Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਜਲੀ ਕਾਮਿਆਂ ਨੇ ਆਪਣੀਆਂ ਮੰਗਾਂ ਦੇ ਹੱਕ ‘ਚ ਕੀਤੀ ਇੱਕ ਰੋਜ਼ਾ ਹੜ੍ਹਤਾਲ

Nirmal Pandori by Nirmal Pandori
12/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਿਜਲੀ ਕਾਮਿਆਂ ਨੇ ਆਪਣੀਆਂ ਮੰਗਾਂ ਦੇ ਹੱਕ ‘ਚ ਕੀਤੀ ਇੱਕ ਰੋਜ਼ਾ ਹੜ੍ਹਤਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲਕਲਾਂ, 5 ਦਸੰਬਰ ( ਜਸਵੰਤ ਸਿੰਘ ਲਾਲੀ ) ਟੈਕਨੀਕਲ ਸਰਵਿਸਜ ਯੂਨੀਅਨ ਸਟੇਟ ਕਮੇਟੀ ਦੇ ਸੱਦੇ ‘ਤੇ ਸਮੂਹ ਟੀ ਐਸ ਯੂ ਕਾਮਿਆਂ ਨੇ ਆਪਣੀ ਮੰਨੀਆਂ ਮੰਗਾਂ ਨੂੰ ਲਾਗੂ ਕਰਵਾੳਣ ਲਈ ਇੱਕ ਰੋਜ਼ਾ ਹੜਤਾਲ ਕੀਤੀ। ਇਸ ਮੌਕੇ ਬਿਜਲੀ ਕਾਮਿਆਂ ਵੱਲੋ ਪ੍ਰਧਾਨ ਰਾਜਪਤੀ ਬਰਨਾਲਾ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ । ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੀ ਐਸ ਯੂ ਸਰਕਲ ਬਰਨਾਲਾ ਦੇ ਸਕੱਤਰ ਕੁਲਵੀਰ ਸਿੰਘ ਔਲਖ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਨੇ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਕਾਮਿਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ‘ਤੇ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ। ਸੀ.ਆਰ.ਏ. 295/19 ਤਹਿਤ ਭਰਤੀ ਸਾਥੀਆਂ ਦਾ ਪਰਖ ਕਾਲ ਸਮਾਂ ਪੂਰਾ ਹੋਣ ਦੇ ਬਾਵਜੂਦ ਰੈਗੂਲਰ ਕਰਕੇ ਪੂਰੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ, ਡਿਸਮਿਸ ਸਾਥੀਆਂ ਨੂੰ ਬਹਾਲ ਕਰਨ ਦੀ ਹੋਈ ਸਹਿਮਤੀ ਦੇ ਬਾਵਜੂਦ ਬਹਾਲ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਬਿਜਲੀ ਕਾਮਿਆਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਬਚਦਾ। ਇਸ ਕਰਕੇ ਸਮੂਹ ਬਿਜਲੀ ਕਾਮਿਆਂ ਵੱਲੋ ਅੱਜ ਇੱਕ ਰੋਜ਼ਾ ਮੁਕੰਮਲ ਹੜਤਾਲ ਕੀਤੀ ਗਈ ਹੈ । ਸਬ ਡਵੀਜਨ ਸਕੱਤਰ ਜਸਵਿੰਦਰ ਸਿੰਘ ਚੰਨਣਵਾਲ ਨੇ ਕਿਹਾ ਕਿ ਬਿਜਲੀ ਕਾਮਿਆਂ ਦੀਆਂ ਕੁਝ ਜਥੇਬੰਦੀਆਂ ਵੱਲੋ ਇਸ ਹੜਤਾਲ ਦੀ ਹਮਾਇਤ ਕੀਤੀ ਗਈ ਹੈ , ਅਤੇ ਆਉਣ ਵਾਲੇ ਸਮੇ ਵਿੱਚ ਮੰਗਾਂ ਦੀ ਪੂਰਤੀ ਲਈ ਸੰਘਰੰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ । ਇਸ ਮੌਕੇ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੇ ਆਗੂ ਚਰਨਜੀਤ ਸਿੰਘ ਖਿਆਲੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਿੰਨੇ ਵੀ ਵਾਅਦੇ ਮੁਲਾਜ਼ਮਾਂ ਨਾਲ ਚੋਣਾਂ ਤੋ ਪਹਿਲਾ ਕੀਤੇ ਸਨ ਉਨ੍ਹਾਂ ਵਿੱਚੋ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ । ਹੁਣ ਸਾਡੇ ਕੋਲ ਸੰਘਰਸ਼ ਤੋ ਬਿਨਾਂ ਹੋਰ ਕੋਈ ਚਾਰਾਂ ਨਹੀ ਰਿਹਾ । ਪਾਵਰਕੌਮ ਤੇ ਟਰਾਂਸਕੋ ਮੋਰਚਾ ਆਗੂ ਚਮਕੌਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਮੁਲਾਜਮ ਮਸਲੇ ਹੱਲ ਕਰਨ ਦੀ ਬਜਾਏ ਮੁਲਾਜਮ ਮਾਰੂ ਨੀਤੀਆ ਲਾਗੂ ਕਰ ਰਹੀ ਹੈ , ਜਿਸ ਦਾ ਤਿੱਖੇ ਸੰਘਰਸ਼ ਨਾਲ ਟਾਕਰਾ ਕੀਤਾ ਜਾਵੇਗਾ । ਹੋਰਨਾਂ ਤੋ ਇਲਾਵਾ ਗੁਰਪ੍ਰੀਤ ਸਿੰਘ ਛੀਨੀਵਾਲ , ਪ੍ਰਗਟ ਸਿੰਘ ਕੋਟਦੁਨਾ , ਨਰਿੰਦਰ ਕੁਮਾਰ ਜਲਾਲਦੀਵਾਲ ਨੇ ਵੀ ਆਪਣੇ ਵਿਚਾਰ ਰੱਖੇ । ਇਸ ਮੌਕੇ ਮੁਲਾਜ਼ਮਾਂ ਵੱਲੋ ਪਾਵਰਕਾਮ ਮਨੈਜਮੈਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
Load More
Tags: #barnalanews#punjabnews
Previous Post

ਨੰਦੀ ਗਊ ਸੇਵਾ ਸੰਮਤੀ ਵੱਲੋਂ ਗਾਵਾਂ ਲਈ ਆਟੋਮੈਟਿਕ ਐਂਬੂਲੈਂਸ ਸੇਵਾ ਸ਼ੁਰੂ

Next Post

ਘਰੋਂ ਸਵੱਖਤੇ ਪ੍ਰੈਕਟਿਸ ਕਰਨ ਲਈ ਨਿਕਲੀ ਨਾਬਾਲਿਗ ਖਿਡਾਰਨ ਨਾਲ ਕੀਤਾ ਗੈਂਗਰੇਪ,ਚਾਰੇ ਦੋਸ਼ੀ ਫ਼ਰਾਰ

Nirmal Pandori

Nirmal Pandori

Related Posts

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
Load More
Next Post
ਚੰਡੀਗੜ੍ਹ ‘ਚ ਰੋਜ਼ਾਨਾ 4 ਔਰਤਾਂ ਲਾਪਤਾ ਹੋ ਰਹੀਆਂ ਹਨ…!

ਘਰੋਂ ਸਵੱਖਤੇ ਪ੍ਰੈਕਟਿਸ ਕਰਨ ਲਈ ਨਿਕਲੀ ਨਾਬਾਲਿਗ ਖਿਡਾਰਨ ਨਾਲ ਕੀਤਾ ਗੈਂਗਰੇਪ,ਚਾਰੇ ਦੋਸ਼ੀ ਫ਼ਰਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend