Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਉੱਗਣ ਵਾਲੇ ਤਾਂ, ਉੱਗ ਹੀ ਪੈਂਦੇ ਨੇ..ਸੀਨਾ ਪਾੜ੍ਹ ਕੇ ਪੱਥਰਾਂ ਦਾ….!

Nirmal Pandori by Nirmal Pandori
12/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਉੱਗਣ ਵਾਲੇ ਤਾਂ, ਉੱਗ ਹੀ ਪੈਂਦੇ ਨੇ..ਸੀਨਾ ਪਾੜ੍ਹ ਕੇ ਪੱਥਰਾਂ ਦਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਜ਼ਿਲ੍ਹਾ ਬਰਨਾਲਾ ਦੇ ਤਿੰਨ ਦਿਵਿਆਂਗਜਨਾਂ ਨੂੰ ਸੂਬਾ ਪੱਧਰੀ ਪੁਰਸਕਾਰ
ਬਰਨਾਲਾ, 6 ਦਸੰਬਰ ( ਨਿਰਮਲ ਸਿੰਘ ਪੰਡੋਰੀ)- ਪੰਜਾਬ ਸਰਕਾਰ ਵੱਲੋਂ ਬਰਨਾਲਾ ਦੀਆਂ ਤਿੰਨ ਦਿਵਿਆਂਗ ਸ਼ਖ਼ਸੀਅਤਾਂ ਨੂੰ ਸੂਬਾ ਪੱਧਰੀ ਸਮਾਗਮ ‘ਚ “ਸਟੇਟ ਐਵਾਰਡ ਟੂ ਦਿ ਫਿਜ਼ੀਕਲੀ ਹੈਂਡੀਕੈਪਡ” ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਾ. ਬਲਜੀਤ ਕੌਰ, ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ, ਸੀਨੀਅਰ ਮੈਡੀਅਲ ਅਫ਼ਸਰ ਬਰਨਾਲਾ ਡਾ. ਜਯੋਤੀ ਕੌਸ਼ਲ ਅਤੇ ਪਿੰਡ ਰੂੜੇਕੇ ਤੋਂ ਤੈਰਾਕ ਨਰਿੰਦਰ ਸਿੰਘ ਨੂੰ ਸੂਬਾ ਪੱਧਰੀ ਸਮਾਗਮ ਵਿੱਚ ਦਿੱਤਾ।ਇਸ ਬਾਬਤ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ (ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ) ਨੂੰ “ਸਟੇਟ ਐਵਾਰਡ ਟੂ ਦਿ ਫਿਜ਼ੀਕਲੀ ਹੈਂਡੀਕੈਪਡ” ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ, ਜਿਨ੍ਹਾਂ ਵਿੱਚ ਜ਼ਿਲ੍ਹੇ ਦੀਆਂ ਉਕਤ ਸਖਸ਼ੀਅਤਾਂ ਨੂੰ ਇਹ ਸਨਮਾਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਵਉੱਤਮ ਕਰਮਚਾਰੀ (ਮਹਿਲਾ) ਵਰਗ ‘ਚ ਡਾ. ਤੇਅਵਸਪ੍ਰੀਤ ਕੌਰ ਨੂੰ, (ਬੈਸਟ ਕਰਮਚਾਰੀ ਪੁਰਸ਼) ਵਰਗ ‘ਚ ਡਾ. ਜਯੋਤੀ ਕੌਸ਼ਲ ਨੂੰ ਅਤੇ ਹੈਂਡੀਕੈਪਡ ਸਪੋਰਟਸ ਪਰਸਨ ਵਰਗ ‘ਚ ਪਿੰਡ ਰੂੜੇਕੇ ਦੇ ਨਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#punjabnews
Previous Post

ਕਰ ਲਓ ਹਾਰ-ਸ਼ਿੰਗਾਰ..ਪਾ ਲਓ ਝਾਂਜਰਾਂ..ਅੱਜ ਹੈ ਬਰਨਾਲਾ ਵਿਖੇ ਬੱਕਰੀ ਮੇਲਾ

Next Post

ਦੁੱਧ ਦੀ ਚਿੱਟੀ ਨੌਕਰੀ ‘ਚ ਕੁਰੱਪਸ਼ਨ ਦਾ ਕਾਲਾ ਧੰਦਾ ਕਰਨ ਵਾਲਾ ਮਿਲਕ ਪਲਾਂਟ ਦਾ ਮੈਨੇਜਰ ਵਿਜੀਲੈਂਸ ਨੇ ਕੀਤਾ ਕਾਬੂ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਦੁੱਧ ਦੀ ਚਿੱਟੀ ਨੌਕਰੀ ‘ਚ ਕੁਰੱਪਸ਼ਨ ਦਾ ਕਾਲਾ ਧੰਦਾ ਕਰਨ ਵਾਲਾ ਮਿਲਕ ਪਲਾਂਟ ਦਾ ਮੈਨੇਜਰ ਵਿਜੀਲੈਂਸ ਨੇ ਕੀਤਾ ਕਾਬੂ

ਦੁੱਧ ਦੀ ਚਿੱਟੀ ਨੌਕਰੀ 'ਚ ਕੁਰੱਪਸ਼ਨ ਦਾ ਕਾਲਾ ਧੰਦਾ ਕਰਨ ਵਾਲਾ ਮਿਲਕ ਪਲਾਂਟ ਦਾ ਮੈਨੇਜਰ ਵਿਜੀਲੈਂਸ ਨੇ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend