭਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend