Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੁੱਧ ਦੀ ਚਿੱਟੀ ਨੌਕਰੀ ‘ਚ ਕੁਰੱਪਸ਼ਨ ਦਾ ਕਾਲਾ ਧੰਦਾ ਕਰਨ ਵਾਲਾ ਮਿਲਕ ਪਲਾਂਟ ਦਾ ਮੈਨੇਜਰ ਵਿਜੀਲੈਂਸ ਨੇ ਕੀਤਾ ਕਾਬੂ

Nirmal Pandori by Nirmal Pandori
12/06/2023
in ਪੰਜਾਬ
Reading Time: 1 min read
A A
0
ਦੁੱਧ ਦੀ ਚਿੱਟੀ ਨੌਕਰੀ ‘ਚ ਕੁਰੱਪਸ਼ਨ ਦਾ ਕਾਲਾ ਧੰਦਾ ਕਰਨ ਵਾਲਾ ਮਿਲਕ ਪਲਾਂਟ ਦਾ ਮੈਨੇਜਰ ਵਿਜੀਲੈਂਸ ਨੇ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਦਸੰਬਰ-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸੁਖਬੀਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ ਉਕਤ ਮਿਲਕ ਪਲਾਂਟ ਵਿੱਚ ਇੱਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਉਕਤ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਉਪਰੋਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews
Previous Post

ਉੱਗਣ ਵਾਲੇ ਤਾਂ, ਉੱਗ ਹੀ ਪੈਂਦੇ ਨੇ..ਸੀਨਾ ਪਾੜ੍ਹ ਕੇ ਪੱਥਰਾਂ ਦਾ….!

Next Post

ਪੰਜਾਬ ‘ਚ ਬਲਾਤਕਾਰ ਦੇ ਕੇਸਾਂ ਦੀ ਕੌੜੀ ਸੱਚਾਈ…ਬਹੁਤੇ ਮਾਮਲਿਆਂ ‘ਚ ਆਪਣਿਆਂ ਨੇ ਹੀ ਲੁੱਟੀ ਆਬਰੂ…!

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਗੁਰਦੁਆਰੇ ਦੇ ਪ੍ਰਧਾਨ ਨੇ 13 ਵਰ੍ਹਿਆਂ ਦੀ ਬੱਚੀ ਨਾਲ ਕੀਤੀ ਛੇੜਛਾੜ, ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬ 'ਚ ਬਲਾਤਕਾਰ ਦੇ ਕੇਸਾਂ ਦੀ ਕੌੜੀ ਸੱਚਾਈ…ਬਹੁਤੇ ਮਾਮਲਿਆਂ 'ਚ ਆਪਣਿਆਂ ਨੇ ਹੀ ਲੁੱਟੀ ਆਬਰੂ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend